WELFARE WORKS
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Body Donation: ਸਮਾਜ ਦੇ ਕੰਮ ਆਏ ‘ਸੱਚੇ ਨਿਮਰ ਸੇਵਾਦਾਰ’ ਜਸਵੰਤ ਸਿੰਘ ਗਰੇਵਾਲ ਇੰਸਾਂ
Published On
By Satinder Mathur
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ’ਤੇ ਚਲਦਿਆਂ ਬਲਾਕ ਬਠਿੰਡਾ ਦੇ ਏਰੀਆ ਐਨਐਫਐਲ ਦੇ ਡੇਰਾ ਸ਼ਰਧਾਲੂ ਸੱਚੇ ਨਿਮਰ ਸੇਵਾਦਾਰ ਜਸਵੰਤ ਸਿੰਘ ਗਰੇਵਾਲ ਇੰਸਾਂ
Welfare Work: ਜਾਣੋ, ਮਾਨਵਤਾ ਭਲਾਈ ਦੇ 175 ਕਾਰਜਾਂ ਦੀ ਸੂਚੀ ਬਾਰੇ
Published On
By Sach Kahoon Punjabi Desk
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਅਤੇ ਮਾਰਗ-ਦਰਸ਼ਨ ਨਾਲ ਡੇਰਾ ਸੱਚਾ ਸੌਦਾ ਵੱਲੋਂ ਕੀਤੇ ਜਾ ਰਹੇ ਮਾਨਵਤਾ ਭਲਾਈ ਦੇ ਕਾਰਜ | Dera Sacha Sauda All Welfare Works List
Birmingham Cleanliness Drive: ਬਰਮਿੰਘਮ ਵਿਖੇ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਵੱਲੋਂ ਸਫਾਈ ਅਭਿਆਨ
Published On
By Sach Kahoon Punjabi Desk
Birmingham Cleanliness Drive: (ਸੱਚ ਕਹੂੰ ਨਿਊਜ਼) ਬਰਮਿੰਘਮ। ਡੇਰਾ ਸੱਚਾ ਸੌਦਾ ਕੀਤੇ ਜਾ ਰਹੇ 175 ਮਾਨਵਤਾ ਭਲਾਈ ਦੇ ਕਾਰਜਾਂ ਤਹਿਤ ਡੇਰਾ ਸੱਚਾ ਸੌਦਾ ਇੰਗਲੈਂਡ ਦੇ ਬਲਾਕ ਬਰਮਿੰਘਮ ਦੇ ਸੇਵਾਦਾਰਾਂ ਵੱਲੋਂ ਪਵਿੱਤਰ ਐੱਮਐੱਸਜੀ ਗੁਰਮੰਤਰ ਭੰਡਾਰਾ ਮਹੀਨੇ ਦੀ ਖੁਸ਼ੀ ’ਚ ਮਾਨਵਤਾ ਭਲਾਈ ਦੇ ਕਾਰਜ ਸਫਾਈ ਅਭਿਆਨ ‘ਹੋ ਪ੍ਰਿਥਵੀ ਸਾਫ, ਮਿਟੇ ਰੋਗ ਅਭਿਸ਼ਾਪ’ ਤਹਿਤ ਬਰਮਿੰਘਮ ਵਿਖੇ ਨਾਟਿੰਘਮ ਵਿਖੇ ਸਥਾਨਕ […]
Welfare Works: ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਡੇਰਾ ਸ਼ਰਧਾਲੂ ਪਰਿਵਾਰ ਨੇ ਲੋੜਵੰਦਾਂ ਨੂੰ ਵੰਡੇ ਗਰਮ ਕੱਪੜੇ
Published On
