Website Hacked

ਗ੍ਰਹਿ ਮੰਤਰਾਲੇ ਦੀ ਵੈੱਬਸਾਈਟ ਹੈਕ

(ਏਜੰਸੀ) ਨਵੀਂ ਦਿੱਲੀ। ਗ੍ਰਹਿ ਮੰਤਰਾਲੇ ਦੀ ਵੈੱਬਸਾਈਟ ਨੂੰ ਅੱਜ ਹੈਕ ਕਰ ਦਿੱਤਾ ਗਿਆ ਇਸ ਕਾਰਨ ਅਧਿਕਾਰੀਆਂ ਨੂੰ ਇਹ ਆਰਜ਼ੀ ਤੌਰ ‘ਤੇ ਇਸ ਨੂੰ ਰੋਕਣਾ ਪਿਆ ਇੱਕ ਅਧਿਕਾਰੀ ਨੇ ਦੱਸਿਆ ਕਿ ਹੈਕਿੰਗ ਦੀ ਜਾਣਕਾਰੀ ਮਿਲਦੇ ਹੀ ਨੈਸ਼ਨਲ ਇਨਫਾਰਮੈਟਿਕਸ ਸੈਂਟਰ ਨੇ  ਗ੍ਰਹਿ ਮੰਤਰਾਲੇ ਦੀ ਵੈੱਬਸਾਈਟ ਨੂੰ ਤੁਰੰਤ ਰੋਕ ਦਿੱਤਾ ਅਧਿਕਾਰੀ ਨੇ ਦੱਸਿਆ ਕਿ ਕੰਪਿਊਟਰ ਐਮਰਜੰਸੀ ਪ੍ਰਤੀਕਿਰਿਆ ਟੀਮ […]
ਦੇਸ਼  Breaking News