Women's Reservation Bill

Women's Reservation Bill: ਗੁਰਦਾਸਪੁਰ 'ਚ ਮਹਿਲਾ ਰਾਖਵਾਂਕਰਨ ਬਿੱਲ ਦਾ ਭਾਜਪਾ ਵੱਲੋਂ ਵਿਰੋਧ

ਸੰਸਦ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਦਾ ਵਿਰੋਧ ਕਰਨ ਨੂੰ ਲੈ ਕੇ ਭਾਜਪਾ ਵੱਲੋਂ ਲੋਕਾਂ ਨੂੰ ਕਾਂਗਰਸ ਦੀ ਸੋਚ ਤੋਂ ਜਾਣੂ ਕਰਵਾਉਣ ਲਈ ਹਰ ਜ਼ਿਲ੍ਹੇ ਵਿੱਚ ਪੱਤਰਕਾਰ ਸੰਮੇਲਨ ਕੀਤੇ ਜਾ ਰਹੇ ਹਨ,
ਪੰਜਾਬ  ਸੂਬੇ  ਖਾਸ ਖਬਰ 

ਮਹਿਲਾ ਰਾਖਵਾਂਕਰਨ ਬਿੱਲ ਨੂੰ ਹੁਣੇ ਲਾਗੂ ਕੀਤਾ ਜਾਣਾ ਚਾਹੀਦਾ: ਰਾਹੁਲ ਗਾਂਧੀ

(ਏਜੰਸੀ) ਜੈਪੁਰ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ( Rahul Gandhi) ਨੇ ਜਾਤੀਗਤ ਜਨਗਣਨਾ ਤੇ ਮਹਿਲਾ ਰਾਖਵਾਂਕਰਨ ਸਬੰਧੀ ਕੇਂਦਰ ਦੀ ਮੋਦੀ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦਿਆਂ ਮੰਗ ਕੀਤੀ ਹੈ, ਦੇਸ਼ ’ਚ ਜਾਤੀਗਤ ਜਨਗਣਨਾ ਕਰਵਾਏ ਜਾਣ ਤੇ ਮਹਿਲਾਵਾਂ ਲਈ ਲਿਆਂਦੇ ਗਏ 33 ਫੀਸਦੀ ਰਾਖਵਾਂਕਰਨ ਬਿੱਲ ਨੂੰ ਹੁਣੇ ਲਾਗੂ ਕੀਤਾ ਜਾਣਾ ਚਾਹੀਦਾ ਹੈ। ਰਾਹੁਲ ਗਾਂਧੀ ਸ਼ਨਿੱਚਰਵਾਰ ਨੂੰ ਇੱਥੇ […]
ਦੇਸ਼  Breaking News  ਸੂਬੇ  ਰਾਜਸਥਾਨ  ਖਾਸ ਖਬਰ 

ਸੋਨੀਆ ਗਾਂਧੀ ਵੱਲੋਂ ਲੜੀ ਲੜਾਈ ਤੇ ਸੰਘਰਸ਼ ਦੀ ਜਿੱਤ ਹੈ ਮਹਿਲਾ ਰਿਜ਼ਰਵੇਸ਼ਨ ਬਿੱਲ: ਗੁਰਸ਼ਰਨ ਕੌਰ ਰੰਧਾਵਾ

ਮਹਿਲਾ ਕਾਂਗਰਸ ਨੇ ਬਿੱਲ ਨੂੰ ਤੁਰੰਤ ਲਾਗੂ ਕਰਨ ਦੀ ਕੀਤੀ ਮੰਗ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਜ਼ਿਲਾ ਮਹਿਲਾ ਕਾਂਗਰਸ ਪਟਿਆਲਾ ਦਿਹਾਤੀ ਦੀ ਮੀਟਿੰਗ ਅਮਰਜੀਤ ਕੌਰ ਭੱਠਲ ਪ੍ਰਧਾਨ ਜ਼ਿਲਾ ਮਹਿਲਾ ਕਾਂਗਰਸ ਪਟਿਆਲਾ ( ਦਿਹਾਤੀ) ਦੇ ਗ੍ਰਹਿ ਵਿਖੇ ਹੋਈ (Womens Reservation Bill) ਜਿਸ ਵਿੱਚ ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮੀਲ ਦਾ ਪੱਥਰ ਸਾਬਿਤ ਹੋਵੇਗਾ ਮਹਿਲਾ ਰਾਖਵਾਂਕਰਨ ਬਿੱਲ

ਬੀਤੇ ਸੋਮਵਾਰ ਨੂੰ ਕੇਂਦਰੀ ਕੈਬਨਿਟ ਨੇ ਲੋਕ ਸਭਾ ਅਤੇ ਵਿਧਾਨ ਸਭਾ ’ਚ 33 ਫੀਸਦੀ ਰਾਖਵਾਂਕਰਨ ਨੂੰ ਮਨਜ਼ੂਰੀ ਦਿੱਤੀ ਸੀ ਇਸ ਤੋਂ ਅਗਲੇ ਦਿਨ ਨਵੀਂ ਸੰਸਦ ’ਚ ਕੰਮਕਾਜ ਦੀ ਸ਼ੁਰੂਆਤ ਨਾਰੀ ਸ਼ਕਤੀ ਨੂੰ ਉਸ ਦੇ ਦਹਾਕਿਆਂ ਤੋਂ ਉਡੀਕੇ ਜਾ ਰਹੇ ਅਧਿਕਾਰ ਦੇਣ ਨਾਲ ਹੋਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਰਾਣੇ ਸੰਸਦ ਭਵਨ ’ਚ ਆਪਣੇ ਆਖਰੀ ਭਾਸ਼ਣ […]
Breaking News  ਲੇਖ  ਖਾਸ ਖਬਰ 

Lok Sabha: ਮਹਿਲਾ ਰਾਖਵਾਂਕਰਨ ਲਾਗੂ ਹੋਣ ਤੋਂ ਬਾਅਦ ਦੇਸ਼ ਦਾ ਮਿਜ਼ਾਜ ਬਦਲੇਗਾ: ਪ੍ਰਧਾਨ ਮੰਤਰੀ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਨੂੰ ਇੱਕ ਤਿਹਾਈ ਰਾਖਵਾਂਕਰਨ ਪ੍ਰਦਾਨ ਕਰਨ ਵਾਲੇ ਨਾਰੀ ਸ਼ਕਤੀ ਵੰਦਨ ਬਿੱਲ 2023 ਨੂੰ ਭਾਰੀ ਬਹੁਮਤ ਨਾਲ ਪਾਸ ਕਰਨ ਲਈ ਲੋਕ ਸਭਾ ਵਿੱਚ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ। ਭਰੋਸਾ ਹੈ ਕਿ ਮਹਿਲਾ ਰਾਖਵਾਂਕਰਨ ਲਾਗੂ ਹੋਣ ਤੋਂ ਬਾਅਦ ਭਾਰਤ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਮਹਿਲਾ ਰਾਖਵਾਂਕਰਨ ਬਿੱਲ ਲੋਕ ਸਭਾ ’ਚ ਪਾਸ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਤੀਜੇ ਦਿਨ ਬੁੱਧਵਾਰ ਨੂੰ ਲੋਕ ਸਭਾ ਵਿੱਚ ਮਹਿਲਾ ਰਾਖਵਾਂਕਰਨ ਬਿੱਲ (ਨਾਰੀ ਸ਼ਕਤੀ ਵੰਦਨ ਬਿੱਲ) ਪਾਸ ਹੋ ਗਿਆ। (Women’s Reservation Bill) ਇਸ ਬਿੱਲ ਲਈ ਵੋਟਿੰਗ ਕੀਤੀ ਗਈ। ਪਰਚੀ ਰਾਹੀਂ ਹੋਈ ਵੋਟਿੰਗ ‘ਚ ਬਿੱਲ ਦੇ ਸਮਰਥਨ ‘ਚ 454 ਅਤੇ ਵਿਰੋਧ ‘ਚ ਸਿਰਫ 2 ਵੋਟਾਂ ਹੀ ਪਈਆਂ। ਹੁਣ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 
Ad Ad Ad