By Sach Kahoon Punjabi Desk
ਖਾਣ-ਪੀਣ ਦਾ ਸਮਾਨ ਵੀ ਦਿੱਤਾ Welfare Works: (ਮਨੋਜ ਗੋਇਲ) ਘੱਗਾ। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਕੜਾਕੇ ਦੀ ਪੈ ਰਹੀ ਠੰਢ ਦੇ ਮੱਦੇਨਜ਼ਰ ਡੇਰਾ ਸ਼ਰਧਾਲੂ ਜਰਨੈਲ ਸਿੰਘ ਇੰਸਾ ਅਤੇ ਉਸਦੇ ਪਰਿਵਾਰ ਵੱਲੋਂ ਅਤੀ ਲੋੜਵੰਦ ਪਰਿਵਾਰਾਂ ਨੂੰ ਗਰਮ ਕੱਪੜੇ ਅਤੇ ਖਾਣ ਪੀਣ ਦਾ ਸਮਾਨ ਵੰਡਿਆ ਗਿਆ। ਸਥਾਨਕ […]
Welfare Work: ਪੂਜਨੀਕ ਗੁਰੂ ਜੀ ਵੱਲੋਂ ਦੋ ਹੋਰ ਮਾਨਵਤਾ ਭਲਾਈ ਦੇ ਕਾਰਜਾਂ ਦੀ ਕੀਤੀ ਸ਼ੁਰੂਆਤ, ਛੇਤੀ ਪੜ੍ਹੋ
Published On
By Sach Kahoon Punjabi Desk
Welfare Work: ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਮੰਗਲਵਾਰ (13 ਜਨਵਰੀ, 2026) ਨੂੰ ਦੋ ਹੋਰ ਮਾਨਵਤਾ ਭਲਾਈ ਕਾਰਜ ਸ਼ੁਰੂ ਕਰਵਾਏ ਹਨ। 171. ਆਰਥਿਕ ਤੌਰ ‘ਤੇ ਕਮਜ਼ੋਰ, ਸਮਾਜ ਦੀ ਭਲਾਈ ਲਈ ਕੰਮ ਕਰਨ ਵਾਲੇ ਅਧਿਕਾਰੀਆਂ, ਪੁਲਿਸ ਅਤੇ ਪੱਤਰਕਾਰਾਂ ਦੀ ਵੱਧ ਤੋਂ ਵੱਧ ਮੱਦਦ ਕਰਨਾ, ਜਿਵੇਂ ਕਿ ਲੋੜ ਪੈਣ ‘ਤੇ ਖੂਨਦਾਨ […]
ਡੇਰਾ ਸ਼ਰਧਾਲੂਆਂ ਦੀ ਬਦੌਲਤ 22 ਵਰ੍ਹਿਆਂ ਮਗਰੋਂ ਪਰਿਵਾਰ ਨੂੰ ਮਿਲੀ ਮੰਦਬੁੱਧੀ ਔਰਤ
Published On
By Sach Kahoon Punjabi Desk
ਪਿਛਲੇ ਛੇ ਸਾਲਾਂ ਤੋਂ ਪਿੰਗਲਵਾੜਾ ’ਚ ਰਹਿ ਰਹੀ ਸੀ ਰਾਧਾ | Welfare Work ਸੰਗਰੂਰ (ਗੁਰਪ੍ਰੀਤ ਸਿੰਘ)। Welfare Work: 22 ਵਰ੍ਹਿਆਂ ਮਗਰੋਂ ਇੱਕ ਮੰਦਬੁੱਧੀ ਔਰਤ ਨੂੰ ਆਪਣੇ ਪਰਿਵਾਰ ਨਾਲ ਮਿਲਣਾ ਨਸੀਬ ਹੋਇਆ ਇਹ ਸਭ ਕੁਝ ਸੰਭਵ ਹੋਇਆ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਦੀ ਬਦੌਲਤ ਜਿਨ੍ਹਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ […]
ਡੇਰਾ ਸ਼ਰਧਾਲੂਆਂ ਨੇ ਜ਼ਖ਼ਮੀ ਗਾਂ ਨੂੰ ਗਊਸ਼ਾਲਾ ਪਹੁੰਚਾਇਆ
Published On
By Sach Kahoon Punjabi Desk
(ਦਵਿੰਦਰ ਸਿੰਘ) ਖੰਨਾ। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਸਾਧ-ਸੰਗਤ ਵੱਲੋਂ ਇਨਸਾਨਾਂ ਨਾਲ ਹੀ ਨਹੀਂ ਪਸ਼ੂਆਂ- ਪੰਛੀਆਂ ਪ੍ਰਤੀ ਵੀ ਬਣਦਾ ਫ਼ਰਜ ਨਿਭਾਇਆ ਜਾ ਰਿਹਾ ਹੈ। (Welfare Works) ਬੇਸ਼ੱਕ ਇਸ ਦੌਰਾਨ ਸਾਧ-ਸੰਗਤ ਨੂੰ ਆਪਣੇ ਪੱਲਿਓਂ ਖਰਚ ਹੀ ਕਿਉਂ ਨਾ ਕਰਨਾ ਪਵੇ। ਅਜਿਹਾ ਹੀ ਇੱਕ ਫ਼ਰਜ ਪਿੰਡ ਭੱਟੀਆਂ ਦੇ ਡੇਰਾ ਸ਼ਰਧਾਲੂਆਂ ਨੇ ਨਿਭਾਇਆ ਹੈ, ਜਿੰਨ੍ਹਾਂ […]
ਭਲਾਈ ਕਾਰਜਾਂ ਦੀ ਸੂਚੀ ’ਚ ਜੁੜੇ ਦੋ ਹੋਰ ਕਾਰਜ, ਗਿਣਤੀ ਹੋਈ 156
Published On
By Sach Kahoon Punjabi Desk
ਪੂਜਨੀਕ ਗੁਰੂ ਜੀ ਨੇ ਖੁਦ ਭਲਾਈ ਕਾਰਜ ਕਰਕੇ ਕਰਵਾਈ ਸ਼ੁਰੂਆਤ ਬਰਨਾਵਾ (ਸੱਚ ਕਹੂੰ ਨਿਊਜ਼)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਦਾ ਪਵਿੱਤਰ ਐਮਐਸਜੀ ਮਹਾਂ ਰਹਿਮੋ ਕਰਮ ਭੰਡਾਰਾ ਕਰੋੜਾਂ ਦੀ ਗਿਣਤੀ ਸਾਧ-ਸੰਗਤ ਨੇ ਮਨਾਇਆ। ਪੂਜਨੀਕ ਗੁਰੂ ਜੀ ਨੇ ਆਨਲਾਈਨ ਮਾਧਿਅਮ ਰਾਹੀਂ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ ਤੋਂ ਸਾਧ-ਸੰਗਤ ਨੂੰ ਪਵਿੱਤਰ ਬਚਨਾਂ ਤੇ ਦਰਸ਼ਨਾਂ ਨਾਲ ਨਿਹਾਲ […]
7 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ
Published On
By Sach Kahoon Punjabi Desk
7 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਹਰ ਖੁਸ਼ੀ-ਗਮੀ ਦਾ ਦਿਨ ਮਨੁੱਖਤਾ ਦੀ ਭਲਾਈ ਲਈ ਕੰਮ ਕਰਕੇ ਮਨਾਉਂਦੇ ਹਨ। ਇਸੇ ਕੜੀ ਵਿੱਚ ਬਲਾਕ ਟਰੂ ਸੋਲ ਕੰਪਲੈਕਸ ਦੀ ਨਾਮ ਚਰਚਾ ਤੋਂ ਬਾਅਦ ਡੇਰਾ ਸ਼ਰਧਾਲੂ ਪ੍ਰੀਤੀ ਇੰਸਾਂ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਪਵਿੱਤਰ ਮਹਾਂ ਰਹਿਮੋ ਕਰਮ ਮਹੀਨੇ ਦੀ ਖੁਸ਼ੀ […]
ਕੁਲਵੰਤ ਸਿੰਘ ਇੰਸਾਂ ਨੇ ਵੀ ਖੱਟਿਆ ਸਰੀਰਦਾਨੀ ਹੋਣ ਦਾ ਮਾਣ
