5 ਗਰਾਮ ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ

sherpur heroin

5 ਗਰਾਮ ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ

ਸ਼ੇਰਪੁਰ (ਰਵੀ ਗੁਰਮਾ)। ਮਨਦੀਪ ਸਿੰਘ ਸਿੱਧੂ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਜੀ ਦੀਆਂ ਹਦਾਇਤਾ ਅਨੁਸਾਰ ਸ੍ਰੀ ਯੋਗੇਸ ਕੁਮਾਰ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ ਡਵੀਜਨ ਧੂਰੀ ਦੀ ਯੋਗ ਰਹਿਨੁਮਾਈ ਹੇਠ ਸਮਗਲਰਾਂ ਅਤੇ ਨਸ਼ਾ ਵੇਚਣ ਵਾਲੇ ਲੋਕਾਂ ਵਿਰੁੱਧ ਚਲਾਈ ਮੁਹਿਮ ਦੋਰਾਨ ਇੰਸ:ਅਮਰੀਕ ਸਿੰਘ ਮੁੱਖ ਅਫਸਰ ਥਾਣਾ ਸੇਰਪੁਰ ਅਗਵਾਈ ਵਿੱਚ ਸ:ਥ ਗੁਰਪਾਲ ਸਿੰਘ,ਸ:ਥ ਦਵਿੰਦਰ ਦਾਸ , ਹੌਲਦਾਰ ਗੁਰਮੀਤ ਸਿੰਘ ,ਲੇਡੀ ਸੀ .ਸਿ.ਬਿਕਰਮਜੀਤ ਕੌਰ ਨੇ ਚੈਂਕਿੰਗ ਸੁੱਕੀ ਪੁਰਸਾ ਅਤੇ ਗਸ਼ਤ ਦੌਰਾਨ ਕਸਬਾ ਸ਼ੇਰਪੁਰ ਤੋਂ ਰਮਨਦੀਪ ਕੌਰ ਪੁੱਤਰੀ ਬਲਵੀਰ ਸਿੰਘ ਉਰਫ ਕਾਕਾ ਵਾਸੀ ਪੱਤੀ ਖਲੀਲ ਸ਼ੇਰਪੁਰ ਦੇ ਕਬਜ਼ੇ ਵਿੱਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ’ਤੇ ਮੁਕੱਦਮਾ ਦਰਜ ਕਰਕੇ ਇਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਪਾਸੋ ਹੋਰ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here