ਵਿਸ਼ਵ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1.28 ਕਰੋੜ ਤੋਂ ਪਾਰ
ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਪੂਰੇ ਵਿਸ਼ਵ ਨੂੰ ਇੱਕਜੁਟ ਹੋ ਕੇ ਇਸ 'ਤੇ ਕੰਮ ਕਰਨ ਦੀ ਲੋੜ ਹੈ ਤਾਂ ਹੀ ਇਸ ਬਿਮਾਰੀ 'ਤੇ ਕਾਬੂ ਪਾਇਆ ਜਾ ਸਕਦਾ ਹੈ।
ਅਮਰੀਕਾ ‘ਚ ਸਕੂਲ ਖੋਲ੍ਹਣ ਲਈ ਵਾਈਟ ਹਾਊਸ ‘ਤੇ ਪਾਇਆ ਦਬਾਅ
ਅਮਰੀਕਾ 'ਚ ਕੋਰੋਨਾ ਵਾਇਰਸ ਦੇ ਵਧਦੇ ਮਾਮਲੇ ਵਿਚਕਾਰ ਦੇਸ਼ 'ਚ ਸਕੂਲਾਂ ਨੂੰ ਦੁਬਾਰਾ ਖੋਲ੍ਹਣ ਲਈ ਵਾਈਟ ਹਾਊਸ ਦਬਾਅ ਪਾ ਰਿਹਾ ਹੈ।