Published On
By Sach Kahoon Punjabi Desk
ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਕੀਤੀ ਦਾਨ (ਵਿੱਕੀ ਕੁਮਾਰ) ਮਾੜੀ ਮੁਸਤਫ਼ਾ। ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਕਾਰਜਾਂ ਤਹਿਤ ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਦੇ ਡੇਰਾ ਸ਼ਰਧਾਲੂ ਕੁਲਵੰਤ ਸਿੰਘ ਇੰਸਾਂ ਨੇ ਵੀ ਬਲਾਕ ਮਾੜੀ ਮੁਸਤਫ਼ਾ ਦੇ ਮਹਾਨ ਸਰੀਰਦਾਨੀਆਂ ਅਤੇ ਨੇਤਰਦਾਨੀਆਂ ਵਿਚ ਆਪਣਾ ਨਾਂਅ ਦਰਜ ਕਰਵਾਇਆ। (Body Donor) ਉਨ੍ਹਾਂ ਦੀ ਮਿ੍ਰਤਕ ਦੇਹ ਨੂੰ […]
ਸੱਚਖੰਡ ਵਾਸੀ ਜਰਨੈਲ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ
Published On
By Sach Kahoon Punjabi Desk
ਜਰਨੈਲ ਸਿੰਘ ਇੰਸਾਂ ਅਮਰ ਰਹੇ ਦੇ ਨਾਅਰੇ ਗੂੰਜੇ ਪਿਛਲੇ ਕਾਫ਼ੀ ਸਾਲਾਂ ਤੋਂ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ ਪਰਿਵਾਰ (ਰਾਮ ਸਰੂਪ ਪੰਜੋਲਾ) ਸਨੌਰ। ਪਟਿਆਲਾ ਜ਼ਿਲ੍ਹੇ ਦੇ ਬਲਾਕ ਸਨੌਰ ਦੇ ਪਿੰਡ ਨੂਰਖੇੜੀਆਂ ਦੇ ਸੱਚ ਖੰਡ ਵਾਸੀ ਪ੍ਰੇਮੀ ਜਰਨੈਲ ਸਿੰਘ ਇੰੰਸਾਂ ਦੀ ਮ੍ਰਿਤਕ ਦੇਹ ਪਰਿਵਾਰਕ ਮੈਂਬਰਾਂ ਵੱਲੋਂ ਮੈਡੀਕਲ ਖੋਜਾਂ ਲਈ ਦਾਨ ਕੀਤੀ ਗਈ ਹੈ। ਬਲਾਕ 15 […]
ਸਾਧ-ਸੰਗਤ ਨੇ ਗਰੀਬ ਪਰਿਵਾਰ ਦੀ ਬੇਟੀ ਦੇ ਵਿਆਹ ’ਚ ਆਰਥਿਕ ਮੱਦਦ ਕੀਤੀ
Published On
By Sach Kahoon Punjabi Desk
ਸਾਧ-ਸੰਗਤ ਨੇ ਗਰੀਬ ਪਰਿਵਾਰ ਦੀ ਬੇਟੀ ਦੇ ਵਿਆਹ ’ਚ ਆਰਥਿਕ ਮੱਦਦ ਕੀਤੀ ਚੰਡੀਗੜ੍ਹ (ਐੱਮ ਕੇ ਸ਼ਾਇਨਾ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੰਡੀਗੜ੍ਹ ਦੀ ਸਾਧ-ਸੰਗਤ ਨੇ ਇੱਕ ਆਰਥਿਕ ਪੱਖੋਂ ਕਮਜ਼ੋਰ ਪਰਿਵਾਰ ਦੀ ਲੜਕੀ ਦੇ ਵਿਆਹ ਵਿੱਚ ਕੁਝ ਜ਼ਰੂਰੀ ਵਸਤਾਂ ਦੇ ਕੇ ਉਸ ਦੀ ਆਰਥਿਕ ਮੱਦਦ ਕੀਤੀ। ਨਵਾਂ […]