World Cup 2023

ਵਿਸ਼ਵ ਕੱਪ ‘ਚ ਭਾਰਤ ਦੀ ਹਾਰ ‘ਤੇ ਕਸ਼ਮੀਰੀ ਵਿਦਿਆਰਥੀਆਂ ਨੇ ਮਨਾਇਆ ਜਸ਼ਨ, ਗ੍ਰਿਫਤਾਰੀ, ਭਡ਼ਕੀ ਮਹਿਬੂਬਾ

ਸ਼੍ਰੀਨਗਰ (ਸੱਚ ਕਹੂੰ ਨਿਊਜ਼)। ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਮੰਗਲਵਾਰ ਨੂੰ ਕਿਹਾ ਕਿ ਜੇਤੂ ਕ੍ਰਿਕਟ ਟੀਮ ਨੂੰ ਉਤਸ਼ਾਹਿਤ ਕਰਨ ਵਾਲੇ ਵਿਦਿਆਰਥੀਆਂ ਵਿਰੁੱਧ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਲਗਾਉਣਾ ਜੰਮੂ-ਕਸ਼ਮੀਰ ਦੇ ਨੌਜਵਾਨਾਂ ਪ੍ਰਤੀ ਸੱਤਾਧਾਰੀ ਦੀ ‘ਜ਼ਾਲਮ ਮਾਨਸਿਕਤਾ’ ਨੂੰ ਦਰਸਾਉਂਦਾ ਹੈ। ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਆਫ਼ ਐਗਰੀਕਲਚਰਲ ਸਾਇੰਸਜ਼ ਐਂਡ ਟੈਕਨਾਲੋਜੀ ਵਿੱਚ ਕ੍ਰਿਕਟ ਵਿਸ਼ਵ ਕੱਪ ’ਚ ਭਾਰਤ […]
ਦੇਸ਼  Breaking News  ਖਾਸ ਖਬਰ 

ਵਿਸ਼ਵ ਕੱਪ 2023 ‘ਚ ਲੱਗੀ ਰਿਕਾਰਡਾਂ ਦੀ ਝੜੀ

ਭਾਰਤੀ ਟੀਮ ਬੇਸ਼ੱਕ ਫਾਈਨਲ ਹਾਰੀ ਪਰ ਭਾਰਤੀਆਂ ਨੇ ਤੋੜ ਦਿੱਤੇ ਵੱਡੇ ਰਿਕਾਰਡ | ICC World Cup 2023 ਨਵੀਂ ਦਿੱਲੀ (ਏਜੰਸੀ)। ਬੇਸ਼ੱਕ ਭਾਰਤੀ ਟੀਮ ਐਤਵਾਰ ਨੂੰ ਹੋਏ ਵਿਸ਼ਵ ਕੱਪ 2023 ਦੇ ਫਾਈਨਲ ਮੁਕਾਬਲੇ ’ਚ ਅਸਟਰੇਲੀਆ ਤੋਂ ਹਾਰ ਗਈ ਪਰ ਪੂਰੇ ਟੂਰਨਾਮੈਂਟ ’ਚ ਭਾਰਤੀ ਟੀਮ ਚੈਂਪੀਅਨ ਵਾਂਗ ਖੇਡੀ ਤੇ ਭਾਰਤੀ ਖਿਡਾਰੀਆਂ ਨੇ ਤਮਾਮ ਵੱਡੇ-ਵੱਡੇ ਰਿਕਾਰਡ ਤੋੜ ਦਿੱਤੇ […]
ਦੇਸ਼  Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

ਅਸਟਰੇਲੀਆਈ ਖਿਡਾਰੀ ਦੀ ਸ਼ਰਮਨਾਕ ਹਰਕਤ! ਜਾਣੋ ਕਿਉਂ ਭੜਕਿਆ ਯੂਜ਼ਰਸ ਦਾ ਗੁੱਸਾ

ਭਾਰਤ ਨੂੰ ਫਾਈਨਲ ’ਚ ਹਰਾ ਕੇ ਬਣਿਆ ਹੈ ਅਸਟਰੇਲੀਆ ਵਿਸ਼ਵ ਚੈਂਪੀਅਨ ਟ੍ਰੈਵਿਸ ਹੈੱਡ ਦੀਆਂ 137 ਦੌੜਾਂ ਅਤੇ ਮਾਰਨਸ ਲੈਬੁਸ਼ਗਨ ਦੇ 58 ਦੌੜਾਂ ਦੇ ਨਾਬਾਦ ਅਰਧ ਸੈਂਕੜੇ ਦੀ ਬਦੌਲਤ ਅਸਟਰੇਲੀਆ ਨੇ ਐਤਵਾਰ ਨੂੰ ਆਈਸੀਸੀ ਵਿਸ਼ਵ ਕੱਪ ਦੇ ਫਾਈਨਲ ਮੈਚ ’ਚ ਭਾਰਤੀ ਟੀਮ ਨੂੰ 6 ਵਿਕਟਾਂ ਨਾਲ ਹਰਾ ਦਿੱਤਾ ਅਤੇ ਛੇਵੀਂ ਵਾਰ ਆਈਸੀਸੀ ਵਿਸ਼ਵ ਕੱਪ ਦਾ ਖਿਤਾਬ […]
Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

World Cup Final 2023 : ਅਸਟਰੇਲੀਆ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਫੈਸਲਾ

ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡਿਆ ਜਾਵੇਗਾ ਮੁਕਾਬਲਾ ਵਿਰਾਟ ਕੋਹਲੀ ਭਾਰਤ ਵੱਲੋਂ ਟਾਪ ਸਕੋਰਰ ਅਹਿਮਦਾਬਾਦ (ਏਜੰਸੀ)। ਆਈਸੀਸੀ ਵਿਸ਼ਵ ਕੱਪ 2023 ਦਾ ਫਾਈਨਲ ਮੁਕਾਬਲਾ ਅੱਜ ਦੋ ਵਾਰ ਦੀ ਵਿਸ਼ਵ ਕੱਪ ਚੈਂਪੀਅਨ ਭਾਰਤ ਅਤੇ ਪੰਜ ਵਾਰ ਦੀ ਵਿਸ਼ਵ ਕੱਪ ਚੈਂਪੀਅਨ ਅਸਟਰੇਲੀਆ ਵਿਚਕਾਰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਇੱਥੇ ਅਸਟਰੇਲੀਆਈ ਟੀਮ ਨੇ […]
ਦੇਸ਼  Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

ਜੋਸ਼ ’ਚ ਟੀਮ ਇੰਡੀਆ ਪਰ ਹੋਸ਼ ’ਚ ਰਹਿਣਾ ਵੀ ਜ਼ਰੂਰੀ! ਸੌਖਾ ਨਹੀਂ ਅੱਗੇ ਦਾ ਰਸਤਾ!

ਨਵੀਂ ਦਿੱਲੀ। ਭਾਰਤ ਨੇ ਸਾਰੇ ਫਾਰਮੈਟਾਂ ’ਚ ਨਿਊਜੀਲੈਂਡ ਖਿਲਾਫ਼ ਆਪਣੇ ਪਿਛਲੇ ਚਾਰ ਨਾਕਆਊਟ ਮੈਚਾਂ ’ਚ ਹਾਰ ਝੱਲੀ ਹੈ। ਪਿਛਲੇ ਤਿੰਨ ਇੱਕ ਰੋਜ਼ਾ ਵਿਸ਼ਵ ਕੱਪ ’ਚ ਮੇਜ਼ਬਾਨ ਟੀਮ ਨਿਊਜੀਲੈਂਡ ਤੋਂ ਹਾਰ ਕੇ ਬਾਹਰ ਹੋ ਗਈ ਹੈ। ਕੀ ਬੁੱਧਵਾਰ ਨੂੰ ਵਾਨਖੇੜੇ ’ਚ ਇਨ੍ਹਾਂ ’ਚੋਂ ਇੱਕ ਸਿਲਸਿਲਾ ਟੁੱਟ ਸਕੇਗਾ? ਟੁੱਟ ਤਾਂ ਸਕਦਾ ਹੈ? ਜਾਣੋ ਕਿਵੇਂ! (ICC World Cup […]
ਦੇਸ਼  Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

ਨਿਊਜੀਲੈਂਡ ਖਿਲਾਫ ਸੈਮੀਫਾਈਨਲ ਲਈ ਭਾਰਤੀ ਟੀਮ ਮੁੰਬਈ ਰਵਾਨਾ, ਪੜ੍ਹੋ ਇਸ ਦਿਨ ਹੈ ਮੁਕਾਬਲਾ

15 ਨੂੰ ਖੇਡਿਆ ਜਾਵੇਗਾ ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਕੋਲ ਨਿਊਜੀਲੈਂਡ ਤੋਂ 2019 ’ਚ ਮਿਲੀ ਹਾਰ ਦਾ ਬਦਲਾ ਲੈਣ ਦਾ ਮੌਕਾ | IND Vs NZ ਇਸ ਵਿਸ਼ਵ ਕੱਪ ’ਚ ਹੁਣ ਤੱਕ ਆਪਣੇ ਸਾਰੇ ਮੁਕਾਬਲੇ ਜਿੱਤੇ |IND Vs NZ (ਸੱਚ ਕਹੂੰ ਵੈਬ ਟੀਮ)। ਆਈਸੀਸੀ ਵਿਸ਼ਵ ਕੱਪ 2023 ਹੁਣ ਆਪਣੇ ਆਖਿਰੀ ਪੜਾਅ ’ਤੇ ਪਹੁੰਚ ਗਿਆ ਹੈ। ਹੁਣ ਇਸ […]
Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

World Cup 2023 : ਪਾਕਿਸਤਾਨ ਨਹੀਂ ਕਰ ਸਕਿਆ ਆਖਰੀ 4 ਲਈ ਕੁਆਲੀਫਾਈ 

ਸੈਮੀਫਾਈਨਲ ’ਚ ਪਹੁੰਚੀ ਨਿਊਜ਼ੀਲੈਂਡ, ਭਾਰਤ ਨਾਲ ਹੋਵੇਗਾ ਮੁਕਾਬਲਾ (ਏਜੰਸੀ) ਨਵੀਂ ਦਿੱਲੀ। ਵਿਸ਼ਵ ਕੱਪ 2023 ’ਚ ਭਾਰਤ, ਦੱਖਣੀ ਅਫਰੀਕਾ ਅਤੇ ਅਸਟਰੇਲੀਆ ਤੋਂ ਬਾਅਦ ਨਿਊਜ਼ੀਲੈਂਡ ਦੀ ਟੀਮ ਸੈਮੀਫਾਈਨਲ ਲਈ ਕੁਆਲੀਫਾਈ ਕਰਨ ਵਾਲੀ ਚੌਥੀ ਟੀਮ ਬਣ ਗਈ ਹੈ। ਨਿਊਜ਼ੀਲੈਂਡ ਨੇ ਆਪਣੇ ਆਖਰੀ ਲੀਗ ਮੈਚ ਵਿੱਚ ਸ਼੍ਰੀਲੰਕਾ ਨੂੰ ਪੰਜ ਵਿਕਟਾਂ ਨਾਲ ਹਰਾ ਕੇ 9 ਲੀਗ ਮੈਚਾਂ ਵਿੱਚ ਪੰਜ ਜਿੱਤਾਂ […]
ਦੇਸ਼  Breaking News  ਕੁੱਲ ਜਹਾਨ  ਖੇਡ ਮੈਦਾਨ  ਸੂਬੇ  ਖਾਸ ਖਬਰ  ਪੰਜਾਬ 

ਕੀ ਪਾਕਿਸਤਾਨ ਪਹੁੰਚ ਪਾਵੇਗਾ ਸੈਮੀਫਾਈਨਲ ’ਚ? ਅੱਜ ਹੈ ‘ਕਰੋ ਜਾਂ ਮਰੋ’ ਦੀ ਸਥਿਤੀ

ਪਾਕਿਸਤਾਨ ਅਤੇ ਇੰਗਲੈਂਡ ਵਿਚਕਾਰ ਮੁਕਾਬਲਾ ਅੱਜ | ENG Vs PAK ਦੋਵਾਂ ਟੀਮਾਂ ਲਈ ਹੈ ਇਹ ਅਹਿਮ ਮੁਕਾਬਲਾ | ENG Vs PAK ਕਲਕੱਤਾ (ਏਜੰਸੀ)। ਆਈਸੀਸੀ ਵਿਸ਼ਵ ਕੱਪ 2023 ’ਚ ਅੱਜ ਦੋ ਮੁਕਾਬਲਾ ਖੇਡੇ ਜਾ ਰਹੇ ਹਨ। ਪਹਿਲਾ ਮੁਕਾਬਲਾ ਅਸਟਰੇਲੀਆ ਬਨਾਮ ਬੰਗਲਾਦੇਸ਼ ਦਾ ਹੈ ਜਿਹੜਾ ਕਿ ਪੁਣੇ ’ਚ ਸ਼ੁਰੂ ਹੋ ਚੁੱਕਿਆ ਹੈ। ਜਿਸ ’ਚ ਅਸਟਰੇਲੀਆ ਨੇ ਟਾਸ […]
Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

ਜੋੋ Sachin Tendulkar ਵੀ ਨਹੀਂ ਕਰ ਸਕੇ, ਉਹ ਇਸ ਖਿਡਾਰੀ ਨੇ ਕਰ ਵਿਖਾਇਆ! Babar Azam ਵੀ ਹੈਰਾਨ!

ਨਵੀਂ ਦਿੱਲੀ। ਆਈਸੀਸੀ ਕ੍ਰਿਕੇਟ ਵਿਸ਼ਵ ਕੱਪ 2023 ’ਚ, ਨਿਊਜੀਲੈਂਡ ਦੇ ਉੱਭਰਦੇ ਸਟਾਰ ਰਚਿਨ ਰਵਿੰਦਰਾ ਨੇ ਬੈਂਗਲੁਰੂ ’ਚ ਸ਼੍ਰੀਲੰਕਾ ਖਿਲਾਫ ਨਿਊਜੀਲੈਂਡ ਦੇ ਆਖਰੀ ਗਰੁੱਪ ਪੜਾਅ ਮੈਚ ਦੌਰਾਨ ਇੱਕ ਵਾਰ ਫਿਰ ਆਪਣੀ ਪ੍ਰਤਿਭਾ ਨੂੰ ਸਾਬਕ ਕਰ ਦਿੱਤਾ। ਰਚਿਨ ਰਵਿੰਦਰਾ ਨੇ ਆਈਸੀਸੀ ਵਿਸ਼ਵ ਕੱਪ ’ਚ ਡੈਬਿਊ ਕਰਦੇ ਹੋਏ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦਾ ਨਵਾਂ ਰਿਕਾਰਡ ਬਣਾ ਭਾਰਤੀ […]
ਦੇਸ਼  Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

Rachin Ravindra ਇਸ ਵਿਸ਼ਵ ਕੱਪ ਦੇ ਟਾਪ ਸਕੋਰਰ, ਨਿਊਜੀਲੈਂਡ ਨੇ ਸ਼੍ਰੀਲੰਕਾ ਨੂੰ ਹਰਾਇਆ

ਸ਼੍ਰੀਲੰਕਾ ਨੂੰ 5 ਵਿਕਟਾਂ ਨਾਲ ਹਰਾਇਆ | NZ Vs SL ਡੇਵਿਡ ਕਾਨਵੇ ਅਤੇ ਰਚਿਨ ਰਵਿੰਦਰ ਵਿਚਕਾਰ ਅਰਧਸੈਂਕੜੇ ਵਾਲੀ ਸਾਂਝੇਦਾਰੀ | NZ Vs SL ਬੰਗਲੁਰੂ (ਏਜੰਸੀ)। ਆਈਸੀਸੀ ਵਿਸ਼ਵ ਕੱਪ 2023 ਦਾ 41ਵਾਂ ਅੱਜ ਮੈਚ ਨਿਊਜੀਲੈਂਡ ਅਤੇ ਸ਼੍ਰੀਲੰਕਾ ਵਿਚਕਾਰ ਬੰਗਲੁਰੂ ’ਚ ਖੇਡਿਆ ਗਿਆ। ਜਿੱਥੇ ਨਿਊਜੀਲੈਂਡ ਦੇ ਕਪਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ […]
Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

ਸੈਮੀਫਾਈਨਲ ’ਚ ਭਿੜ ਸਕਦੇ ਹਨ ਭਾਰਤ-ਪਾਕਿ! ਜਾਣੋਂ ਸਮੀਕਰਨ

ਨਵੀਂ ਦਿੱਲੀ। ਸੈਮੀਫਾਈਨਲ ’ਚ ਪਾਕਿਸਤਾਨ ਦਾ ਭਾਰਤ ਨਾਲ ਮੁਕਾਬਲਾ ਹੋਣ ਦੀ ਸੰਭਾਵਨਾ ਹੈ। ਇਸ ਨੂੰ ਅੱਗੇ ਸਮੀਕਰਨ ’ਚ ਸਮਝਾਇਆ ਜਾ ਸਕਦਾ ਹੈ ਕਿ ਕਿਵੇਂ? ਭਾਰਤੀ ਕ੍ਰਿਕੇਟ ਟੀਮ ਆਪਣੇ ਅਜੇਤੂ ਪ੍ਰਦਰਸ਼ਨ ਦੇ ਦਮ ’ਤੇ ਪਹਿਲਾਂ ਹੀ ਕ੍ਰਿਕੇਟ ਵਿਸ਼ਵ ਕੱਪ 2023 ਦੇ ਸੈਮੀਫਾਈਨਲ ’ਚ ਜਗ੍ਹਾ ਪੱਕੀ ਕਰ ਚੁੱਕੀ ਹੈ। ਦੂਜੇ ਪਾਸੇ, ਭਾਰਤ ਦਾ ਕੱਟੜ ਵਿਰੋਧੀ ਪਾਕਿਸਤਾਨ ਟੂਰਨਾਮੈਂਟ […]
Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

England ਲਈ ਅੱਜ ‘ਕਰੋ ਜਾਂ ਮਰੋ’ ਦਾ ਮੁਕਾਬਲਾ, ਜੇਕਰ ਅੱਜ ਹਾਰੇ ਤਾਂ Champions Trophy ਤੋਂ ਵੀ ਹੋਣਗੇ ਬਾਹਰ

ਨੀਦਰਲੈਂਡ ਨੂੰ ਹਰ ਹਾਲ ’ਚ ਹਰਾਉਣਾ ਜ਼ਰੂਰੀ | ENG Vs NED ਆਈਸੀਸੀ ਵਿਸ਼ਵ ਕੱਪ 2023 ’ਚ ਇੰਗਲੈਂਡ ਦੀ ਟੀਮ ਦਾ ਪ੍ਰਦਰਸ਼ਨ ਬਹੁਤ ਹੀ ਖਰਾਬ ਰਿਹਾ ਹੈ, ਉਹ ਦੀ ਹਾਲਤ ਇਹ ਹੈ ਕਿ ਇੰਗਲੈਂਡ ਦੀ ਟੀਮ ਅੰਕ ਸੂਚੀ ’ਚ ਸਭ ਤੋਂ ਹੇਠਲੇ ਸਥਾਨ ’ਤੇ ਸਥਾਨ ’ਤੇ ਹੈ, ਉਸ ਨੇ ਇਸ ਵਿਸ਼ਵ ਕੱਪ ’ਚ ਹੁਣ ਤੱਕ 7 […]
Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 
Ad Ad Ad