Wheat

MSP Prices: ਮੋਦੀ ਸਰਕਾਰ ਨੇ ਐਮਐਸਪੀ ’ਚ ਕੀਤਾ ਵਾਧਾ, ਕਣਕ ਦੇ ਭਾਅ ਵਿੱਚ 150 ਰੁਪਏ ਪ੍ਰਤੀ ਕੁਇੰਟਲ ਦਾ ਕੀਤਾ ਵਾਧਾ 

MSP Prices: (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦੀਵਾਲੀ ’ਤੇ ਵੱਡਾ ਤੋਹਫਾ ਦਿੱਤਾ। ਮੋਦੀ ਸਰਕਾਰ ਨੇ ਹਾੜੀ ਦੀਆਂ 6 ਫਸਲਾਂ ’ਤੇ ਐਮਐਸਪੀ ’ਚ ਵਾਧਾ ਕੀਤਾ ਹੈ। ਕੇਂਦਰ ਸਰਕਾਰ ਨੇ ਬੁੱਧਵਾਰ 16 ਅਕਤੂਬਰ ਨੂੰ ਹਾੜੀ ਦੀਆਂ 6 ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਵਿੱਚ ਵਾਧਾ ਕੀਤਾ ਹੈ। ਸਭ ਤੋਂ ਵੱਧ ਵਾਧਾ ਸਰ੍ਹੋਂ ਅਤੇ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਕਣਕ ਦੀ ਚੁਕਾਈ ’ਚ ਦੇਰੀ

ਕਣਕ ਦੀ ਖਰੀਦ ਅਖੀਰਲੇ ਪੜਾਅ ’ਚ ਹੈ ਖਰੀਦ ’ਚ ਵੀ ਦੇਰੀ ਨਹੀਂ ਹੋਈ, ਕਿਸਾਨਾਂ ਨੂੰ ਅਦਾਇਗੀ ਵੀ ਸਮੇਂ ਸਿਰ ਹੋ ਰਹੀ ਹੈ, ਪਰ ਮੰਡੀਆਂ ’ਚ ਅਨਾਜ ਦੇ ਅੰਬਾਰ ਅਜੇ ਵੀ ਲੱਗੇ ਹੋਏ ਹਨ ਬੇਮੌਸਮੀ ਬਰਸਾਤ ਵੀ ਹੋ ਰਹੀ ਹੈ ਜਿਸ ਕਾਰਨ ਹਜ਼ਾਰਾਂ ਟਨ ਕਣਕ ਖਰਾਬ ਵੀ ਹੋਈ ਹੈ ਇਸ ਦੇ ਨਾਲ ਹੀ ਹਜ਼ਾਰਾਂ ਕਿਸਾਨਾਂ ਨੂੰ […]
ਦੇਸ਼  Breaking News  ਸੰਪਾਦਕੀ  ਖੇਤੀਬਾੜੀ  ਖਾਸ ਖਬਰ  ਵਿਚਾਰ 

ਖੇਤ ’ਚ ਖੜ੍ਹੀ ਕਣਕ ਨਾਲ ਭਰੀ ਟਰਾਲੀ ਸੜੀ, ਲੱਖਾਂ ਦਾ ਨੁਕਸਾਨ

ਅੱਗ ਲੱਗਣ ਕਾਰਨ 3 ਏਕੜ ਕਣਕ ਤੇ 8 ਏਕੜ ਨਾੜ ਸੜ ਕੇ ਸੁਆਹ  (ਮੇਵਾ ਸਿੰਘ) ਅਬੋਹਰ। ਤਹਿ: ਅਬੋਹਰ ਦੇ ਪਿੰਡ ਅੱਚਾੜਿੱਕੀ ਵਿੱਚ ਦੁਪਹਿਰ ਸਮੇਂ ਇੱਕ ਕਿਸਾਨ ਦੇ ਖੇਤ ਵਿੱਚ ਅਚਾਨਕ ਅੱਗ ਲੱਗਣ ਕਾਰਨ ਉਸ ਦੀ ਖੜ੍ਹੀ ਕਣਕ ਦੀ ਫਸਲ, ਕਣਕ ਦਾ ਨਾੜ ਤੇ ਖੇਤ ਵਿੱਚ ਖੜ੍ਹੀ ਕਣਕ ਦੀ ਭਰੀ ਟਰਾਲੀ ਸੜਨ ਕਾਰਨ ਕਿਸਾਨ ਦਾ ਲੱਖਾਂ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕਿਸਾਨਾਂ ਲਈ ਖਾਸ ਸੁਝਾਅ, ਜਾਣੋ

ਕਿਸਾਨਾਂ ਨੂੰ ਵੀ ਕੁਝ ਸਾਵਧਾਨੀਆਂ ਵਰਤਣ ਦੀ ਅਪੀਲ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਪੀਐਸਪੀਸੀਐਲ ਨੇ ਸਥਾਪਿਤ ਕੀਤਾ ਕੰਟਰੋਲ ਰੂਮ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਵੱਲੋਂ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ। ਇਸ ਦੇ ਨਾਲ ਹੀ ਪੀਐਸਪੀਸੀਐਲ ਵੱਲੋਂ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਕਣਕ-ਝੋਨੇ ਦੀ ਪਰਾਲੀ ਸਾੜਨ ਦਾ ਮੰਦਭਾਗਾ ਰੁਝਾਨ

ਪੰਜਾਬ ਇੱਕ ਖੇਤੀ ਪ੍ਰਧਾਨ ਰਾਜ ਹੈ ਜਿੱਥੇ ਵੱਡੀ ਅਬਾਦੀ ਖੇਤੀਬਾੜੀ ’ਤੇ ਨਿਰਭਰ ਹੈ। ਇੱਥੋਂ ਦੇ ਕਿਸਾਨ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿੱਚ ਉਲਝੇ ਹੋਏ ਹਨ। ਉਕਤ ਫ਼ਸਲਾਂ ਖਾਸ ਕਰਕੇ ਝੋਨੇ ਦੀ ਪਰਾਲੀ ਦਾ ਯੋਗ ਨਿਪਟਾਰਾ ਹਰ ਸੀਜਨ ਵਿੱਚ ਸਮੱਸਿਆ ਹੋ ਨਿੱਬੜਦਾ ਹੈ ਤੇ ਕਿਸਾਨ ਇਸ ਨੂੰ ਅੱਗ ਲਗਾ ਕੇ ਆਪਣਾ ਕੰਮ ਮੁਕਾਉਣ ਦੀ ਕੋਸ਼ਿਸ਼ ਕਰਦੇ ਹਨ। […]
Breaking News  ਸੂਬੇ  ਖਾਸ ਖਬਰ 

ਪਿਛਲੇ ਸੀਜਨ ਦੇ ਮੁਕਾਬਲੇ ਇਸ ਸਾਲ ਵਿਚ ਕਣਕ ਦੀ ਖਰੀਦ ਵਿਚ ਵਾਧਾ

ਫਾਜ਼ਿਲਕਾ, (ਰਜਨੀਸ਼ ਰਵੀ) । ਇਸ ਸਾਲ ਵਿਚ ਪਿਛਲੇ ਸਾਲ (Purchase Of Wheat) ਦੇ ਮੁਕਾਬਲੇ ਕਣਕ ਦੀ ਖਰੀਦ ਵਿਚ ਵਾਧਾ ਹੋਇਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਪਿਛਲੇ ਸਾਲ 736963 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਸੀ ਬਲਕਿ ਇਸ ਸਾਲ 740595 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਡਿਪਟੀ ਕਮਿਸ਼ਨਰ […]
ਪੰਜਾਬ  ਸੂਬੇ 

ਦੇਰ ਰਾਤ ਬਰਸਾਤ ਨੇ ਕਿਸਾਨਾਂ ਦੀ ਸੋਨੇ ਵਰਗੀ ਕਣਕ ’ਤੇ ਫੇਰਿਆ ਪਾਣੀ

ਦੇਰ ਰਾਤ ਬਰਸਾਤ ਤੇ ਹਨ੍ਹੇਰੀ ਝੱਖੜ ਨਾਲ ਕਣਕ ਦੀ ਕਟਾਈ ‘ਚ ਹੋਰ ਦੇਰੀ ਦਾਣਾ ਮੰਡੀਆਂ ’ਚ ਕਣਕ ਭਿੱਜਣ ਨਾਲ ਖਰੀਦ ਵੀ ਹੋਵੇਗੀ ਲੇਟ-ਕਿਸਾਨ ਲੰਬੀ/ਕਿੱਲਿਆਂਵਾਲੀ ਮੰਡੀ (ਮੇਵਾ ਸਿੰਘ)। ਬੀਤੀ ਦੇਰ ਰਾਤ ਆਈ ਬਰਸਾਤ (Rain) ਤੇ ਹਨ੍ਹੇਰੀ ਝੱਖੜ ਨੇ ਹਾੜੀ ਦੀ ਫਸਲ ਕਣਕ ਦੀ ਸਾਂਭ ਸੰਭਾਲ ਸਬੰਧੀ ਕਿਸਾਨਾਂ ਦੀ ਚਿੰਤਾ ਵਿਚ ਹੋਰ ਵਾਧਾ ਕਰ ਦਿੱਤਾ ਹੈ। ਕਿਸਾਨ […]
ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਪੰਜਾਬ, ਹਰਿਆਣਾ ਵਿੱਚ ਤੇਜ਼ ਹਨ੍ਹੇਰੀ ਦੇ ਨਾਲ ਮੀਂਹ, ਕਿਸਾਨ ਚਿਤੰਤ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ, ਪੰਜਾਬ, ਰਾਜਸਥਾਨ ਦੇ ਕਈ ਇਲਾਕਿਆਂ ਵਿਚ ਦੇਰ ਸ਼ਾਮ ਤੇਜ਼ ਹਨ੍ਹੇਰੀ ਨਾਲ ਮੀਂਹ ਪਿਆ। ਕਈ ਥਾਵਾਂ ’ਤੇ ਦਰੱਖਤ ਡਿੱਗਣ ਕਾਰਨ ਨੁਕਸਾਨ ਦੀਆਂ ਖਬਰਾਂ ਹਨ। ਦੂਜੇ ਪਾਸੇ ਬੇਮੌਸੀ ਪੈ ਰਹੇ ਇਸ ਮੀਂਹ ਨੇ ਕਿਸਾਨਾਂ ਦੀ ਇੱਕ ਵਾਰ ਫਿਰ ਚਿੰਤਾ ਵਧਾ ਦਿੱਤੀ ਹੈ। ਪਹਿਲਾਂ ਹੀ ਭਾਰੀ ਮੀਂਹ ਨੇ ਕਿਸਾਨਾਂ ਦਾ ਭਾਰੀ ਨੁਕਸਾਨ ਕੀਤਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਲੋੜਵੰਦ ਪਰਿਵਾਰਾਂ ਵੱਲੋਂ ਕਣਕ ਨਾ ਮਿਲਣ ‘ਤੇ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ

ਮਜ਼ਦੂਰਾਂ ਨਾਲ ਕੀਤੀ ਜਾ ਰਹੀ ਵਿਤਕਰੇਬਾਜੀ ਫੌਰੀ ਬੰਦ ਕੀਤੀ ਜਾਵੇ : ਆਗੂ ਰਾਸ਼ਨ ਵਿੱਚ ਕੀਤੀ 25% ਕਟੌਤੀ ਵਾਪਸ ਲੈਣ ਦੀ ਕੀਤੀ ਮੰਗ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੂੰ ਮਿਲੇ ਸੀ, ਦਿੱਤਾ ਸੀ ਭਰੋਸਾ, ਪ੍ਰੰਤੂ ਹੱਲ ਨਹੀਂ ਹੋਇਆ : ਸੂਬਾ ਪ੍ਰਧਾਨ ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਪਿੰਡ ਨਮੋਲ ਵਿਖੇ 200 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਸਸਤਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ਅੰਦਰ ਕਣਕ ਦੀ ਖਰੀਦ ਦਾ ਬਾਈਕਾਟ ਕਰਨ ਦਾ ਐਲਾਨ

