Woman Arrested Shimla

Cheque Bounce Case: 2 ਲੱਖ ਰੁਪਏ ਦੇ ਚੈੱਕ ਬਾਊਂਸ ਮਾਮਲੇ ’ਚ ਔਰਤ ਗ੍ਰਿਫ਼ਤਾਰ

ਸ਼ਿਮਲਾ ਜ਼ਿਲ੍ਹੇ ਦੇ ਰਾਮਪੁਰ ਇਲਾਕੇ ਦੀ ਪੁਲਿਸ ਨੇ 2 ਲੱਖ ਰੁਪਏ ਦੇ ਚੈੱਕ ਬਾਊਂਸ ਮਾਮਲੇ ਵਿੱਚ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਮੰਡੀ ਜ਼ਿਲ੍ਹੇ ਦੀ ਕਾਰਸੋਗ ਅਦਾਲਤ ਵੱਲੋਂ ਔਰਤ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ
ਦੇਸ਼  ਖਾਸ ਖਬਰ