ਸੁਡਾਨ ‘ਚ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 237

Sach Kahoon Punjabi Desk Picture
Published On

ਸੁਡਾਨ ‘ਚ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 237

ਖਾਰਤੂਮ। ਸੁਡਾਨ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ (ਕੋਵਿਡ-19) ਦੇ 24 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੀ ਕੁੱਲ ਪ੍ਰਭਾਵਿਤਾਂ ਦੀ ਗਿਣਤੀ ਵਧ ਕੇ 237 ਹੋ ਗਈ ਹੈ। ਸੁਡਾਨ ਦੇ ਸਿਹਤ ਮੰਤਰਾਲੇ ਨੇ ਐਤਵਾਰ ਨੂੰ ਦੱਸਿਆ ਕਿ ਕੋਰੋਨਾ ਨਾਲ ਕੁੱਲ 21 ਲੋਕਾਂ ਦੀ ਮੌਤ ਹੋ ਗਈ ਹੈ। ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ‘ਚ ਇੱਕ ਮਰੀਜ ਠੀਕ ਹੋਇਆ ਹੈ ਜਿਸ ਦੇ ਨਾਲ ਹੀ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵਧ ਕੇ 20 ਹੋ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts