ਸਾਡੇ ਨਾਲ ਸ਼ਾਮਲ

Follow us

11.5 C
Chandigarh
Tuesday, January 20, 2026
More
    Home Breaking News ਨਸ਼ੀਲੀਆਂ ਗੋਲੀਆ...

    ਨਸ਼ੀਲੀਆਂ ਗੋਲੀਆਂ ਸਮੇਤ ਔਰਤ ਗ੍ਰਿਫਤਾਰ

    Drug-Pills
    ਡਕਾਲਾ : ਪੁਲਿਸ ਚੌਂਕੀ ਬਲਬੇੜਾ ਦੇ ਇੰਚਾਰਜ ਸੂਬਾ ਸਿੰਘ, ਕਾਬੂ ਕੀਤੀ ਔਰਤ, ਨਾਲ ਪੁਲਿਸ ਪਾਰਟੀ। ਤਸਵੀਰ: ਰਾਮ ਸਰੂਪ ਪੰਜੋਲਾ

    (ਰਾਮ ਸਰੂਪ ਪੰਜੋਲਾ) ਡਕਾਲਾ। ਥਾਣਾ ਸਦਰ ਪਟਿਆਲਾ ਅਧੀਨ ਪੈਦੀ ਪੁਲਿਸ ਚੌਂਕੀ ਬਲਬੇੜਾ ਦੇ ਇੰਚਾਰਜ ਸੂਬਾ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 500 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਔਰਤ ਨੂੰ ਕਾਬੂ ਕਰਨ ’ਚ ਸਫਲਤਾ ਪ੍ਰਾਪਤ ਕੀਤੀ ਹੈ। Drug Pills

    ਇਹ ਵੀ ਪੜ੍ਹੋ: ਕੇਪਟਾਊਨ ਟੈਸਟ 2 ਦਿਨਾਂ ’ਚ ਖਤਮ, 147 ਸਾਲਾਂ ’ਚ 25ਵੀਂ ਵਾਰ ਮੈਚ 2 ਦਿਨਾਂ ’ਚ ਹੋਇਆ ਹੈ ਖਤਮ

    Drug-Pills
    ਡਕਾਲਾ : ਪੁਲਿਸ ਚੌਂਕੀ ਬਲਬੇੜਾ ਦੇ ਇੰਚਾਰਜ ਸੂਬਾ ਸਿੰਘ, ਕਾਬੂ ਕੀਤੀ ਔਰਤ, ਨਾਲ ਪੁਲਿਸ ਪਾਰਟੀ। ਤਸਵੀਰ: ਰਾਮ ਸਰੂਪ ਪੰਜੋਲਾ

    ਇਸ ਬਾਰੇ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਸੂਬਾ ਸਿੰਘ ਨੇ ਦੱਸਿਆ ਕਿ ਪਿੰਡ ਨਨਾਨਸੂ ਕੋਲ ਨਾਕਾ ਬੰਦੀ ਦੌਰਾਨ ਇੱਕ ਔਰਤ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਤਲਾਸੀ ਲਈ ਤਾਂ ਉਸ ਕੋਲੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ । ਇਸ ਔਰਤ ਦੀ ਪਛਾਣ ਸਿਮਰਨ ਕੌਰ ਪਤਨੀ ਗੁਰਵਿੰਦਰ ਸਿੰਘ ਪਿੰਡ ਦੁੱਧੜ ਵਜੋਂ ਹੋਈ। ਪੁਲਿਸ ਨੇ ਇਸ ਵਿਰੁਧ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

    LEAVE A REPLY

    Please enter your comment!
    Please enter your name here