Sangrur News: ਔਰਤ ਨੇ ਦਿੱਤਾ 3 ਬੱਚਿਆਂ ਨੂੰ ਜਨਮ, 6 ਘੰਟਿਆਂ ਬਾਅਦ ਹੋਇਆ ਇਹ ਕੁਝ

Sangrur News
Sangrur News: ਔਰਤ ਨੇ ਦਿੱਤਾ 3 ਬੱਚਿਆਂ ਨੂੰ ਜਨਮ, 6 ਘੰਟਿਆਂ ਬਾਅਦ ਹੋਇਆ ਇਹ ਕੁਝ

Sangrur News: ਇਲਾਜ਼ ਦੌਰਾਨ ਚਾਰਾਂ ਦੀ ਹੋਈ ਮੌਤ

Sangrur News: ਲਹਿਰਾਗਾਗਾ (ਰਾਜ ਸਿੰਗਲਾ)। ਬਲਾਕ ਲਹਿਰਾਗਾਗਾ ਦੇ ਨੇੜਲੇ ਪਿੰਡ ਪਿੰਡ ਕੋਟੜਾ ਲਹਿਲ ਵਿੱਚ 24 ਸਾਲ ਦੀ ਮਾਂ ਮਨਦੀਪ ਕੌਰ ਨੇ ਇੱਕੋ ਸਮੇਂ 3 ਪੁੱਤਰਾਂ ਨੂੰ ਜਨਮ ਦਿੱਤਾ, ਪਰ ਇਲਾਜ ਦੌਰਾਨ 3 ਪੁੱਤਰਾਂ ਵਿੱਚੋਂ 2 ਤੁਰੰਤ ਜਨਮ ਤੋਂ ਬਾਅਦ ਹੀ ਮ੍ਰਿਤਕ ਪਾਏ ਗਏ। ਤੀਸਰੇ ਪੁੱਤਰ ਨੇ ਕੁਝ ਮਿੰਟਾਂ ਤੱਕ ਜ਼ਿੰਦਗੀ ਦੀ ਲੜਾਈ ਲੜੀ ਪਰ ਬਾਅਦ ਵਿੱਚ ਉਸ ਨੇ ਵੀ ਦਮ ਤੋੜ ਦਿੱਤਾ। ਇਸ ਘਟਨਾ ਤੋਂ ਸਿਰਫ ਛੇ ਘੰਟਿਆਂ ਬਾਅਦ ਮਨਦੀਪ ਕੌਰ ਦੀ ਵੀ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।

Read Also : Punjab Weather: ਪੰਜਾਬ ਦੇ ਮੌਸਮ ਸਬੰਧੀ ਵੱਡੀ ਅਪਡੇਟ, ਨਜ਼ਰ ਆਵੇਗਾ ਚੱਕਰਵਾਤੀ ਤੂਫਾਨ ਦਾ ਅਸਰ !