White

ਚਿੱਟੇ ਦਾ ਟੀਕਾ ਲਾ ਕੇ ਯਾਰਾਂ ਨੇ ਯਾਰ ਮਾਰਿਆ

ਕਮਾਦ ‘ਚੋਂ ਮਿਲੀ ਗਲੀ ਸੜੀ ਲਾਸ਼ | Murder ਪੁਲਿਸ ਵੱਲੋਂ ਤਿੰਨ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ | Murder ਗੁਰਦਾਸਪੁਰ, (ਸੱਚ ਕਹੂੰ ਨਿਊਜ਼)। ਦੀਨਾਨਗਰ ‘ਚ ਇੱਕ ਨੌਜਵਾਨ ਨੂੰ ਚਿੱਟੇ ਦਾ ਟੀਕਾ ਲਗਾ ਕੇ ਮਾਰ ਦਿੱਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਮੌਤ ਲਈ ਪੁਲਿਸ ਨੇ ਉਸਦੇ ਤਿੰਨ ਦੋਸਤਾਂ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਮ੍ਰਿਤਕ […]
ਪੰਜਾਬ 

ਚਿੱਟੇ ਨੇ ਇਤਹਾਸਿਕ ਸ਼ਹਿਰ ਦਾ ਨੌਜਵਾਨ ਨਿਗਲਿਆ

ਰਾਮਾਂ ਮੰਡੀ ਦੇ ਇੱਕ ਨੌਜਵਾਨ ਦੀ ਤਲਵੰਡੀ ਸਾਬੋ ‘ਚ ਹੋਈ ਸੀ ਮੌਤ ਤਲਵੰਡੀ ਸਾਬੋ, (ਸੱਚ ਕਹੂੰ ਨਿਊਜ਼)। ਪੰਜਾਬ ਅੰਦਰ ਚਿੱਟੇ ਕਾਰਨ ਨੌਜਵਾਨਾਂ ਦੀ ਮੌਤ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤੇ ਆਏ ਦਿਨ ਕੋਈ ਨਾ ਕੋਈ ਨੌਜਵਾਨ ਚਿੱਟੇ ਦੇ ਓਵਰਡੋਜ਼ ਕਾਰਨ ਮੌਤ ਦੇ ਮੂੰਹ ‘ਚ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਇਤਿਹਾਸਿਕ ਨਗਰ ਤਲਵੰਡੀ […]
ਪੰਜਾਬ  Breaking News 

ਚਿੱਟੇ ਦਿਨੀਂ ਨਵੀਂ ਸਬਜ਼ੀ ਮੰਡੀ ‘ਚ ਆੜ੍ਹਤੀਏ ਦਾ ਗੋਲੀ ਮਾਰ ਕੇ ਕਤਲ

ਲੁਧਿਆਣਾ, (ਰਘਬੀਰ ਸਿੰਘ/ਸੱਚ ਕਹੂੰ ਨਿਊਜ਼)। ਸ਼ਹਿਰ ਅੰਦਰ ਕ੍ਰਾਈਮ ਦੀਆਂ ਘਟਨਾਵਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਅਪਰਾਧੀਆਂ ਦੇ ਹੌਂਸਲੇ ਬੁਲੰਦ ਹੋ ਰਹੇ ਹਨ। ਅਪਰਾਧੀ ਅਨਸਰ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਗੁਰੇਜ ਨਹੀਂ ਕਰਦੇ ਅੱਜ ਸਥਾਨਕ ਜਲੰਧਰ ਬਾਈਪਾਸ ਨੇੜੇ ਸਥਿਤ ਨਵੀਂ ਦਾਣਾ ਮੰਡੀ ‘ਚ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਇੱਕ ਐਕਟਿਵਾ ਸਵਾਰ ਅਣਪਛਾਤੇ ਨੌਜਵਾਨ […]
ਪੰਜਾਬ 

ਉੱਠ ਪੰਜਾਬੀ ਸੁੱਤਿਆ, ਤੇਰਾ ਚਿੱਟੇ ਨੇ ਘਰ ਲੁੱਟਿਆ

ਪਿਛਲੇ ਡੇਢ ਦਹਾਕੇ ਤੋਂ ਪੰਜਾਬ ਅੰਦਰ ਚੱਲ ਰਹੇ ਨਸ਼ਿਆਂ ਦੇ ਪ੍ਰਕੋਪ ਕਾਰਨ ਆਪਣੀਆਂ ਜਾਨਾਂ ਗੁਆ ਚੁੱਕੇ ਸੈਂਕੜੇ ਨੌਜਵਾਨਾਂ ਦੇ ਸਿਵਿਆਂ ਦੀ ਅੱਗ ਨਾਲ ਪੂਰਾ ਪੰਜਬ ਸੜ ਰਿਹਾ ਹੈ ਸਿਵਿਆਂ ਦੀ ਅੱਗ ਦੇ ਸੇਕ ਨੇ ਪੰਜਾਬ ਦੀਆਂ ਕਈ ਮਾਵਾਂ, ਭੈਣਾਂ ਤੇ ਸੁਹਾਗਣਾਂ ਦੇ ਹਿਰਦੇ ਸਾੜ ਦਿੱਤੇ ਸਿਆਸੀ ਲਾਰਿਆਂ ਤੇ ਕਿਸਮਤ ਦੇ ਮਾਰਿਆਂ ਇਨ੍ਹਾਂ ਲੋਕਾਂ ਨੂੰ ਕਿਸੇ […]
ਲੇਖ 

ਨਰਮੇ ਦੀ ਫਸਲ ‘ਤੇ ਚਿੱਟੀ ਮੱਖੀ ਦਾ ਹਮਲਾ

ਆਂਢੀ ਗੁਆਂਢੀ ਕਿਸਾਨ ਫ਼ਿਕਰਮੰਦ ਸਤੀਸ਼ ਜੈਨ,ਰਾਮਾਂ ਮੰਡੀ:ਰਾਮਾਂ ਮੰਡੀ ਦੇ ਇੱਕ ਕਿਸਾਨ ਦੀ 2 ਕਨਾਲਾਂ ਵਿੱਚ ਬੀਜੀ ਹੋਈ ਨਰਮੇ ਦੀ ਫਸਲ ‘ਤੇ ਚਿੱਟੀ ਮੱਖੀ ਦਾ ਹਮਲਾ ਹੋਣ ਦੀ ਖ਼ਬਰ ਹੈ ਜਿਸ ਨਾਲ ਆਂਢੀ ਗੁਆਂਢੀ ਕਿਸਾਨਾਂ ਵਿੱਚ ਸਹਿਮ ਦਾ ਮਾਹੌਲ ਹੈ। ਪਿੰਡ ਵਾਸੀ ਚੇਤ ਸਿੰਘ ਪੁੱਤਰ ਭੂਰਾ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਕੁੱਝ ਜ਼ਮੀਨ ਵਿੱਚ […]
ਪੰਜਾਬ  Breaking News