Who is Anita Anand

Anita Anand: ਕੌਣ ਹਨ ਅਨੀਤਾ ਆਨੰਦ? ਜੋ ਕੈਨੇਡਾ ਸਰਕਾਰ ’ਚ ਸੰਭਾਲੇਗੀ ਵਿਦੇਸ਼ ਮੰਤਰੀ ਦਾ ਅਹੁਦਾ, ਜਾਣੋ

Anita Anand: ਕੈਨੇਡਾ। ਭਾਰਤੀ ਮੂਲ ਦੀ ਅਨੀਤਾ ਆਨੰਦ ਨੂੰ ਕੈਨੇਡਾ ਦੀ ਨਵੀਂ ਸਰਕਾਰ ਵਿੱਚ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਮਾਰਕ ਕਾਰਨੀ ਦੀ ਕੈਬਨਿਟ ’ਚ ਅਨੀਤਾ ਆਨੰਦ ਨੂੰ ਵਿਦੇਸ਼ ਮੰਤਰੀ ਦਾ ਅਹੁਦਾ ਦਿੱਤਾ ਗਿਆ ਹੈ। ਲਿਬਰਲ ਪਾਰਟੀ ਦੀ ਸੀਨੀਅਰ ਨੇਤਾ ਅਨੀਤਾ ਪਹਿਲਾਂ ਕੈਨੇਡੀਅਨ ਸਰਕਾਰ ’ਚ ਰੱਖਿਆ ਮੰਤਰੀ ਦੀ ਮਹੱਤਵਪੂਰਨ ਜ਼ਿੰਮੇਵਾਰੀ ਨਿਭਾ ਚੁੱਕੀ ਹੈ। ਉਹ ਹੁਣ ਮੇਲਾਨੀ […]
Breaking News  ਕੁੱਲ ਜਹਾਨ  ਖਾਸ ਖਬਰ