ਸਾਡੇ ਨਾਲ ਸ਼ਾਮਲ

Follow us

12.1 C
Chandigarh
Saturday, February 7, 2026
More
    Home Breaking News ਸੁਰਿੰਦਰ ਛਿੰਦੇ...

    ਸੁਰਿੰਦਰ ਛਿੰਦੇ ਦੇ ਤੁਰ ਜਾਣ ਨਾਲ ਲੋਕ ਗਾਇਕੀ ਦੇ ਇਕ ਯੁੱਗ ਦਾ ਅੰਤ : ਮੀਤ ਹੇਅਰ

    Surinder Chhinda

    ਟਵੀਟ ਕਰਕੇ ਛਿੰਦੇ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ | Surinder Chhinda

    ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ. ਉਨ੍ਹਾਂ ਟਵੀਟ ਕਰਕੇ ਸੁਰਿੰਦਰ ਛਿੰਦੇ ਦੇ ਤੁਰ ਜਾਣ ਨੂੰ ਪੰਜਾਬੀ ਗਾਇਕੀ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਦਿਆਂ ਇਕ ਯੁੱਗ ਦਾ ਅੰਤ ਦੱਸਿਆ।

    ਮੀਤ ਹੇਅਰ ਨੇ ਟਵੀਟ ਕਰਦਿਆਂ ਲਿਖਿਆ, “ਪੰਜਾਬੀ ਗਾਇਕੀ ਦੀ ਬੁਲੰਦ ਆਵਾਜ਼ ਸੁਰਿੰਦਰ ਛਿੰਦਾ ਜੀ ਦੇ ਤੁਰ ਜਾਣ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਲੋਕ ਗਾਇਕੀ ਦੇ ਇਕ ਯੁੱਗ ਦਾ ਅੰਤ ਹੋ ਗਿਆ। ਪੰਜਾਬੀ ਸੰਗੀਤ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਵਾਹਿਗੁਰੂ ਵਿਛੜੀ ਹੋਈ ਆਤਮਾ ਨੂੰ ਆਪਣਾ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਲੱਖਾਂ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।”

    LEAVE A REPLY

    Please enter your comment!
    Please enter your name here