Wheat crop

Wheat Crop: ਕਿੱਥੇ ਰੱਖ ਲਾਂ ਲੁਕੋ ਕੇ ਤੈਨੂੰ ਕਣਕੇ....

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ। ਬਹੁਗਿਣਤੀ ਲੋਕਾਂ ਦੀ ਆਰਥਿਕਤਾ ਦਾ ਧੁਰਾ ਖੇਤੀ ਹੈ। ਆਰਥਿਕਤਾ ਦਾ ਆਧਾਰ ਹੋਣ ਦੇ ਨਾਲ-ਨਾਲ ਖੇਤੀ ਇਨਸਾਨਾਂ, ਪਸ਼ੂਆਂ ਅਤੇ ਪੰਛੀਆਂ ਲਈ ਖੁਰਾਕ ਦਾ ਵੀ ਮੁੱਖ ਸ੍ਰੋਤ ਹੈ।
ਦੇਸ਼  Breaking News  ਖਾਸ ਖਬਰ  ਪ੍ਰੇਰਨਾ 

Punjab News: ਪੰਜਾਬ ’ਚ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ, ਅੱਗ ਲੱਗਣ ਦੀਆਂ ਘਟਨਾਵਾਂ ’ਤੇ ਲੱਗੇਗੀ ਰੋਕ

Punjab News: ਅੰਮ੍ਰਿਤਸਰ, (ਆਈ.ਏ.ਐਨ.ਐਸ.)। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੋ ਨੇ ਕਿਹਾ ਕਿ ਕਣਕ ਦੀ ਫਸਲ ਨੂੰ ਅੱਗ ਤੋਂ ਬਚਾਉਣ ਲਈ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਇੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਚੁੱਕਿਆ ਗਿਆ ਹੈ, ਤਾਂ ਜੋ ਨਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Wheat Procurement Process: ਸ਼ੈੱਡਾਂ ਬਿਨਾਂ ਮੰਡੀਆਂ ਅਧੂਰੀਆਂ

Wheat Procurement Process: ਉੱਤਰੀ ਭਾਰਤ ਦੇ ਕਈ ਰਾਜਾਂ ’ਚ ਮੀਂਹ ਕਾਰਨ ਖੇਤਾਂ ’ਚ ਤੇ ਮੰਡੀਆਂ ’ਚ ਪੁੱਜੀ ਫਸਲ ਭਿੱਜਣ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਖੇਤਾਂ ’ਚ ਖੜ੍ਹੀ ਫਸਲ ਨੂੰ ਮੀਂਹ ਤੋਂ ਬਚਾਉਣਾ ਔਖਾ ਹੈ ਪਰ ਘੱਟੋ-ਘੱਟ ਮੰਡੀਆਂ ’ਚ ਪ੍ਰਬੰਧ ਵਧਾ ਕੇ ਇਸ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ ਇਸ […]
ਦੇਸ਼  Breaking News  ਸੰਪਾਦਕੀ  ਖਾਸ ਖਬਰ 

Punjab Grain Market: ਪਹਿਲੇ ਦਿਨ ਖ਼ਾਲੀ ਰਹੀਆਂ ਦਾਣਾ ਮੰਡੀਆਂ, ਨਹੀਂ ਆਈ ਕਣਕ ਦੀ ਫਸਲ

ਪੰਜਾਬ ਸਰਕਾਰ ਵੱਲੋਂ 1 ਅਪਰੈਲ ਤੋਂ ਸ਼ੁਰੂ ਕਰ ਦਿੱਤੀ ਗਈ ਐ ਖ਼ਰੀਦ / Punjab Grain Market ਕਈ ਦਾਣਾ ਮੰਡੀਆਂ ਵਿੱਚ ਇੰਤਜ਼ਾਮ ਮਾੜੇ, ਸਾਫ਼-ਸਫ਼ਾਈ ਕਰਨ ਲੱਗੇ ਹੋਏ ਹਨ ਕਰਮਚਾਰੀ Punjab Grain Market: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਮੰਗਲਵਾਰ ਤੋਂ ਕਣਕ ਦੀ ਖ਼ਰੀਦ ਦੇ ਸੀਜ਼ਨ ਦਾ ਆਗਾਜ਼ ਹੋ ਗਿਆ ਹੈ ਪਰ ਪਹਿਲੇ ਹੀ ਦਿਨ ਇੱਕ ਵੀ ਦਾਣਾ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Abohar Canal: ਨਹਿਰ ’ਚ ਪਿਆ ਪਾੜ, ਕਈ ਏਕੜ ਕਣਕ ਦੀ ਫ਼ਸਲ ਡੁੱਬੀ

Abohar Canal: (ਮੇਵਾ ਸਿੰਘ) ਅਬੋਹਰ। ਸਬ ਡਵੀਜ਼ਨ ਦੇ ਪਿੰਡ ਧਰਾਂਗਵਾਲਾ ਨੇੜੇ ਬੀਤੀ ਰਾਤ ਨਹਿਰ ਵਿੱਚ ਪਾੜ ਪੈਣ ਕਾਰਨ ਕਈ ਏਕੜ ਕਣਕ ਦੀ ਫ਼ਸਲ ਪਾਣੀ ਵਿੱਚ ਡੁੱਬ ਗਈ। ਸੂਚਨਾ ਮਿਲਦੇ ਹੀ ਵਿਭਾਗ ਦੇ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਪਾਣੀ ਦਾ ਵਹਾਅ ਘੱਟ ਕਰਕੇ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ। ਇਹ ਵੀ ਪੜ੍ਹੋ: Heroin: ਸਰਹੱਦੀ ਇਲਾਕੇ ‘ਚ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Rain : ਪੋਹ ਦੀਆਂ ਕਣੀਆਂ ਕਣਕ ’ਤੇ ਘਿਓ ਬਣ ਵਰ੍ਹੀਆਂ, ਤੇਜ਼ ਹੋਵੇਗਾ ਫਸਲ ਦਾ ਫੁਟਾਰਾ

Rain : (ਸੁਖਜੀਤ ਮਾਨ) ਬਠਿੰਡਾ/ਮਾਨਸਾ। ਪੰਜਾਬ ਦੇ ਵੱਡੀ ਗਿਣਤੀ ੜਿਫਲ੍ਹਿਆਂ ਵਿੱਚ ਦੇਰ ਰਾਤ ਤੋਂ ਦੁਪਹਿਰ ਤੱਕ ਹਲਕੀ-ਹਲਕੀ ਕਿਣਮਿਣ ਹੁੰਦੀ ਰਹੀ ਮਾਝਾ ਖੇਤਰ ’ਚ ਹਲਕਾ ਮੀਂਹ ਪਿਆ। ਇਸ ਮੀਂਹ ਨਾਲ ਲੋਕਾਂ ਨੂੰ ਸੁੱਕੀ ਠੰਢ ਤੋਂ ਰਾਹਤ ਮਿਲੇਗੀ। ਕਣਕ ਦੀ ਫਸਲ ’ਤੇ ਕਣੀਆਂ ਘਿਓ ਬਣ ਕੇ ਵਰ੍ਹੀਆਂ, ਜਿਸ ਨਾਲ ਫਸਲ ਦਾ ਫੁਟਾਰਾ ਤੇਜ਼ ਹੋਵੇਗਾ। ਮੌਸਮ ’ਤੇ ਸਿਹਤ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Pink Bollworm Attack: ਕਣਕ ਦੀ ਫਸਲ ’ਚ ਗੁਲਾਬੀ ਸੁੰਡੀ ਦਾ ਹਮਲੇ, ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੇ ਦਿੱਤੀ ਇਹ ਸਲਾਹ

ਖੇਤੀਬਾੜੀ ਵਿਭਾਗ ਵੱਲੋਂ ਕਣਕ ਦੀ ਫਸਲ ’ਚ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਸਰਵੇਖਣ ਜਾਰੀ Pink Bollworm Attack: (ਗੁਰਤੇਜ ਜੋਸ਼ੀ) ਮਾਲੇਰਕੋਟਲਾ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਮਲੇਰਕੋਟਲਾ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕਣਕ ਦੀ ਫਸਲ ਉੱਪਰ ਗੁਲਾਬੀ ਸੁੰਡੀ ਦੇ ਸੰਭਾਵਿਤ ਹਮਲੇ ਦੇ ਮੱਦੇਨਜ਼ਰ ਲਗਾਤਾਰ ਨਿਰੀਖਣ ਕੀਤਾ ਜਾ ਰਿਹਾ ਹੈ। ਇਸ ਟੀਮ ਵਿੱਚ ਖੇਤੀਬਾੜੀ ਅਫਸਰ ਡਾ. ਕੁਲਵੀਰ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਬਿਜਲੀ ਦੇ ਸ਼ਾਰਟ ਸਰਕਟ ਨਾਲ ਢਾਈ ਏਕੜ ਕਣਕ ਦੀ ਫਸਲ ਨੂੰ ਲੱਗੀ ਅੱਗ

ਬਿਜਲੀ ਦੇ ਸ਼ਾਰਟ ਸਰਕਟ ਨਾਲ ਢਾਈ ਏਕੜ ਕਣਕ ਦੀ ਫਸਲ ਨੂੰ ਲੱਗੀ ਅੱਗ (ਕਿ੍ਰਸ਼ਨ ਭੋਲਾ) ਬਰੇਟਾ। ਬਿਜਲੀ ਦੇ ਸ਼ਾਰਟ ਸਰਕਟ ਕਾਰਨ ਪਿੰਡ ਕਿਸ਼ਨਗੜ੍ਹ ਸੇਢਾ ਸਿੰਘ ਵਾਲਾ ਵਿਖੇ ਕਣਕ ਦੀ ਫਸਲ ਦੇ (Wheat Caught Fire) ਸੜਨ ਦਾ ਸਮਾਚਾਰ ਹੈ । ਇਸ ਸਬੰਧੀ ਮੌਕੇ ’ਤੇ ਪੁੱਜੇ ਥਾਣਾ ਬਰੇਟਾ ਦੇ ਮੁੱਖੀ ਪਰਵੀਨ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ […]
ਪੰਜਾਬ  ਸੂਬੇ 
Ad Ad Ad