ਇਟਲੀ ‘ਚ ਕੋਵਿਡ-19 ਨਾਲ ਹੁਣ ਤੱਕ 29315 ਲੋਕਾਂ ਦੀ ਮੌਤ

Sach Kahoon Punjabi Desk Picture
Published On

ਇਟਲੀ ‘ਚ ਕੋਵਿਡ-19 ਨਾਲ ਹੁਣ ਤੱਕ 29315 ਲੋਕਾਂ ਦੀ ਮੌਤ

ਰੋਮ। ਕੋਰੋਨਾ ਵਾਇਰਸ ਮਹਾਂਮਾਰੀ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਇਟਲੀ ‘ਚ ਇਸਦੇ ਕਹਿਰ ਨਾਲ ਮਰਨ ਵਾਲਿਆਂ ਦੀ ਗਿਣਤੀ 29 ਹਜ਼ਾਰ ਦਾ ਅੰਕੜਾ ਪਾਰ ਕਰਕੇ 29315 ਹੋ ਗਈ ਹੈ। ਇਟਲੀ ‘ਚ ਹੁਣ ਤੱਕ 213013 ਲੋਕ ਕੋਰੋਨਾ ਨਾਲ ਪ੍ਰਭਾਵਿਤ ਹੋਏ ਹਨ। ਪੂਰੇ ਵਿਸ਼ਵ ‘ਚ ਕੋਰੋਨਾ ਨਾਲ ਅਮਰੀਕਾ ਅਤੇ ਬ੍ਰਿਟੇਨ ਤੋਂ ਬਾਅਦ ਸਭ ਤੋਂ ਜਿਆਦਾ ਮੌਤਾਂ ਇਟਲੀ ‘ਚ ਹੀ ਹੋਈਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts