Widow Pension Scheme Punjab

Punjab Government Welfare Scheme: ਵਿਧਵਾ ਤੇ ਨਿਆਸ਼ਰਿਤ ਔਰਤਾਂ ਲਈ ਪੰਜਾਬ ਸਰਕਾਰ ਵੱਲੋਂ 729 ਕਰੋੜ ਰੁਪਏ ਜਾਰੀ : ਮੰਤਰੀ ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਚਲਾਈ ਜਾ ਰਹੀ ਵਿੱਤੀ ਸਹਾਇਤਾ ਸਕੀਮ ਤਹਿਤ ਹੁਣ ਤੱਕ ਕਰੀਬ 729 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਯੋਜਨਾ ਦਾ ਲਾਭ ਸੂਬੇ ਦੀਆਂ ਕਰੀਬ 7 ਲੱਖ ਯੋਗ ਔਰਤਾਂ ਨੂੰ ਮਿਲ ਰਿਹਾ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ
ਪੰਜਾਬ  ਸੂਬੇ  ਖਾਸ ਖਬਰ