Test Cricket: ਭਾਰਤ ਪਹਿਲਾ ਟੈਸਟ ਮੈਚ ਜਿੱਤਣ ਤੋਂ 6 ਵਿਕਟਾਂ ਦੂਰ, ਖਰਾਬ ਰੋਸ਼ਨੀ ਕਾਰਨ ਤੀਜੇ ਦਿਨ ਦੀ ਖੇਡ ਛੇਤੀ ਹੋਈ ਖਤਮ
ਬੰਗਲਾਦੇਸ਼ੀ ਦੀ ਦੂਜੀ ਪਾਰੀ ਵੀ ਡਗਮਗਾਈ, ਸਕੋਰ 158-4 | Test Cricket
ਦੂਜੀ ਪਾਰੀ 'ਚ ਭਾਰਤ ਵੱਲੋਂ ਸ਼ੁਭਮਨ ਗਿੱਲ ਤੇ ਰਿਸ਼ਭ ਪੰਤ ਨੇ ਲਾਏ ਸੈਂਕੜੇ
ਬੰਗਲਾਦੇਸ਼ ਨੇ ਦੂਜੀ ਪਾਰੀ 'ਚ 158 ਦੌੜਾਂ ਬਣਾਇਆਂ 4 ਵਿਕਟਾਂ ਦੇ ਨੁਕਸਾਨ 'ਤੇ
ਸਪੋਰਟਸ ਡੈਸਕ। Test Cricket: ਭਾਰਤ ਤੇ ਬੰਗਲਾਦੇਸ਼ ਵਿਚਕਾਰ ਦੋ...
IND vs BAN: ਚੇਨਈ ਟੈਸਟ, ਤੀਜੇ ਦਿਨ ਭਾਰਤ ਨੇ ਕੀਤਾ ਪਾਰੀ ਦਾ ਐਲਾਨ, ਗਿੱਲ ਤੇ ਪੰਤ ਦੇ ਸੈਂਕੜੇ
ਦੋਵਾਂ ਵਿਚਕਾਰ ਸੈਂਕੜੇ ਵਾਲੀ ਸਾਂਝੇਦਾਰੀ
ਭਾਰਤੀ ਟੀਮ ਦੀ ਕੁੱਲ ਬੜ੍ਹਤ 432 ਦੌੜਾਂ ਦੀ ਹੋਈ
ਸਪੋਰਟਸ ਡੈਸਕ। IND vs BAN: ਭਾਰਤ ਤੇ ਬੰਗਲਾਦੇਸ਼ ਵਿਚਕਾਰ 2 ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਚੇਨਈ ’ਚ ਖੇਡਿਆ ਜਾ ਰਿਹਾ ਹੈ। ਇਸ ਮੈਚ ’ਚ ਤੀਜੇ ਦਿਨ ਲੰਚ ਤੱਕ ਭਾਰਤੀ ਟੀਮ ਨੇ ਮੈਚ ’ਚ ਆਪਣੀ ਪਕੜ ...
Diljit Dosanjh: ਪੰਜਾਬੀ ਗਾਇਕ ਦਿਲਜੀਤ ਦੋਸਾਂਝ ‘ਤੇ ਫੈਨ ਨੇ ਸੁੱਟਿਆ ਫੋਨ
ਪੈਰਿਸ। ਪੰਜਾਬੀ ਗਾਇਕ ਦਿਲਜੀਤ ਦੌਸਾਂਝ (Diljit Dosanjh) ਦੇ ਪੈਰਿਸ ’ਚ ਲਾਈਵ ਪ੍ਰੋਗਰਾਮ ਦੌਰਾਨ ਇੱਕ ਪ੍ਰਸ਼ੰਸਕ ਨੇ ਉਨ੍ਹਾਂ ਵੱਲ ਫੋਨ ਵਗਾ ਮਾਰਿਆ। ਜਿਸ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਿਆ। ਜਦੋ ਦਿਲਜੀਤ ਦੌਸਾਂਝ ਲਾਈਵ ਗਾ ਰਹੇ ਸਨ ਤਾਂ ਭੀਡ਼ ’ਚੋਂ ਇੱਕ ਫੈਨ ਨੇ ਫੋਨ ਵਾਗ ਮਾਰਿਆ। ਇਸ ਦੌਰਾਨ ਇੱ...
IND vs BAN: ਚੈੱਨਈ ਟੈਸਟ, ਦੂਜੇ ਦਿਨ ਦੀ ਖੇਡ ਭਾਰਤੀ ਟੀਮ ਦੇ ਨਾਂਅ, ਭਾਰਤ ਮਜ਼ਬੂਤ
ਦੂਜੀ ਪਾਰੀ ’ਚ ਭਾਰਤੀ ਟੀਮ ਦਾ ਸਕੋਰ 81-3 | IND vs BAN
ਸ਼ੁਭਮਨ ਤੇ ਰਿਸ਼ਭ ਪੰਤ ਦੂਜੀ ਪਾਰੀ ’ਚ ਨਾਬਾਦ
ਸਪੋਰਟਸ ਡੈਸਕ। IND vs BAN: ਭਾਰਤ ਤੇ ਬੰਗਲਾਦੇਸ਼ ਵਿਚਕਾਰ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਚੈੱਨਈ ’ਚ ਖੇਡਿਆ ਜਾ ਰਿਹਾ ਹੈ। ਜਿਸ ਵਿੱਚ ਭਾਰਤੀ ਟੀਮ ਨੇ ਦੂਜੇ ਦਿਨ ਦੀ ਖੇਡ ਖਤਮ ਹੋ...
Canada News: ਜੇਕਰ ਤੁਸੀਂ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ, ਜ਼ਰੂਰ ਪੜ੍ਹੋ…
Canada News: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਇੱਕ ਟਵੀਟ ਨੇ ਪੰਜਾਬ ਦੇ ਨੌਜਵਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਹਾਲ ਹੀ ’ਚ ਟਰੂਡੋ ਨੇ ਟਵੀਟ ਕੀਤਾ ਹੈ ਕਿ ਅਸੀਂ 2024 ਵਿੱਚ 35 ਫੀਸਦੀ ਘੱਟ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪਰਮਿਟ ਦੇ ਰਹੇ ਹਾਂ। ਅਗਲੇ ਸਾਲ ਇਹ ਗਿਣਤੀ 10 ਫੀਸਦੀ ਹੋਰ ਘਟ ਜਾਵੇਗ...
India vs Bangladesh: 632 ਦਿਨਾਂ ਬਾਅਦ ਟੈਸਟ ਕ੍ਰਿਕੇਟ ਖੇਡਣਗੇ ਰਿਸ਼ਭ ਪੰਤ, ਕੁਲਦੀਪ ਜਾਂ ਅਕਸ਼ਰ ਕਿਸ ਨੂੰ ਮਿਲੇਗਾ ਮੌਕਾ!
ਜਾਣੋ ਭਾਰਤੀ ਟੀਮ ਦੀ ਸੰਭਾਵਿਤ ਪਲੇਇੰਗ-11
ਸਪੋਰਟਸ ਡੈਸਕ। India vs Bangladesh: ਭਾਰਤ ਤੇ ਬੰਗਲਾਦੇਸ਼ ਵਿਚਕਾਰ ਟੈਸਟ ਸੀਰੀਜ ਭਲਕੇ ਤੋਂ ਸ਼ੁਰੂ ਹੋ ਰਹੀ ਹੈ। ਪਹਿਲਾ ਟੈਸਟ ਮੈਚ ਚੇਨਈ ਦੇ ਚੈਪੌਕ ਸਟੇਡੀਅਮ ’ਚ ਖੇਡਿਆ ਜਾਣਾ ਹੈ। ਭਾਰਤ ਦੇ ਵਿਕਟਕੀਪਰ ਬੱਲੇਬਾਜ ਰਿਸ਼ਭ ਪੰਤ 632 ਦਿਨਾਂ ਬਾਅਦ ਟੈਸਟ ਫਾਰਮੈਟ ’ਚ ...
Asian Champions Trophy 2024: ਫਾਈਨਲ ’ਚ ਚੀਨ ਨੂੰ ਹਰਾ ਕੇ ਭਾਰਤ ਨੇ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ
ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ
ਸਪੋਰਟਸ ਡੈਸਕ। Asian Champions Trophy 2024: ਭਾਰਤ ਨੇ ਫਾਈਨਲ ਮੈਚ ’ਚ ਚੀਨ ਨੂੰ ਹਰਾ ਕੇ ਇਤਿਹਾਸ ਰਚ ਦਿੱਤਾ ਹੈ। ਭਾਰਤ ਨੇ ਲਗਾਤਾਰ ਦੂਜੀ ਵਾਰ ਅਤੇ ਕੁੱਲ ਮਿਲਾ ਕੇ ਪੰਜਵੀਂ ਵਾਰ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤੀ ਹੈ। ਮੰਗਲਵਾਰ ਨੂੰ ਹੋਏ ਫਾਈਨਲ ਮੁਕਾਬ...
Canada News: ਸਟੱਡੀ ਵੀਜ਼ੇ ‘ਤੇ ਕੈਨੇਡਾ ਗਈ ਕੁਡ਼ੀ ਦੀ ਮੌਤ, ਪਿੰਡ ’ਚ ਸੋਗ ਦੀ ਲਹਿਰ
ਮਾਲੇਰਕੋਟਲਾ ਦੇ ਪਿੰਡ ਮਾਣਕੀ ਨਾਲ ਸਬੰਧਤ ਸੀ ਅਨੂ ਮਾਲੜਾ
ਮਲੇਰਕੋਟਲਾ (ਗੁਰਤੇਜ ਜੋਸ਼ੀ)। ਕੈਨੇਡਾ ’ਚ ਸਟੱਡੀ ਵੀਜ਼ੇ ’ਤੇ ਗਈ ਭਾਰਤੀ ਨੌਜਵਾਨ ਲਡ਼ਕੀ ਦੀ ਮੌਤ ਹੋ ਗਈ। ਪਿੰਡ ’ਚ ਮੌਤ ਦੀ ਖਬਰ ਪਹੁੰਚਦਿਆਂ ਹੀ ਸੋਗ ਦੀ ਲਹਿਰ ਦੌੜ ਗਈ। Canada News
ਇਹ ਵੀ ਪੜ੍ਹੋ: ਪੰਜਾਬ ‘ਚ ਗੈਂਗਸਟਰਾਂ ਦੇ ਮੁੱਦੇ ‘ਤੇ ਕ...
ICC ਦਾ ਵੱਡਾ ਐਲਾਨ, ਮਹਿਲਾ ਕ੍ਰਿਕੇਟਰਾਂ ਨੂੰ ਦਿੱਤਾ ਵੱਡਾ ਤੋਹਫਾ
ਮਹਿਲਾ ਟੀ20 ਵਿਸ਼ਵ ਕੱਪ ਦੀ ਇਨਾਮੀ ਰਾਸ਼ੀ ’ਚ ਵਾਧਾ
3 ਅਕਤੂਬਰ ਤੋਂ ਸ਼ੁਰੂ ਹੋਵੇਗਾ ਟੂਰਨਾਮੈਂਟ
ਸਪੋਰਟਸ ਡੈਸਕ। Women T20 World Cup 2024: ਯੂਏਈ ’ਚ 3 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਮਹਿਲਾ ਟੀ-20 ਵਿਸ਼ਵ ਕੱਪ 2024 ’ਚ 66.62 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਜਾਵੇਗੀ। ICC ਨੇ ਮੰਗਲਵਾਰ ਨੂੰ ...
America News: ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਮੌਤ
ਪਿੰਡ ਬੁਰਜ ਹਰੀ ਸਿੰਘ ’ਚ ਸੋਗ ਦੀ ਲਹਿਰ
(ਆਰ. ਜੀ. ਰਾਏਕੋਟੀ) ਰਾਏਕੋਟ। ਕਰੀਬੀ ਪਿੰਡ ਬੁਰਜ ਹਰੀ ਸਿੰਘ ਦੇ ਵਸਨੀਕ ਨੌਜਵਾਨ ਕੁਲਵਿੰਦਰ ਸਿੰਘ ਉਰਫ਼ ਸੋਨੂੰ ਪੁੱਤਰ ਚਮਕੌਰ ਸਿੰਘ ਦਾ ਬੀਤੀ 13 ਸਤੰਬਰ ਨੂੰ ਅਮਰੀਕਾ ਦੇ ਨਿਊਯਾਰਕ ਵਿੱਚ ਦੇਹਾਂਤ ਹੋ ਗਿਆ। ਕੁਲਵਿੰਦਰ ਸਿੰਘ ਉਰਫ਼ ਸੋਨੂ ਹਾਕੀ ਦਾ ਚੰਗਾ ਖਿਡਾਰੀ ਸੀ ਅ...