Web Of Debt

ਕਰਜ਼ਾ ਮਾਫ਼ੀ ਦੇ ਮੱਕੜ ਜਾਲ ‘ਚ ਫ਼ਸਿਆ ਪੰਜਾਬ

ਕੁਝ ਦਿਨ ਪਹਿਲਾਂ ਗੁਆਂਢੀ ਸੂਬੇ ਉੱਤਰ ਪ੍ਰਦੇਸ਼ ‘ਚ ਕਿਸਾਨਾਂ ਦੇ ਕਰਜ਼ਾ ਮਾਫ਼ੀ ਦਾ ਮੁੱਦਾ ਮੀਡੀਆ ‘ਚ ਛਾਇਆ ਹੋਇਆ ਸੀ ਕਿਸਾਨਾਂ ਦਾ ਇੱਕ ਲੱਖ ਰੁਪਏ ਤੱਕ ਦਾ ਕਰਜ਼ਾ ਸੂਬਾ ਸਰਕਾਰ ਨੇ ਮਾਫ਼ ਕਰਨ ਦਾ ਐਲਾਨ  ਕੀਤਾ ਸੀ ਇਸਨੂੰ ਉੱਥੇ ਅਮਲ ‘ਚ ਵੀ ਲੈ ਲਿਆ ਗਿਆ ਹੈ ਅਤੇ ਇਸਦਾ ਸਿਹਰਾ ਲੋਕ ਉੱਥੋਂ ਦੇ ਮੁੱਖ ਮੰਤਰੀ ਦੇ ਸਿਰ […]
ਲੇਖ