West Asia Tension News
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
News Channel TRP: ਪੱਛਮੀ ਏਸ਼ੀਆ ’ਚ ਜਾਰੀ ਤਣਾਅ ਕਾਰਨ ਸਰਕਾਰ ਦਾ ਵੱਡਾ ਫੈਸਲਾ, ਜਾਣੋ ਅਪਡੇਟ
Published On
By Khushdeep Singh
ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਬ੍ਰੌਡਕਾਸਟ ਆਡੀਅੰਸ ਰਿਸਰਚ ਕੌਂਸਲ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਅਗਲੇ ਚਾਰ ਹਫ਼ਤਿਆਂ ਲਈ ਜਾਂ ਅਗਲੇ ਨੋਟਿਸ ਤੱਕ ਨਿਊਜ਼ ਚੈਨਲਾਂ ਲਈ ਟੀਆਰਪੀ (ਟੈਲੀਵਿਜ਼ਨ ਰੇਟਿੰਗ ਪੁਆਇੰਟ) ਰਿਪੋਰਟਿੰਗ ਨੂੰ ਮੁਅੱਤਲ ਕਰ ਦੇਵੇ। ਸਰਕਾਰ ਨੇ ਕਿਹਾ ਕਿ ਇਹ ਫੈਸਲਾ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਤਣਾਅ ਤੇ ਸੰਬੰਧਿਤ ਖ਼ਬਰਾਂ ਦੇ ਮੱਦੇਨਜ਼ਰ ਲਿਆ ਗਿਆ ਹੈ।
