words
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਸੰਤਾਂ ਦੇ ਬਚਨਾਂ ਨੂੰ ਮੰਨੋ, ਦਿਖਾਵਾ ਨਾ ਕਰੋ : Saint Dr MSG
Published On
By Sach Kahoon Punjabi Desk
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਭਗਵਾਨ, ਅੱਲ੍ਹਾ, ਪਰਮਾਤਮਾ ਕਣ-ਕਣ, ਜ਼ਰੇ-ਜ਼ਰੇ ਵਿਚ ਮੌਜ਼ੂਦ ਹੈ ਅਤੇ ਉਸ ਦੇ ਨਾਮ ਵਿਚ ਅਜਿਹਾ ਨਸ਼ਾ ਹੈ, ਜਿਸ ਦਾ ਸ਼ਬਦਾਂ ਵਿਚ ਵਰਣਨ ਨਹੀਂ ਕੀਤਾ ਜਾ ਸਕਦਾ ਅੱਜ ਦਾ ਇਨਸਾਨ ਰੁਪਏ-ਪੈਸੇ, ਜ਼ਮੀਨ-ਜਾਇਦਾਦ ਲਈ ਪਾਗ਼ਲ ਹੋਇਆ ਫਿਰਦਾ ਹੈ ਜੇਕਰ ਮਾਂ-ਬਾਪ ਬੱਚੇ ਨੂੰ […]
ਕਿਸੇ ਦੀਆਂ ਗੱਲਾਂ ’ਚ ਨਾ ਆਓ
Published On
By Sach Kahoon Punjabi Desk
ਕਿਸੇ ਦੀਆਂ ਗੱਲਾਂ ’ਚ ਨਾ ਆਓ | Words ਇੱਕ ਸ਼ਿਕਾਰੀ ਨੇ ਜੰਗਲ ’ਚ ਇੱਕ ਤਿੱਤਰ ਫਸਾਇਆ ਪੰਛੀ ਨੇ ਸੋਚਿਆ, ਇਹ ਛੱਡੇਗਾ ਤਾਂ ਨਹੀਂ ਪਰ ਅਕਲ ਲਾ ਕੇ ਵੇਖਣੀ ਚਾਹੀਦੀ ਹੈ ਉਸ ਨੇ ਸ਼ਿਕਾਰੀ ਤੋਂ ਪੁੱਛਿਆ, ‘‘ਤੂੰ ਮੇਰਾ ਕੀ ਕਰੇਂਗਾ? ਵੇਚੇਂਗਾ ਤਾਂ ਮੁਸ਼ਕਲ ਨਾਲ ਚਾਰ ਪੈਸੇ ਮਿਲਣਗੇ ਮਾਰੇਂਗਾ ਤਾਂ ਸਿਰਫ਼ ਖੰਭ ਹੀ ਹੱਥ ਲੱਗਣਗੇ ਪਰ ਤੂੰ […]
ਜ਼ਿੰਦਗੀ ’ਚ ਮਹੱਤਵਪੂਰਨ ਹੁੰਦੇ ਹਨ ‘ਸ਼ਬਦ’
Published On
By Sach Kahoon Punjabi Desk
ਸਾਡੀ ਜ਼ਿੰਦਗੀ ਵਿੱਚ ਹਰ ਸ਼ਬਦ ਦਾ ਆਪਣਾ ਇੱਕ ਭਾਵ, ਅਰਥ ਅਤੇ ਅਹਿਸਾਸ ਹੁੰਦਾ ਹੈ, ਪਰ ਅਹਿਸਾਸ ਸ਼ਬਦ ਸਾਡੇ ਸਾਰਿਆਂ ਦੀ ਜ਼ਿੰਦਗੀ ਦੇ ਅਰਥਾਂ ਨੂੰ ਬਦਲਣ ਦੀ ਸਮਰੱਥਾ ਰੱਖਦਾ ਹੈ ਜੇਕਰ ਕਿਹਾ ਜਾਵੇ ਕਿ ਉਸ ਸ਼ਬਦ ਬਾਰੇ ਸੋਚੋ ਜੋ ਅਸਲ ਵਿੱਚ ਮਾਤਰ ਕੁਝ ਧੁਨੀਆਂ ਨਾਲ ਸਜਿਆ ਹੋਇਆ ਹੈ, ਪਰ ਇਹ ਇੱਕ ਸ਼ਬਦ ਜ਼ਿੰਦਗੀ ਦੇ ਅਹਿਸਾਸਾਂ ਨੂੰ […]
ਬਚਨਾਂ ‘ਤੇ ਅਮਲ ਕਰਨ ਨਾਲ ਹੀ ਮਿਲਦੀਆਂ ਨੇ ਖੁਸ਼ੀਆਂ
Published On
By Sach Kahoon Punjabi Desk
ਸੱਚ ਕਹੂੰ ਨਿਊਜ਼/ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਸਤਿਸੰਗ ਇੱਕ ਅਜਿਹੀ ਜਗ੍ਹਾ ਹੈ ਜਿੱਥੇ ਇਨਸਾਨ ਜਦੋਂ ਵੀ ਚੱਲ ਕੇ ਆਉਂਦਾ ਹੈ, ਉਸ ਦੀ ਗੁਜ਼ਰੀ ਹੋਈ ਜ਼ਿੰਦਗੀ ‘ਚ ਅਤੇ ਸੰਚਿਤ ਪਾਪ ਕਰਮ ਸਤਿਸੰਗ ‘ਚ ਆਉਣ ਨਾਲ ਖ਼ਤਮ ਹੋ ਜਾਂਦੇ ਹਨ ਪਰ ਇਹ ਪੂਰਨ ਤੌਰ ‘ਤੇ ਖ਼ਤਮ ਉਦੋਂ ਹੁੰਦੇ ਹਨ […]
ਅਮਰਿੰਦਰ ਦੇ ਸਮਝਾਏ ਨਹੀਂ ਸਮਝੇ ਧੀਮਾਨ, ਕਿਹਾ, ਪਾਰਟੀ ਛੱਡ ਸਕਦਾ ਹਾਂ ਪੁੱਤਰ ਨਹੀਂ
Published On
By Sach Kahoon Punjabi Desk
ਸੁਰਜੀਤ ਸਿੰਘ ਧੀਮਾਨ ਦਾ ਪੁੱਤਰ ਲੜੇਗਾ ਸੰਗਰੂਰ ਲੋਕ ਸਭਾ ਹਲਕੇ ਤੋਂ ਆਜ਼ਾਦ ਚੋਣ ਚੰਡੀਗੜ (ਅਸ਼ਵਨੀ ਚਾਵਲਾ) | ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਮੰਗ ਰਹੇ ਜਸਵਿੰਦਰ ਸਿੰਘ ਧੀਮਾਨ ਦੇ ਪਿਤਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਟੋ ਟੁੱਕ ਸਾਫ਼ ਜੁਆਬ ਦੇ ਦਿੱਤਾ ਹੈ ਕਿ ਉਹ ਪਾਰਟੀ ਤਾਂ ਛੱਡ ਸਕਦੇ ਹਨ […]
ਸੰਸਦ ਦੇ ਬਾਹਰ ਵੀ ਮੋਦੀ ਤੇ ਰਾਹੁਲ ‘ਚ ਸ਼ਬਦੀ ਜੰਗ
Published On
By Sach Kahoon Punjabi Desk
ਮੈਂ ਭ੍ਰਿਸ਼ਟਾਚਾਰ ਖਿਲਾਫ਼ ਡਟ ਕੇ ਖੜ੍ਹਾ ਹਾਂ : ਮੋਦੀ | Parliament ਕਿਹਾ, ਕਿਸਾਨਾਂ ਦੀ ਦਸ਼ਾ ਸੁਧਾਰਨ ਲਈ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ | Parliament ਸ਼ਾਹਜਹਾਂਪੁਰ, (ਏਜੰਸੀ)। ਲੋਕ ਸਭਾ ‘ਚ ਵਿਰੋਧੀ ਧਿਰ ਦੇ ਬੇਭਰੋਸਗੀ ਮਤੇ ‘ਤੇ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਸਾਨ ਕਲਿਆਣ ਰੈਲੀ ‘ਚ ਕਿਹਾ ਕਿ […]
ਪੰਜਾਬੀ ਬੋਲੀ ਦਾ ਸਰਮਾਇਆ ਲੋਕ ਅਖਾਣ
Published On
By Sach Kahoon Punjabi Desk
ਸਦੀਆਂ ਤੋਂ ਪੰਜਾਬੀਆਂ ਦੁਆਰਾ ਬੋਲੇ ਜਾਂਦੇ ਅਖਾਣ ਨਾ ਸਿਰਫ਼ ਪੰਜਾਬੀ ਬੋਲੀ ਦਾ ਸ਼ਿੰਗਾਰ ਹਨ ਸਗੋਂ ਇਸ ਦਾ ਵੱਡਮੁੱਲਾ ਸਰਮਾਇਆ ਵੀ ਹਨ ਇਹ ਉਹ ਜਿਉਂਦੇ-ਜਾਗਦੇ ਪ੍ਰਤੀਬਿੰਬ ਹਨ ਜਿਨ੍ਹਾਂ ਦੁਆਰਾ ਕੋਈ ਵਿਅਕਤੀ ਆਪਣੇ ਸੰਦੇਸ਼ ਨੂੰ ਸੁਹਜਮਈ ਢੰਗ ਨਾਲ ਸੰਚਾਰਿਤ ਕਰ ਸਕਦਾ ਹੈ ਇਹ ਅਖਾਣ ਤੀਖਣ-ਵਿਅੰਗ, ਗੁੱਝੀ ਚੋਟ ਅਤੇ ਉਚੇਚੇ ਉਪਦੇਸ਼ ਰਾਹੀਂ ਜੀਵਨ ਦੇ ਯਥਾਰਥ ਦੀ ਸੋਝੀ ਕਰਵਾਉਂਦੇ […]