Wing killed

ਕਾਊਟਰ ਇੰਟੈਲੀਜੈਂਸ ਵਿੰਗ ਦੇ ਸਾਬਕਾ ਇੰਸਪੈਕਟਰ ਨੇ ਖੁਦ ਨੂੰ ਮਾਰੀ ਗੋਲੀ, ਮੌਤ

ਪੁਲਿਸ ਵੱਲੋਂ ਮਾਮਲੇ ਸਬੰਧੀ ਕਾਰਵਾਈ ਜਾਰੀ ਪਟਿਆਲਾ, ਖੁਸ਼ਵੀਰ ਸਿੰਘ ਤੂਰ ਪਟਿਆਲਾ ਦੇ ਆਨੰਦ ਨਗਰ ਇਲਾਕੇ ਵਿੱਚ ਰਹਿਣ ਵਾਲੇ ਕਾਊਟਰ ਇੰਟੈਲੀਜੈਂਸ ਵਿੰਗ ਦੇ ਸਾਬਕਾ ਇੰਸਪੈਕਟਰ ਜਗਦੇਵ ਸਿੰਘ ਨੇ ਭੇਦਭਰੇ ਹਾਲਤਾਂ ‘ਚ ਬੀਤੀ ਦੇਰ ਰਾਤ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ।  ਜਾਣਕਾਰੀ ਅਨੁਸਾਰ ਸਾਬਕਾ ਇੰਸਪੈਕਟਰ ਜਗਦੇਵ ਸਿੰਘ (62) ਨੇ ਲੰਘੀ ਦੇਰ ਰਾਤ ਲਗਭਗ […]
ਪੰਜਾਬ