Winter Session

Haryana News: ਹਰਿਆਣਾ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ 18 ਦਸੰਬਰ ਤੋਂ ਹੋਵੇਗਾ ਸ਼ੁਰੂ: ਮੁੱਖ ਮੰਤਰੀ ਨਾਇਬ ਸੈਣੀ

Haryana News: ਚੰਡੀਗੜ੍ਹ, ਏਜੰਸੀ)। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਕਿਹਾ ਕਿ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ 18 ਦਸੰਬਰ ਤੋਂ ਸ਼ੁਰੂ ਹੋਵੇਗਾ। ਐੱਚਸੀਐੱਮਐੱਸ ਡਾਕਟਰਾਂ ਵੱਲੋਂ 48 ਘੰਟੇ ਦੀ ਸਮੂਹਿਕ ਛੁੱਟੀ ‘ਤੇ ਮੀਡੀਆ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਡਾਕਟਰਾਂ ਨੂੰ ਜੀਵਨ ਰੱਖਿਅਕ ਮੰਨਿਆ ਜਾਂਦਾ ਹੈ ਅਤੇ ਉਨ੍ਹਾਂ […]
ਦੇਸ਼  Breaking News  ਸੂਬੇ  ਹਰਿਆਣਾ  ਖਾਸ ਖਬਰ 

One Nation One Election: ਇਕ ਦੇਸ਼, ਇਕ ਚੋਣ ਨੂੰ ਮਨਜ਼ੂਰੀ, ਸਰਦ ਰੁੱਤ ਸੈਸ਼ਨ ‘ਚ ਪੇਸ਼ ਕੀਤਾ ਜਾਵੇਗਾ ਬਿੱਲ

One Nation One Election : ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਵਿੱਚ ਲੋਕ ਸਭਾ, ਵਿਧਾਨ ਸਭਾਵਾਂ ਅਤੇ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਇੱਕੋ ਸਮੇਂ ਕਰਵਾਉਣ ਦੇ ਮੋਦੀ ਸਰਕਾਰ ਦੇ ਮਹੱਤਵਪੂਰਨ ਟੀਚੇ ਨੂੰ ਲਾਗੂ ਕਰਨ ਦੇ ਸਬੰਧ ਵਿੱਚ ਇੱਕ ਅਹਿਮ ਫੈਸਲਾ ਲੈਂਦੇ ਇਸ ਬਾਰੇ ਰਾਮਨਾਥ ਕੋਵਿੰਦ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਬੁੱਧਵਾਰ ਨੂੰ ਮਨਜ਼ੂਰੀ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀਆਂ ਤਾਰੀਕਾਂ ਦਾ ਐਲਾਨ

ਇਸ ਵਾਰ ਦੋ ਦਿਨ ਹੋਵੇਗਾ ਇਜਲਾਸ (Punjab Vidhan Sabha ) 28 ਅਤੇ 29 ਦਸਬੰਰ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੰਡੀਗੜ੍ਹ (ਅਸ਼ਵਨੀ ਚਾਵਲਾ)।  ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਤੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਹ ਇਜਲਾਸ 28-29 ਨਵੰਬਰ ਨੂੰ ਹੋਵੇਗਾ। ਇਹ ਫੈਸਲਾ ਸੁਪਰੀਮ ਕੋਰਟ ਵੱਲੋਂ 10 ਨਵੰਬਰ ਨੂੰ ਦਿੱਤੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸਰਦ ਰੁੱਤ ਸੈਸ਼ਨ : ਦੂਜੇ ਦਿਨ ਵੀ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ ਦੀ ਕਾਰਵਾਈ ਦੋ ਵਜੇ ਤੱਕ ਮੁਅਤਵੀ

ਲੋਕ ਸਭਾ ਦੀ ਕਾਰਵਾਈ ਦੋ ਵਜੇ ਤੱਕ ਮੁਅਤਵੀ ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਕਿਸਾਨਾਂ ਦੇ ਮੁੱਦੇ ‘ਤੇ ਤੇਲੰਗਾਨਾ ਰਾਸ਼ਟਰ ਸਮਿਤੀ ਦੇ ਸੰਸਦ ਮੈਂਬਰਾਂ ਦੇ ਨਾਅਰੇਬਾਜ਼ੀ ‘ਤੇ ਲੋਕ ਸਭਾ ਦੀ ਕਾਰਵਾਈ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਜਦੋਂ ਸਦਨ ਸਵੇਰੇ 11 ਵਜੇ ਇਕੱਠਾ ਹੋਇਆ ਤਾਂ ਸਪੀਕਰ ਨੇ ਦਾਦਰਾ ਨਗਰ ਹਵੇਲੀ ਤੋਂ ਸ਼ਿਵ ਸੈਨਾ […]
ਦੇਸ਼  Breaking News 

