Wheat Caught Fire

Wheat Caught Fire: ਖੜੀ ਕਣਕ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਤੇ ਇਲਾਕੇ ਦੇ ਲੋਕਾਂ ਨੇ ਪਾਇਆ ਕਾਬੂ

ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਬੜੀ ਮੁਸ਼ੱਕਤ ਨਾਲ ਬੁਝਾਈ ਅੱਗ Wheat Caught Fire: (ਕਮਲਪ੍ਰੀਤ ਸਿੰਘ) ਤਲਵੰਡੀ ਸਾਬੋ। ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਨਥੇਹਾ ਦੇ ਤਲਵੰਡੀ ਸਾਬੋ ਰੋਡ ਤੇ ਪੈਟਰੋਲ ਪੰਪ ਲਾਗੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਕਣਕ ਨੂੰ ਅੱਗ ਲੱਗ ਗਈ। ਭਾਵੇ ਮੌਕੇ ’ਤੇ ਲੋਕਾਂ ਨੇ ਇਕੱਠੇ ਹੋ ਕੇ ਅੱਗ ’ਤੇ ਕਾਬੂ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