ਛੇਵੇਂ ਪੇਅ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਨਾ ਕੀਤੇ ਜਾਣ ਕਾਰਨ ਪਨਸਪ ਮੁਲਾਜ਼ਮਾਂ ਵੱਲੋਂ ਅਣਮਿਥੇ ਸਮੇਂ ਲਈ ਸੂਬਾ ਭਰ ’ਚ ਕੰਮਕਾਜ ਠੱਪ ਮੁਲਾਜ਼ਮਾਂ ਵੱਲੋਂ ਪੰਜਾਬ ਅੰਦਰ ਕਣਕ ਦੀ ਖ੍ਰੀਦ ਦਾ ਬਾਈਕਾਟ ਕਰਨ ਦਾ ਐਲਾਨ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਸਾਰੇ ਸਰਕਾਰੀ ਵਿਭਾਗਾਂ ਤੇ ਖ੍ਰੀਦ ਏਜੰਸੀਆਂ ਪਨਗਰੇਨ, ਮਾਰਕਫੈੱਡ, ਵੇਅਰ ਹਾਊਸਿੰਗ ਕਾਰਪੋ. ਅਤੇ ਪੰਜਾਬ ਐਗਰੋ ਵਾਂਗ ਪਨਸਪ […]
ਪੰਜਾਬ  Breaking News  ਸੂਬੇ  ਖਾਸ ਖਬਰ 

ਪਿਛਲੇ ਸਾਲ ਨਾਲੋਂ ਕਣਕ ਹੇਠ ਰਕਬਾ ਘੱਟ ਪਰ ਵਿਭਾਗ ਨੇ ਮਿਥਿਆ ਵੱਧ ਝਾੜ ਦਾ ਟੀਚਾ

ਕਣਕ (Wheat) ਹੇਠ ਰਕਬਾ ਪਿਛਲੇ ਸਾਲ 35.26 ਲੱਖ ਹੈਕਟੇਅਰ ਤੇ ਚਾਲੂ ਵਰ੍ਹੇ 35.08 ਲੱਖ ਹੈਕਟੇਅਰ ਬਠਿੰਡਾ (ਸੁਖਜੀਤ ਮਾਨ)। ਸਵੇਰ ਵੇਲੇ ਭਾਵੇਂ ਪੰਜਾਬ ਦੇ ਕਈ ਇਲਾਕਿਆਂ ’ਚ ਮੁੜ ਧੁੰਦ ਪੈਣੀ ਸ਼ੁਰੂ ਹੋ ਗਈ ਪਰ ਦਿਨ ਵੇਲੇ ਤਾਪਮਾਨ ਕਾਫੀ ਵਧਣ ਲੱਗਿਆ ਹੈ। ਤਾਪਮਾਨ ’ਚ ਇੱਕ ਦਮ ਹੋਇਆ ਵਾਧਾ ਖੇਤੀ ਸੈਕਟਰ ਲਈ ਖਤਰੇ ਦੀ ਘੰਟੀ ਬਣ ਸਕਦਾ ਹੈ। […]
ਪੰਜਾਬ  Breaking News  ਖਾਸ ਖਬਰ  Featured 

ਅੰਮ੍ਰਿਤਸਰ ‘ਚ ਸਰਕਾਰੀ ਕਣਕ ਦਾ ਭਰਿਆ ਟਰੱਕ ਕਾਬੂ 

ਪੁਲਿਸ ਮਾਮਲੇ ਦੀ ਜਾਂਚ ’ਚ ਜੁਟੀ (ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਪੁਲਿਸ ਨੇ ਅੰਮ੍ਰਿਤਸਰ ’ਚ ਇੱਕ ਗੈਰ ਕਾਨੂੰਨੀ ਢੰਗ ਨਾਲ ਕਣਕ ਲਿਜਾ ਰਹੇ ਟਰੱਕ ਨੂੰ ਫੜਿਆ ਹੈ। ਇਹ ਕਣਕ ਡਿੱਪੂਆਂ ਨੂੰ ਜਾਣ ਦੀ ਬਜਾਇ ਬਟਾਲਾ ਜਾ ਰਹੀ ਸੀ। ਇਸ ਟਰੱਕ ਦੀ ਸੂਚਨਾ ਫੂਡ ਸਪਲਾਈ ਵਿਭਾਗ ਦੀ ਫਲਾਇੰਗ ਟੀਮ ਦੇ ਮੈਂਬਰ ਨੇ ਦਿੱਤੀ ਸੀ। ਇਸ ਦੌਰਾਨ ਪੁਲਿਸ […]
ਪੰਜਾਬ  Breaking News  ਸੂਬੇ  ਖਾਸ ਖਬਰ