Wine
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਮਾਨ ਦੇ ਸ਼ਰਾਬ ਛੱਡਣ ਤੇ ਨਹੀਂ ਯਕੀਨ : ਸੁਖਬੀਰ
Published On
By Sach Kahoon Punjabi Desk
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੰਸਦ ਮੈਂਬਰ ਭਗਵੰਤ ਮਾਨ ਦੇ ਸ਼ਰਾਬ ਛੱਡਣ ‘ਤੇ ਯਕੀਨ ਨਹੀਂ ਹੈ।। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪਹਿਲਾਂ ਕਈ ਵਾਰ ਸ਼ਰਾਬ ਛੱਡਣ ਦੀ ਗੱਲ ਕਹਿ ਚੁੱਕੇ ਹਨ ਪਰ ਉਨ੍ਹਾਂ ਦੀ ਗੱਲ ‘ਤੇ ਯਕੀਨ ਨਹੀਂ ਕੀਤਾ ਜਾ ਸਕਦਾ ਕਿ ਉਹ ਸੱਚ ਬੋਲਦੇ ਹਨ ਜਾਂ ਫਿਰ ਝੂਠ।। ਬਿਕਰਮ […]
ਪੁਲਿਸ ਮੁਲਾਜ਼ਮ ਨੇ ਨਸ਼ੇ ‘ਚ ਟੱਲੀ ਹੋ ਕੇ ਕੀਤਾ ਇਹ ਕਾਰਾ, ਵੀਡੀਓ ਹੋਈ ਵਾਇਰਲ
Published On
By Sach Kahoon Punjabi Desk
ਨਸ਼ੇ ‘ਚ ਟੱਲੀ ਮੁਲਾਜ਼ਮ ਵੱਲੋਂ ਕੀਤੀ ਜਾ ਰਹੀ ਹੈ ਗਾਲੀ ਗਲੋਚ ਖੁਸ਼ਵੀਰ ਸਿੰਘ ਤੂਰ, ਪਟਿਆਲਾ: ਮੁੱਖ ਮੰਤਰੀ ਦੇ ਸ਼ਹਿਰ ਅੰਦਰ ਇੱਕ ਪੁਲਿਸ ਮੁਲਾਜ਼ਮ ਵੱਲੋਂ ਸ਼ਰਾਬ ਦੇ ਸਰੂਰ ਵਿੱਚ ਖਰੂਦ ਪਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਪੁਲਿਸ ਮੁਲਾਜ਼ਮ ਦੀ ਨਸ਼ੇ ਵਿੱਚ ਖਰੂਦ ਪਾਉਣ ਦੀ ਵੀਡੀਓ ਸ਼ੋਸਲ ਮੀਡੀਆ ਤੇ ਵਾਇਰਲ ਹੋ ਗਈ ਹੈ। ਉਕਤ ਪੁਲਿਸ ਮੁਲਾਜ਼ਮ ਵੀਡੀਓ […]
ਇੱਕ ਸ਼ਰਾਬ ਸੌ ਘਰ ਖਰਾਬ
Published On
By Sach Kahoon Punjabi Desk
ਮਹਿਮਾਨਾਂ ਦੀ ਸੇਵਾ ਕਰਨ ਦੀ ਗੱਲ ਹੋਵੇ ਜਾਂ ਪ੍ਰਾਹੁਣਚਾਰੀ ਕਰਨ ਦਾ ਕੋਈ ਵੀ ਮੌਕਾ ਆਵੇ, ਅਸੀਂ ਆਪਣੇ ਵੱਲੋਂ ਕੋਈ ਕਸਰ ਨਹੀਂ ਛੱਡਦੇ ਮਹਿਮਾਨਾਂ ਦੀ ਸੰਤੁਸ਼ਟੀ ਤੇ ਖੁਸ਼ੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਵਿਆਹ-ਸ਼ਾਦੀਆਂ ਤੇ ਪਾਰਟੀਆਂ ‘ਚ ਚਲਦੀ ਸ਼ਰਾਬ , ਘਰ ਆਏ ਮਹਿਮਾਨਾਂ ਨੂੰ ਸ਼ਰਾਬ ਪਿਆਉਣਾ ,ਇਹ ਕਿਹੋ ਜਿਹੀ ਪ੍ਰਾਹੁਣਚਾਰੀ ਹੈ? ਜੇਕਰ ਅਸੀਂ […]