Parliament ‘ਰੇਪ ਇਨ ਇੰਡੀਆ’ ਬਿਆਨ ‘ਤੇ ਮੁਆਫੀ ਮੰਗੇ ਰਾਹੁਲ ਗਾਂਧੀ

Parliament ‘ਰੇਪ ਇਨ ਇੰਡੀਆ’ ਬਿਆਨ ‘ਤੇ ਮੁਆਫੀ ਮੰਗੇ ਰਾਹੁਲ ਗਾਂਧੀ ਸਮ੍ਰਿਤੀ ਇਰਾਨੀ ਨੇ ਕਿਹਾ ਸਪੀਕਰ ਰਾਹੁਲ ਨੂੰ ਸਜ਼ਾ ਦੇਵੇ ਨਵੀਂ ਦਿੱਲੀ, ਏਜੰਸੀ। 17ਵੀਂ ਲੋਕ ਸਭਾ ਦਾ 18 ਨਵੰਬਰ ਤੋਂ ਸ਼ੁਰੂ ਹੋਇਆ ਸਰਦ ਰੁੱਤ ਸੈਸ਼ਨ ਹੰਗਾਮੇ ਦਰਮਿਆਨ ਸ਼ੁੱਕਰਵਾਰ ਨੂੰ ਅਣਮਿਥੇ ਸਮੇਂ ਲਈ ਮੁਲਤਵੀ ਹੋ ਗਿਆ। ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ‘ਰੇਪ ਇਨ ਇੰਡੀਆ’ ਵਾਲੇ ਬਿਆਨ ਨੂੰ ਲੈ ਕੇ […]
ਦੇਸ਼  Breaking News 

ਸਰਦ ਰੁੱਤ ਸੈਸ਼ਨ : ਆਪ ਤੇ ਅਕਾਲੀ ਦਲ ਵੱਲੋਂ ਸਦਨ ‘ਚ ਹੰਗਾਮਾ

ਰੌਲੇ-ਰੱਪੇ ‘ਚ ਦੋ ਘੰਟੇ ਹੀ ਚੱਲ ਸਕੀ ਸਦਨ ਦੀ ਕਾਰਵਾਈ ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਵਿੱਚ ਦੂਜੇ ਦਿਨ ਦੀ ਕਾਰਵਾਈ ਦਰਮਿਆਨ ਦੋਵੇਂ ਵਿਰੋਧੀ ਧਿਰਾਂ ਆਪਸ ਵਿੱਚ ਹੀ ਭਿੜਦੀਆਂ ਰਹੀਆਂ, ਜਦੋਂਕਿ ਕਾਂਗਰਸ ਇਸ ਸਾਰੇ ਮਾਹੌਲ ‘ਚ ਸਿਰਫ਼ ਤਮਾਸ਼ਾ ਦੇਖਦੇ ਹੋਏ ਹੀ ਖੁਸ਼ ਹੁੰਦੀ ਰਹੀ, ਜਿਸ ‘ਤੇ ਚੁਟਕੀ ਲੈਂਦੇ ਹੋਏ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ […]
ਪੰਜਾਬ  Breaking News 

ਖੁਦਕੁਸ਼ੀ ਕਰ ਗਏ ਕਿਸਾਨਾਂ ਨੂੰ ਸਦਨ ‘ਚ ਪਹਿਲੀ ਵਾਰ ਸ਼ਰਧਾਂਜਲੀ

ਖੁਦਕੁਸ਼ੀ ‘ਤੇ ਪ੍ਰਗਟਾਇਆ ਅਫ਼ਸੋਸ | Suicide ਸੜਕ ਹਾਦਸਿਆਂ ‘ਚ ਮਾਰੇ ਗਏ ਵਿਦਿਆਰਥੀਆਂ ਤੇ ਅਧਿਆਪਕਾਂ ਅਤੇ ਲੁਧਿਆਣਾ ‘ਚ ਢਹਿ ਢੇਰੀ ਹੋਈ ਫੈਕਟਰੀ ਦੇ ਪੀੜਤਾਂ ਨੂੰ ਵੀ ਯਾਦ ਕੀਤਾ | Suicide ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਕਰਜ਼ ਦੇ ਨਾਲ ਲਗਾਤਾਰ ਖ਼ੁਦਕੁਸ਼ੀ ਕਰ ਰਹੇ ਕਿਸਾਨ ਅਤੇ ਖੇਤ ਮਜ਼ਦੂਰਾਂ ਨੂੰ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦੇ ਅੱਜ ਸ਼ੁਰੂ ਹੋਏ […]
ਪੰਜਾਬ  Breaking News