Workers

Sunam News: ਮਜ਼ਦੂਰਾਂ ਵੱਲੋਂ ਮਸਲੇ ਹੱਲ ਕਰਵਾਉਣ ਲਈ ਜੱਦੋ-ਜਹਿਦ ਜਾਰੀ, ਮੀਟਿੰਗ ’ਚ ਲਏ ਕਈ ਅਹਿਮ ਫੈਸਲੇ

ਮਨਰੇਗਾ ਦਾ ਕੰਮ ਠੱਪ ਕਰਨ ਵਾਲੇ ਕਦੇ ਮਜ਼ਦੂਰ ਪੱਖੀ ਨਹੀਂ ਹੋ ਸਕਦੇ : ਕਾਮਰੇਡ ਤੁੰਗਾਂ Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਪਿੰਡ ਤੁੰਗਾਂ ਵਿਖੇ ਮਨਰੇਗਾ ਮਜ਼ਦੂਰ ਯੂਨੀਅਨ ਦੀ ਇਕ ਮੀਟਿੰਗ ਇਕਾਈ ਪ੍ਰਧਾਨ ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਮਜ਼ਦੂਰ ਜਮਾਤ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਲਾਂ ‘ਤੇ ਚਰਚਾ ਕੀਤੀ ਗਈ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਕੈਨੇਡਾ ਜਾਣ ਵਾਲੇ ਅਸਥਾਈ ਕਾਮਿਆਂ ਅਤੇ ਵਿਦਿਆਰਥੀਆਂ ਲਈ ਰਾਹਤ! ਸਰਕਾਰ ਨੇ ਹਟਾਈ ਇਹ ਸ਼ਰਤ

ਹੁਣ ਨਹੀਂ ਪਵੇਗੀ ਪੁਲਿਸ ਮਨਜ਼ੂਰੀ ਦੀ ਲੋੜ / Canada News ਕੈਨੇਡਾ (ਏਜੰਸੀ)। ਕੈਨੇਡਾ ਜਾਣ ਵਾਲੇ ਅਸਥਾਈ ਕਾਮਿਆਂ ਅਤੇ ਵਿਦਿਆਰਥੀਆਂ ਨੂੰ ਰਾਹਤ ਦਿੰਦਿਆਂ ਟਰੂਡੇ ਸਰਕਾਰ ਨੇ ਇਹ ਜ਼ਰੂਰੀ ਸ਼ਰਤ ਹਟਾ ਦਿੱਤੀ ਹੈ, ਜਿਸ ’ਚ ਉਨ੍ਹਾਂ ਨੂੰ ਪੁਲਿਸ ਮਨਜ਼ੂਰੀ ਜ਼ਰੂਰੀ ਸੀ। ਇੱਕ ਮੀਡੀਆ ਰਿਪੋਟਰ ਅਨੁਸਾਰ ਮਹੱਤਵਪੂਰਨ ਵਿਕਾਸ ’ਚ ਜੋ ਅਸਥਾਈ ਕਾਮਿਆਂ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਮੱਦਦ ਕਰ […]
ਪੰਜਾਬ  Breaking News  ਸੂਬੇ  ਖਾਸ ਖਬਰ 

ਆਮ ਆਦਮੀ ਪਾਰਟੀ ਵੱਲੋਂ ਮਿਹਨਤੀ ਵਰਕਰਾਂ ਨੂੰ ਦਿੱਤੀਆਂ ਜਾ ਰਹੀਆਂ ਅਹਿਮ ਜ਼ਿੰਮੇਵਾਰੀਆਂ : ਵਿਧਾਇਕ ਗੈਰੀ ਬੜਿੰਗ

ਮਛਰਾਏ ਖੁਰਦ ਵਿਖੇ ਨਵਨਿਯੁਕਤ ਬਲਾਕ ਪ੍ਰਧਾਨਾਂ ਦਾ ਹੋਇਆ ਵਿਸ਼ੇਸ਼ ਸਨਮਾਨ (ਅਨਿਲ ਲੁਟਾਵਾ) ਅਮਲੋਹ। ਨਜ਼ਦੀਕ ਪਿੰਡ ਮਛਰਾਏ ਖੁਰਦ ਵਿਖੇ ਨਵਨਿਯੁਕਤ ਬਲਾਕ ਪ੍ਰਧਾਨ ਹਰਦੀਪ ਸਿੰਘ ਬੜਿੰਗ (MLA Garry Brring) ਦੀ ਅਗਵਾਈ ਵਿੱਚ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਵੱਲੋਂ ਆਮ ਆਦਮੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸਫਾਈ ਮੁਲਾਜ਼ਮਾਂ ਦੀ ਮੌਤ ਦਾ ਸਿਲਸਿਲਾ

ਬੀਤੇ ਦਿਨੀਂ ਸੁਨਾਮ, ਪੰਜਾਬ ’ਚ ਇੱਕ ਸਫਾਈ ਕਰਮੀ (Workers) ਦੀ ਸੀਵਰੇਜ ਦੀ ਸਫ਼ਾਈ ਦੌਰਾਨ ਮੌਤ ਹੋ ਗਈ। ਮੇਨ ਹੋਲ ਦਾ ਢੱਕਣ ਖੋਲ੍ਹਣ ਤੋਂ ਬਾਅਦ ਉਸ ਵਿੱਚ ਬਣੀ ਹੋਈ ਗੈਸ ਕਾਰਨ ਇਹ ਹਾਦਸਾ ਵਾਪਰ ਗਿਆ। ਕੋਈ ਵਿਰਲਾ ਹੀ ਦਿਨ ਹੰੁਦਾ ਹੈ ਜਦੋਂ ਕੋਈ ਅਜਿਹਾ ਹਾਦਸਾ ਨਾ ਵਾਪਰੇ ਨਹੀਂ ਤਾਂ ਰੋਜ਼ਾਨਾ ਹੀ ਕਿਤੇ ਨਾ ਕਿਤੇ ਅਜਿਹਾ ਮਾਮਲਾ […]
Breaking News  ਸੰਪਾਦਕੀ  ਖਾਸ ਖਬਰ 

ਦੁਕਾਨਾਂ ਢਾਹੁਣ ਮੌਕੇ ਕੰਧ ਹੇਠਾਂ ਦੱਬੇ ਮਜ਼ਦੂਰ, ਦੋ ਦੀ ਮੌਤ

ਇੱਕ ਮਜਦੂਰ ਦੀ ਮੌਕੇ ’ਤੇ ਹੀ ਜਦਕਿ ਇੱਕ ਨੇ ਹਸਪਤਾਲ ’ਚ ਜਾ ਕੇ ਦਮ ਤੋੜਿਆ (ਖੁਸਵੀਰ ਸਿੰਘ ਤੂਰ) ਪਟਿਆਲਾ। ਪੁਰਾਣੀਆਂ ਦੁਕਾਨਾਂ ਦੇ ਢਾਹੁਣ ਮੌਕੇ ਦੋ ਮਜ਼ਦੂਰਾਂ ਦੀ ਕੰਧ ਹੇਠਾਂ ਦੱਬਣ ਕਰਕੇ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। (Wall Fell) ਜਦੋਂਕਿ ਇੱਕ ਮਜ਼ਦੂਰ ਜਖਮੀ ਹੋ ਗਿਆ ਹੈ। ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਸਰਹੰਦ ਰੋਡ ’ਤੇ ਸਥਿਤ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮਜ਼ਦੂਰਾਂ ਦੀ ਤਕਦੀਰ ਬਦਲਣ ’ਚ ਅਜੇ ਲੱਗੇਗਾ ਹੋਰ ਸਮਾਂ

ਅੰਤਰਰਾਸ਼ਟਰੀ ਮਈ ਦਿਵਸ (May Day), ਜਿਸ ਨੂੰ ਲੇਬਰ ਡੇਅ ਤੇ ਮਜ਼ਦੂਰ ਦਿਵਸ ਵੀ ਆਖਿਆ ਜਾਂਦਾ, ਭਾਰਤ ਸਮੇਤ 80 ਮੁਲਕਾਂ ਵਿਚ ਹਰ ਸਾਲ ਪਹਿਲੀ ਮਈ ਦੇ ਦਿਨ ਹੀ ਮਨਾਇਆ ਜਾਂਦਾ। ਮਈ ਦਿਵਸ ਕਾਮਿਆਂ ਦੀ ਜ਼ਿੰਦਗੀ ਵਿਚ ਕੰਮ ਅਤੇ ਵਿਹਲ ਦੇ ਮਾਅਨੇ ਸਮਝਣ ਦਾ ਢੁੱਕਵਾਂ ਮੌਕਾ ਹੈ। ਮਜ਼ਦੂਰ ਦਿਵਸ ਭਾਵੇਂ ਦੇਸ਼ ਤੇ ਵਿਦੇਸਾਂ ਵਿਚ ਮਨਾਇਆ ਤਾਂ ਹਰ […]
Breaking News  ਲੇਖ  ਖਾਸ ਖਬਰ  Featured 

ਨਗਰ ਕੌਂਸਲ ਮਾਲੇਰਕੋਟਲਾ ਦੇ ਸਾਬਕਾ ਪ੍ਰਧਾਨ ਮੁਹੰਮਦ ਇਸਮਾਇਲ ਨੇ ਸੈਕੜੇ ਵਰਕਰਾਂ ਸਮੇਤ ਛੱਡਿਆ ਅਕਾਲੀ ਦਲ

ਨਗਰ ਕੌਂਸਲ ਮਾਲੇਰਕੋਟਲਾ ਦੇ ਸਾਬਕਾ ਪ੍ਰਧਾਨ ਮੁਹੰਮਦ ਇਸਮਾਇਲ ਨੇ ਸੈਕੜੇ ਵਰਕਰਾਂ ਸਮੇਤ ਛੱਡਿਆ ਅਕਾਲੀ ਦਲ ਮਾਲੇਰਕੋਟਲਾ, (ਗੁਰਤੇਜ ਜੋਸ਼ੀ) ਨਵਾਬੀ ਸ਼ਹਿਰ ਅਤੇ ਹਾਅ-ਦਾ-ਨਾਅਰਾ ਦੀ ਧਰਤੀ ਨਾਲ ਜਾਣੇ ਜਾਂਦੇ ਸ਼ਹਿਰ ਮਾਲੇਰਕੋਟਲਾ ‘ਚ ਸ੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਮੌਕੇ ਵੱਡਾ ਝਟਕਾ ਲੱਘਿਆ ਜਦੋਂ ਨਗਰ ਕੌਂਸਲ ਮਲੇਰਕੋਟਲਾ ਦੇ ਸਾਬਕਾ ਪ੍ਰਧਾਨ ਅਤੇ ਸ੍ਰੋਮਣੀ ਅਕਾਲੀ ਦਲ ਦੇ ਮੌਜ਼ੂਦਾ ਕੌਂਸਲਰ ਕਾ. […]
ਦੇਸ਼  ਪੰਜਾਬ 

ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ

ਕੰਮ ਤੇ ਰਾਸ਼ਨ ਨਾ ਮਿਲਣ ‘ਤੇ ਲੋਹੜੀ ਨੂੰ ਕਾਲਾ ਦਿਨ ਵਜੋਂ ਮਨਾਇਆ ਦੋਦਾ, (ਰਵੀਪਾਲ) ਪੰਜਾਬ ਖ਼ੇਤ ਮਜ਼ਦੂਰ ਯੂਨੀਅਨ ਵੱਲੋਂ ਜ਼ਿਲ੍ਹਾ ਕਮੇਟੀ ਪੱਧਰ ‘ਤੇ ਲੋਹੜੀ ਵਾਲੇ ਦਿਨ ਪਿੰਡ ਭੁੱਟੀਵਾਲਾ ਵਿਖੇ ਮਜ਼ਦੂਰ ਆਗੂ ਬਾਜ਼ ਸਿੰਘ ਭੁੱਟੀਵਾਲਾ ਦੀ ਅਗਵਾਈ ਹੇਠ ਕਾਲੀਆਂ ਝੰਡੀਆਂ ਹੱਥਾ ‘ਚ ਫੜ ਕੇ ਕੈਪਟਨ ਸਰਕਾਰ ਖਿਲ਼ਾਫ਼ ਗਲੀਆਂ ‘ਚ ਰੋਸ ਪ੍ਰਦਰਸ਼ਨ (dharna) ਕਰਦੇ ਸਰਕਾਰ ਦੀਆਂ ਗਲਤ […]
ਦੇਸ਼  ਪੰਜਾਬ  Breaking News 

ਸਫ਼ਾਈ ਕਰਮੀਆਂ ਪ੍ਰਤੀ ਸੰਵੇਦਨਸ਼ੀਲ ਹੋਵੇ ਸਰਕਾਰ

ਦੇਸ਼ ਅੰਦਰ ਆਏ ਦਿਨ ਸੀਵਰ ਦੀ ਸਫ਼ਾਈ ਕਰਦੇ ਕਰਮੀਆਂ ਦੀ ਮੌਤ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਕੇਂਦਰ ਸਰਕਾਰ ਨੇ ਵੀ ਲੋਕ ਸਭਾ ‘ਚ ਮੰਨਿਆ ਹੈ ਕਿ ਪਿਛਲੇ ਕੁਝ ਸਾਲਾਂ ‘ਚ 620 ਕਰਮੀਆਂ ਦੀ ਮੌਤ ਹੋਈ ਹੈ ਸੀਵਰ ਕਰਮੀਆਂ ਦੀ ਇਸ ਹਾਲਤ ਲਈ ਸਥਾਨਕ ਪ੍ਰਸ਼ਾਸਨ ਤੋਂ ਲੈ ਕੇ ਸੂਬਾ ਤੇ ਕੇਂਦਰ ਸਰਕਾਰ ਤੱਕ ਦੀ ਜਿੰਮੇਵਾਰੀ ਬਣਦੀ […]
ਸੰਪਾਦਕੀ  ਵਿਚਾਰ 

ਹਰ 2-3 ਪਿੰਡਾਂ ਪਿੱਛੇ ਲੱਗਣਗੇ ਕਰਮਚਾਰੀ, ਸਰਪੰਚ ਨੂੰ ਨਾਲ ਲੈ ਕੇ ਖ਼ੁਦ ਕਰਮਚਾਰੀ ਕਰਨਗੇ ਪਾਣੀ ਦੇ ਪੈਸੇ ਇਕੱਠੇ

ਸਰਪੰਚ ਹੋਏ ਫ਼ੇਲ੍ਹ ਤਾਂ ਹੀ ਲਗਾਉਣੇ ਪੈ ਰਹੇ ਹਨ ਕਰਮਚਾਰੀ ਅਸ਼ਵਨੀ ਚਾਵਲਾ ਚੰਡੀਗੜ੍ਹ, 1 ਜੁਲਾਈ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਪਿੰਡਾਂ ਵਿੱਚ ਸਰਪੰਚ ਪਾਣੀ ਦੇ ਬਿੱਲਾਂ ਦੀ ਅਦਾਇਗੀ ਇਕੱਠੀ ਕਰਨ ਦੇ ਮਾਮਲੇ ਵਿੱਚ ਬਿਲਕੁਲ ਹੀ ਫ਼ੇਲ੍ਹ ਸਾਬਤ ਹੋਏ ਹਨ, ਜਿਸ ਕਾਰਨ ਹੁਣ ਇੱਕ-ਇੱਕ ਕਰਮਚਾਰੀ ਕੁਝ ਪਿੰਡਾਂ ਵਿੱਚ ਲਗਾਉਣ […]
Breaking News  ਸੂਬੇ  ਹਰਿਆਣਾ 

ਆਗਣਵਾੜੀ ਵਰਕਰਾਂ ਨੂੰ ਦਿੱਤੇ ਜਾਣਗੇ ਸਿਰਫ਼ 900 ਰੁਪਏ

ਮੋਹਾਲੀ । ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਦਬਾਅ ਸਦਕਾ ਵਿੱਤ ਵਿਭਾਗ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਪਿਛਲੇ 7 ਮਹੀਨਿਆਂ ਤੋਂ ਵਧਾਏ ਹੋਏ ਮਾਣਭੱਤੇ ਨੂੰ ਲਾਗੂ ਕਰਨ ਦਾ ਪੱਤਰ ਬੀਤੀ ਸ਼ਾਮ ਜਾਰੀ ਕਰ ਦਿੱਤਾ ਹੈ। ਇਸ ਮੁਤਾਬਕ ਆਂਗਣਵਾੜੀ ਵਰਕਰਾਂ ਨੂੰ 1500 ਰੁਪਏ ਦੀ ਥਾਂ 900 ਰੁਪਏ ਦਿੱਤੇ ਜਾਣਗੇ ਅਤੇ ਜਿਹੜੇ 600 ਰੁਪਏ ਪੰਜਾਬ ਸਰਕਾਰ ਨੇ […]
ਪੰਜਾਬ  Breaking News 

ਪਰਿਵਾਰ ਅਤੇ ਪੈਸਿਆਂ ਨਾਲ ਨਹੀਂ, ਵਰਕਰਾਂ ਦੇ ਪਸੀਨੇ ਨਾਲ ਬਣਿਆ ਭਾਜਪਾ : ਮੋਦੀ

ਓੜੀਸ਼ਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਰਿਵਾਰਵਾਦ ਤੇ ਹਮਲਾ ਕਰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਪਰਿਵਾਰ ਅਤੇ ਪੈਸਿਆਂ ਨਾਲ ਨਹੀਂ ਸਗੋਂ ਵਰਕਰਾਂ ਦੇ ਪਸੀਨੇ ਨਾਲ ਬਣਿਆ ਦਲ ਹੈ। ਭਾਜਪਾ ਦੇ 39 ਵੇਂ ਸਥਾਪਨ ਦਿਵਸ ਮੌਕੇ ਤੇ ਸ਼ਨਿੱਚਰਵਾਰ ਨੂੰ ਇੱਥੇ ਲੋਕ ਸਭਾ ਅਤੇ ਵਿਧਾਨਸਭਾ ਚੋਣਾਂ ਲਈ ਭਾਜਪਾ ਉਮੀਦਵਾਰਾਂ ਦੇ ਪੱਖ ‘ਚ ਪਰਚਾਰ ਕਰਨ ਆਉਣ […]
ਦੇਸ਼  Breaking News 
Ad Ad Ad