ਰੂਸ ਦਾ ਸੈਨਾ ਹੈਲੀਕਪਟਰ ਹੋਇਆ ਹਾਦਸੇ ਦਾ ਸ਼ਿਕਾਰ

Sach Kahoon Punjabi Desk Picture
Published On

ਰੂਸ ਦਾ ਸੈਨਾ ਹੈਲੀਕਪਟਰ ਹੋਇਆ ਹਾਦਸੇ ਦਾ ਸ਼ਿਕਾਰ

ਮਾਸਕੋ। ਫੌਜ ਦਾ ਐਮਆਈ -8 ਹੈਲੀਕਾਪਟਰ ਰੂਸ ਦੇ ਦੂਰ ਪੂਰਬੀ ਖੇਤਰ ਦੇ ਅਨਾਦਿਰ ਹਵਾਈ ਅੱਡੇ ‘ਤੇ ਉਤਰਨ ਦੌਰਾਨ ਹਾਦਸਾਗ੍ਰਸਤ ਹੋ ਗਿਆ। ਜਿਸ ਵਿਚ ਚਾਰ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਰੂਸ ਦੇ ਐਮਰਜੈਂਸੀ ਸੇਵਾਵਾਂ ਵਿਭਾਗ ਦੇ ਇਕ ਸੂਤਰ ਨੇ ਇਹ ਜਾਣਕਾਰੀ ਦਿੱਤੀ ਹੈ। ਹਜੇ ਤੱਕ ਹਾਦਸੇ ਦੇ ਕਾਰਨਾਂ ਦਾ ਸਹੀ ਪਤਾ ਨਹੀਂ ਚੱਲ ਸਕਿਆ ਹੈ। ਅਤੇ ਮਰਨ ਵਾਲਿਆਂ ਦੀ ਗਿਣਤੀ ਦੀ ਵੀ ਕੋਈ ਖਬਰ ਨਹੀਂ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts