Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

PBKS vs RCB: ਕੋਹਲੀ ਤੇ ਵੈਂਕਟੇਸ਼ ਦੇ ਅਰਧਸੈਂਕੜੇ, RCB ਦਾ ਪੰਜਾਬ ਖਿਲਾਫ ਵੱਡਾ ਸਕੋਰ

ਵੈਂਕਟੇਸ਼ ਅਈਅਰ ਨੇ ਬਣਾਈਆਂ ਨਾਬਾਦ 73 ਦੌੜਾਂ

Khushdeep Singh Picture
Published On

 PBKS vs RCB: ਸਪੋਰਟਸ ਡੈਸਕ। ਆਈਪੀਐਲ 2026 ’ਚ ਐਤਵਾਰ ਦਾ ਪਹਿਲਾ ਮੈਚ ਰਾਇਲ ਚੈਂਲੇਂਜਰਸ ਬੈਂਗਲੁਰੂ ਤੇ ਪੰਜਾਬ ਵਿਚਕਾਰ ਧਰਮਸ਼ਾਲਾ ਕ੍ਰਿਕੇਟ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਆਰਸੀਬੀ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕੀਤੀ ਹੈ। 20 ਓਵਰਾਂ ਦੀ ਸਮਾਪਤੀ ਤੋਂ ਬਾਅਦ ਆਰਸੀਬੀ ਨੇ ਪੰਜਾਬ ਨੂੰ ਜਿੱਤਣ ਲਈ 223 ਦੌੜਾਂ ਦਾ ਟੀਚਾ ਦਿੱਤਾ ਹੈ। ਆਰਸੀਬੀ ਵੱਲੋਂ ਓਪਨਰ ਵਿਰਾਟ ਕੋਹਲੀ ਨੇ ਅਰਧਸੈਂਕੜੇ ਜੜਿਆ, ਜਦਕਿ ਵੈਂਕਟੇਸ਼ ਅਈਅਰ ਨੇ ਨਾਬਾਦ 73 ਦੌੜਾਂ ਬਣਾਈਆਂ। ਦੇਵਦੱਤ ਪਡਿੱਕਲ ਤੇਜ਼-ਤਰਾਰ 45 ਦੌੜਾਂ ਬਣਾ ਕੇ ਆਊਟ ਹੋਏ। ਪੰਜਾਬ ਵੱਲੋਂ ਹਰਪ੍ਰੀਤ ਬਰਾੜ ਨੇ 2 ਜਦਕਿ ਅਰਸ਼ਦੀਪ ਸਿੰਘ ਤੇ ਯੁਜਵਿੰਦਰ ਚਹਿਲ ਨੇ 1-1 ਵਿਕਟ ਹਾਸਲ ਕੀਤੀ।

Read Also : Fatehpur News: ਨਹਾਉਂਦੇ ਸਮੇਂ ਡੂੰਘੇ ਪਾਣੀ ’ਚ ਡੁੱਬੇ 8 ਨੌਜਵਾਨ, 4 ਨੂੰ ਬਚਾਇਆ, ਚਾਰ ਦੀ ਦਰਦਨਾਕ ਮੌਤ

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts