ਨਾਈਜੀਰੀਆ ‘ਚ ਕੋਰੋਨਾ ਦੇ 245 ਨਵੇਂ ਮਾਮਲੇ ਆਏ ਸਾਹਮਣੇ

Sach Kahoon Punjabi Desk Picture
Published On

ਨਾਈਜੀਰੀਆ ‘ਚ ਕੋਰੋਨਾ ਦੇ 245 ਨਵੇਂ ਮਾਮਲੇ ਆਏ ਸਾਹਮਣੇ

ਅਬੂਜਾ। ਅਫਰੀਕਾ ਦੇ ਦੇਸ਼ ਨਾਈਜੀਰੀਆ ‘ਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ (ਕੋਵਿਡ 19) ਦੇ 245 ਨਵੇਂ ਮਾਮਲੇ ਸਾਹਮਣੇ ਆਏ ਹਨ। ਇਕ ਦਿਨ ਵਿਚ ਸਭ ਤੋਂ ਵੱਧ ਕੇਸਾਂ ਦਾ ਰਿਕਾਰਡ ਹੈ। ਨਾਈਜੀਰੀਆ ਸੈਂਟਰ ਫਾਰ ਡਿਜ਼ੀਜ਼ ਕੰਟਰੋਲ (ਐਨਸੀਡੀਸੀ) ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿਚ 2802 ਲੋਕ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਹਨ ਅਤੇ ਛੇ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਕੁਲ ਗਿਣਤੀ 93 ਹੋ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts