Western India Weather

India Weather Update: ਦੇਸ਼ ਦੇ ਪੱਛਮੀ ਹਿੱਸਿਆਂ ’ਚ ਅਗਲੇ 6 ਦਿਨਾਂ ਦੌਰਾਨ ਭਾਰੀ ਮੀਂਹ ਪੈਣ ਦੀ ਸੰਭਾਵਨਾ

ਦੇਸ਼ ਦੇ ਪੱਛਮੀ ਹਿੱਸੇ ਦੇ ਵੱਖ-ਵੱਖ ਖੇਤਰਾਂ ’ਚ ਅਗਲੇ ਛੇ ਦਿਨਾਂ ਦੌਰਾਨ ਬਹੁਤ ਭਾਰੀ ਬਾਰਿਸ਼ ਜਾਰੀ ਰਹਿਣ ਦੀ ਉਮੀਦ ਹੈ। ਉੱਥੇ ਹੀ ਸ਼ੁੱਕਰਵਾਰ ਨੂੰ ਦਿੱਲੀ-ਐਨਸੀਆਰ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਦੇਸ਼  ਖਾਸ ਖਬਰ