ਫਰਾਂਸ ‘ਚ ਕੋਰੋਨਾ ਨਾਲ 52 ਹੋਰ ਲੋਕਾਂ ਦੀ ਮੌਤ

Sach Kahoon Punjabi Desk Picture
Published On

ਫਰਾਂਸ ‘ਚ ਕੋਰੋਨਾ ਨਾਲ 52 ਹੋਰ ਲੋਕਾਂ ਦੀ ਮੌਤ

ਪੈਰਿਸ। ਫਰਾਂਸ ਵਿਚ ਕੋਰੋਨਾ ਵਾਇਰਸ ਕਾਰਨ ਹੋਈਆਂ 52 ਮੌਤਾਂ ਦੇ ਨਾਲ, ਇੱਥੇ ਮਰਨ ਵਾਲਿਆਂ ਦੀ ਗਿਣਤੀ 28714 ਹੋ ਗਈ ਹੈ। ਸਿਹਤ ਮੰਤਰਾਲੇ ਨੇ ਇਸ ਬਾਰੇ ਜਾਣਕਾਰੀ ਦਿੱਤੀ। ਮੰਤਰਾਲੇ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਹੁਣ ਤੱਕ 101390 ਵਿਅਕਤੀ ਹਸਪਤਾਲ ਵਿੱਚ ਦਾਖਲ ਹਨ, ਜਿਨ੍ਹਾਂ ਵਿੱਚੋਂ 17904 ਵਿਅਕਤੀ ਗੰਭੀਰ ਹਾਲਤ ਵਿੱਚ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts