ਪ੍ਰਦੂਸ਼ਣ ਖਿਲਾਫ਼ ਸਬਕ ਸਿਖਾਊ ਫੈਸਲੇ
ਚੱਢਾ ਖੰਡ ਮਿੱਲ ਨੂੰ 5 ਕਰੋੜ ਰੁਪਏ ਦਾ ਜ਼ੁਰਮਾਨਾ | Pollution
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਤਾਮਿਲਨਾਡੂ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਫੈਕਟਰੀਆਂ ਖਿਲਾਫ਼ ਚੁੱਕੇ ਕਦਮ | Pollution
ਚੱਢਾ ਮਿੱਲ ਮਾਲਕਾ ਦੀ ਸਫ਼ਾਈ ਤੋਂ ਸੰਤੁਸ਼ਟ ਨਹੀਂ ਸਰਕਾਰ, ਅਮਰਿੰਦਰ ਸਿੰਘ ਨੇ ਦਿੱਤੇ ਆਦੇਸ਼ | Pollution
ਚ...
ਆਈਐੱਨਐੱਸਵੀ ਤਾਰਿਨੀ ਦੀ ਟੀਮ ਨੂੰ ਮੇਨਕਾ ਨੇ ਦਿੱਤਾ ਨਾਰੀ ਸ਼ਕਤੀ ਪੁਰਸਕਾਰ
ਨਵੀਂ ਦਿੱਲੀ, (ਏਜੰਸੀ)। ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਮੇਨਕਾ ਗਾਂਧੀ ਨੇ ਛੋਟੀ ਪਾਲ ਬੇੜੀ ਆਈਐੱਨਐੱਸਵੀ ਤਾਰਿਨੀ 'ਚ ਸਮੁੰਦਰ ਦੇ ਰਸਤੇ ਧਰਤੀ ਦਾ ਚੱਕਰ ਲਾਉਣ ਵਾਲੀਆਂ ਸਮੁੰਦਰੀ ਫੌਜ ਦੀਆਂ ਛੇ ਜਾਂਬਾਜ਼ ਮਹਿਲਾ ਅਧਿਕਾਰੀਆਂ ਨੂੰ ਵੀਰਵਾਰ ਨੂੰ ਨਾਰੀ ਸ਼ਕਤੀ ਪੁਰਸਕਾਰ ਦਿੱਤਾ। ਸ੍ਰੀਮਤੀ ਗਾਂਧੀ ਨੇ ਇੱਥੇ ਆਪ...
ਕਿਮ ਦੇ ਬਿਆਨਾਂ ਤੋਂ ਭੜਕੇ ਟਰੰਪ, ਮੁਲਾਕਾਤ ਕੀਤੀ ਰੱਦ
ਵਾਸ਼ਿੰਗਟਨ, (ਏਜੰਸੀ)। ਕੋਰੀਆਈ ਤਾਨਾਸ਼ਾਹ ਕਿਮ ਜੋਂਗ ਉਨ ਦੇ ਬਿਆਨਾਂ ਤੋਂ ਭੜਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ (Trump) ਟਰੰਪ ਨੇ ਕਿਮ ਜੋਂਗ ਨਾਲ 12 ਜੂਨ ਨੂੰ ਸਿੰਗਾਪੁਰ 'ਚ ਹੋਣ ਵਾਲੀ ਮੁਲਾਕਾਤ ਰੱਦ ਕਰ ਦਿੱਤੀ ਹੈ। ਵਾਈਟ ਹਾਊਸ ਵੱਲੋਂ ਜਾਰੀ ਇੱਕ ਪੱਤਰ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਇਸ ਮੁਲਾਕਾਤ 'ਤੇ ਪੂਰੀ...
ਕਾਰਬਨ ਨਿਊਟ੍ਰਲ ਬਣਨ ਦੀ ਦਿਸ਼ਾ ‘ਚ ਅੱਗੇ ਵਧ ਰਿਹੈ ਹਿਮਾਚਲ ਪ੍ਰਦੇਸ਼ : ਕੋਵਿੰਦ
ਸ਼ਿਮਲਾ (ਏਜੰਸੀ) ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਹੈ ਕਿ 'ਕਾਰਬਨ ਨਿਊਟ੍ਰਲ' ਬਣਨ ਦੀ ਦਿਸ਼ਾ 'ਚ ਅੱਗੇ ਵਧ ਰਹੇ ਹਿਮਾਚਲ ਪ੍ਰਦੇਸ਼ 'ਚ ਪਲਾਸਟਿਕ ਬੈਗ ਦੀ ਵਰਤੋਂ 'ਤੇ ਲੱਗੀ ਪਾਬੰਦੀ ਸ਼ਲਾਘਾਯੋਗ ਹੈ ਅਤੇ 'ਸਵੱਛ ਭਾਰਤ ਮਿਸ਼ਨ' ਤਹਿਤ ਇਹ 'ਖੁੱਲ੍ਹੇ 'ਚ ਪਖਾਨੇ ਤੋਂ ਮੁਕਤ' ਸੂਬਾ ਐਲਾਨ ਕੀਤਾ ਜਾ ਚੁੱਕਾ ਹੈ।
ਕੋਵਿ...
ਕੋਰੀਆਈ ਦੇਸ਼ਾਂ ਦਰਮਿਆਨ ਜੁਲਾਈ ‘ਚ ਗੱਲਬਾਤ ਦੀ ਸੰਭਾਵਨਾ
ਵਾਸ਼ਿੰਗਟਨ (ਏਜੰਸੀ)। ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਦਰਮਿਆਨ ਅਗਲੀ ਜੁਲਾਈ 'ਚ ਉੱਚ ਪੱਧਰੀ ਬੈਠਕ ਹੋਣ ਦੀ ਸੰਭਾਵਨਾ ਹੈ । ਦੱਖਣੀ ਕੋਰੀਆ ਸਰਕਾਰ ਦੇ ਬੁਲਾਰੇ ਯੂਨ ਯੋਂਗ ਚਾਨ ਨੇ ਵਾਸ਼ਿੰਗਟਨ 'ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੋਏ-ਇਨ ਦਰਮਿਆਨ ਬੈਠਕ ਤੋਂ ਬਾਅਦ ਪੱਤਰ...
ਕਿਊਬਾ ਜਹਾਜ਼ ਹਾਦਸੇ ‘ਚ ਮਾਰੇ ਗਏ 50 ਵਿਅਕਤੀਆਂ ਦੀ ਪਛਾਣ ਹੋਈ
ਹਵਾਨਾ (ਏਜੰਸੀ) ਕਿਊਬਾ ਜਹਾਜ਼ ਹਾਦਸੇ 'ਚ ਮਾਰੇ ਗਏ 111 ਵਿਅਕਤੀਆਂ ਵਿਚੋਂ 50 ਲਾਸ਼ਾਂ ਦੀ ਪਛਾਣ ਕਰ ਲਈ ਗਈ ਹੈ। ਕਈ ਦਹਾਕਿਆਂ 'ਚ ਇਹ ਦੇਸ਼ ਦਾ ਸਭ ਤੋਂ ਭਿਆਨਕ ਜਹਾਜ਼ ਹਾਦਸਾ ਸੀ।ਜ਼ਿਕਰਯੋਗ ਹੈ ਕਿ ਹਵਾਨਾ ਵਿਚ ਜੋਸ ਮਾਰਟੀ ਹਵਾਈ ਅੱਡੇ ਤੋਂ ਸ਼ੁਕਰਵਾਰ ਨੂੰ ਉਡਾਨ ਭਰਨ ਤੋਂ ਤੁਰਤ ਬਾਅਦ ਬੋਇੰਗ 737 ਜਹਾਜ਼ ਹਾਦਸਾਗ੍ਰਸ...
ਅਸਟਰੇਲੀਆ ‘ਚ ਮੁੱਖ ਪਾਦਰੀ ਬਾਲ ਦੁਰਾਚਾਰ ਲੁਕਾਉਣ ਦਾ ਦੋਸ਼ੀ
ਮੈਲਬੌਰਨ (ਏਜੰਸੀ)। ਅਸਟਰੇਲੀਆ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਮੁੱਖ ਪਾਦਰੀ ਫਿਲਿਪ ਵਿਲਸਨ (67) ਨੂੰ ਬਾਲ ਦੁਰਾਚਾਰ ਨੂੰ ਲੁਕਾਉਣ ਦੇ ਮਾਮਲੇ 'ਚ ਦੋਸ਼ੀ ਮੰਨਿਆ ਹੈ। ਅਸਟਰੇਲੀਆ ਦੀ ਮੀਡੀਆ ਰਿਪੋਰਟ ਅਨੁਸਾਰ ਵਿਲਸਨ ਇਸ ਤਰ੍ਹਾਂ ਦੇ ਦੋਸ਼ 'ਚ ਸਜ਼ਾ ਪਾਉਣ ਵਾਲੇ ਦੁਨੀਆਂ 'ਚ ਸਭ ਤੋਂ ਵੱਡੀ ਉਮਰ ਦੇ ਕੈਥੋਲਿਕ ਪਾਦਰੀ...
ਵੈਨੇਜ਼ੁਏਲਾ ‘ਚ ਲੋਕਤੰਤਰ ਬਹਾਲ ਕਰਨ ਮਦੁਰੋ : ਟਰੰਪ
ਵਾਸ਼ਿੰਗਟਨ (ਏਜੰਸੀ)। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ (Trump) ਨੇ ਵੈਨੇਜ਼ੁਏਲਾ ਸਰਕਾਰ ਨੂੰ ਸੁਤੰਤਰ ਚੋਣਾਂ ਕਰਵਾਉਣ ਦੀ ਅਪੀਲ ਕੀਤੀ ਹੈ ਟਰੰਪ ਨੇ ਇੱਕ ਬਿਆਨ 'ਚ ਕਿਹਾ ਕਿਅਸੀਂ ਮਦੁਰੋ ਸਰਕਾਰ ਨੂੰ ਲੋਕਤੰਤਰ ਨੂੰ ਬਹਾਲ ਕਰਨ, ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ, ਸਾਰੇ ਸਿਆਸੀ ਕੈਦੀਆਂ ਨੂੰ ਤੁਰੰਤ ਅਤੇ ...
ਟਲ ਸਕਦੀ ਐ ਟਰੰਪ ਤੇ ਕਿੰਮ ਦੀ ਮੁਲਾਕਾਤ
ਅਮਰੀਕਾ-ਉੱਤਰ ਕੋਰੀਆ ਵਿਚਕਾਰ ਵਿਗੜੇ ਹਾਲਾਤ | Trump And Kim
ਵਾਸਿੰਗਟਨ (ਏਜੰਸੀ)। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰੀ ਕੋਰੀਆ ਦੇ ਨੇਤਾ ਕਿੰਗ ਜੋਂਗ ਵਿਚਕਾਰ 12 ਜੂਨ ਨੂੰ ਸਿੰਗਾਪੁਰ 'ਚ ਹੋਣ ਵਾਲੀ ਮੁਲਾਕਾਤ ਰੱਦ ਹੋ ਸਕਦੀ ਹੈ। ਟਰੰਪ ਨੇ ਇਸ ਦੇ ਸੰਕੇਤ ਮੰਗਲਵਾਰ ਨੂੰ ਦਿੱਤੇ। ਟਰੰਪ ਦਾ ਕਹਿਣਾ ...
ਸ਼ੂਗਰ ਮਿੱਲ ‘ਤੇ ਅਜੇ ਤੱਕ ਕਾਰਵਾਈ ਨਹੀਂ : ਆਪ
ਚੰਡੀਗੜ੍ਹ (ਏਜੰਸੀ)। ਆਮ ਆਦਮੀ ਪਾਰਟੀ ਨੇ ਪੰਜਾਬ ਅੰਮ੍ਰਿਤਸਰ ਜ਼ਿਲ੍ਹੇ 'ਚ ਕੀੜੀ ਅਫਗਾਨਾ ਪਿੰਡ ਦੀ ਚੱਡਾ ਸ਼ੂਗਰ ਮਿੱਲ ਤੋਂ ਬਿਆਸ ਨਦੀ 'ਚ ਸੁੱਟੇ ਗਏ ਸ਼ੀਰਾ ਮਾਮਲੇ 'ਚ ਹੁਣ ਤੱਕ ਕੋਈ ਕਾਰਵਾਰਈ ਨਾ ਹੋਣ 'ਤੇ ਪੁਲਿਸ ਤੇ ਪ੍ਰਸ਼ਾਸਨ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕੀਤੇ ਹਨ ਨਦੀ ਦਾ ਪਾਣੀ ਜ਼ਹਿਰੀਲਾ ਹੋਣ 'ਤੇ ਅਣਗਿਣਤ...