ਕੈਪਟਨ ਵੱਲੋਂ ਕਾਂਗਰਸੀਆਂ ਨੂੰ ਤਾੜਨਾ
ਕਿਹਾ, ਪ੍ਰਸ਼ਾਸਨਿਕ ਤੇ ਪੁਲਿਸ ਦੇ ਕੰਮਕਾਜ 'ਚ ਦਖਲਅੰਦਾਜ਼ੀ ਨਹੀਂ ਹੋਵੇਗੀ ਬਰਦਾਸ਼ਤ
ਚੰਡੀਗੜ੍ਹ (ਅਸ਼ਵਨੀ ਚਾਵਲਾ) । ਪਿਛਲੇ ਇੱਕ ਹਫ਼ਤੇ 'ਚ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਕੀਤੀ ਗਈ ਧੱਕੇਸ਼ਾਹੀ ਤੋਂ ਬਾਅਦ ਆਖਰਕਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਖ਼ਿਲਾਫ਼ ਸਖ਼ਤੀ ਕਰਨੀ ਸ਼ੁਰੂ ਕ...
ਕਰਜ਼ਾ-ਕੁਰਕੀ ਮੁਆਫ਼ੀ ਤੋਂ ਪਲਟੇ ਅਮਰਿੰਦਰ
ਹੁਣ ਸਿਰਫ਼ ਖੇਤੀ ਕਰਜ਼ੇ ਹੀ ਹੋਣਗੇ ਮੁਆਫ਼
ਕਰਜ਼ਾ ਮੁਆਫ਼ੀ ਸਬੰਧੀ ਗਠਿਤ ਕਮੇਟੀ ਤੋਂ ਸਿਰਫ ਖੇਤੀ ਕਰਜ਼ੇ ਦੀ ਰਿਪੋਰਟ ਮੰਗੀ
ਚੰਡੀਗੜ੍ਹ (ਅਸ਼ਵਨੀ ਚਾਵਲਾ) । ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਨੂੰ ਕਰਜ਼ਾ-ਕੁਰਕੀ ਮੁਆਫ਼ ਕਰਨ ਦਾ ਵਾਅਦਾ ਕਰਨ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਕਰ ਦਿੱਤਾ ਹ...
ਜਾਧਵ ਮਾਮਲਾ : ਭਾਰਤ-ਪਾਕਿ ਸਬੰਧ ਥਿੜਕੇ
ਨਵੀਂ ਦਿੱਲੀ (ਏਜੰਸੀ) । ਪਾਕਿਸਤਾਨੀ ਫੌਜੀ ਅਦਾਲਤ ਵੱਲੋਂ ਜਾਸੂਸੀ ਦੇ ਦੋਸ਼ 'ਚ ਕੁਲਭੂਸ਼ਣ ਜਾਧਵ ਨੂੰ ਫਾਂਸੀ ਦੀ ਸਜ਼ਾ ਸੁਣਾਏ ਜਾਣ ਨਾਲ ਪੈਦਾ ਹੋਏ ਤਣਾਅ ਦਰਮਿਆਨ ਭਾਰਤ ਨੇ ਅਗਲੇ ਹਫਤੇ ਦੀ ਸ਼ੁਰੂਆਤ 'ਚ ਪਾਕਿਸਤਾਨ ਨਾਲ ਹੋਣ ਵਾਲੀ ਸਮੁੰਦਰੀ ਸੁਰੱਖਿਆ ਗੱਲਬਾਤ ਨੂੰ ਰੱਦ ਕਰ ਦਿੱਤਾ । ਪਾਕਿਸਤਾਨ ਦੀ ਸਮੁੰਦਰੀ ਸੁਰੱਖ...
ਜੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਰੱਦ, ਨਵਾਂ ਕਮਿਸ਼ਨ ਗਠਿਤ
ਚੰਡੀਗੜ (ਅਸ਼ਵਨੀ ਚਾਵਲਾ) । ਪੰਜਾਬ ਵਿੱਚ ਕਈ ਥਾਂਵਾਂ 'ਤੇ ਹੋਈ ਬੇਅੱਬਦੀ ਦੀਆਂ ਘਟਨਾਵਾ ਅਤੇ ਬਰਗਾੜੀ ਮਾਮਲੇ ਵਿੱਚ ਪਿਛਲੀ ਸਰਕਾਰ ਵਲੋਂ ਗਠਿਤ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਅਸਪੱਸ਼ਟ ਰਿਪੋਰਟ ਨੂੰ ਰੱਦ ਕਰਦਿਆਂ ਪੰਜਾਬ ਸਰਕਰ ਨੇ ਅੱਜ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਦੀ ਅਗਵਾਈ ਵਿੱਚ ਨਵੇਂ ਜਾਂਚ ਕਮਿਸ਼ਨ ਦਾ ...
ਸਵੱਛ ਧਨ ਅਭਿਆਨ ‘ਚ 60 ਹਜ਼ਾਰ ਲੋਕਾਂ ਨੂੰ ਜਾਰੀ ਹੋਣਗੇ ਨੋਟਿਸ
ਨਵੀਂ ਦਿੱਲੀ (ਏਜੰਸੀ) । ਕੇਂਦਰੀ ਸਿੱਧੇ ਟੈਕਸ ਬੋਰਡ (ਸੀਬੀਡੀਟੀ) ਨੇ ਨੋਟਬੰਦੀ ਤੋਂ ਬਾਅਦ ਕਾਲੇ ਧਨ ਦੇ ਖੁਲਾਸੇ ਲਈ ਸ਼ੁਰੂ ਕੀਤੇ ਗਏ ਸਵੱਛ ਧਨ ਅਭਿਆਨ ਦਾ ਦੂਜਾ ਗੇੜ ਸ਼ੁਰੂ ਕਰਨ ਦਾ ਅੱਜ ਐਲਾਨ ਕਰਦਿਆਂ ਕਿਹਾ ਕਿ 60 ਹਜਾਰ ਤੋਂ ਵੱਧ ਅਜਿਹੇ ਲੋਕਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ ਨੇ ਨੋਟਬੰਦੀ ਦੌਰਾਨ ਮੋਟਾ ਲੈ...
ਛੱਤੀਸਗੜ੍ਹ ‘ਚ ਵੀ ਸ਼ਰਾਬਬੰਦੀ ਦਾ ਐਲਾਨ
ਪਟਨਾ (ਏਜੰਸੀ) । ਨਿਤਿਸ਼ ਸਰਕਾਰ ਵੱਲੋਂ ਬਿਹਾਰ 'ਚ ਸ਼ਰਾਬਬੰਦੀ ਤੋਂ ਬਾਅਦ ਹੁਣ ਭਾਜਪਾ ਸਰਕਾਰਾਂ ਵੀ ਇਸ ਦਿਸ਼ਾ 'ਚ ਕਦਮ ਅੱਗੇ ਵਧਾਉਣ ਲੱਗੀਆਂ ਹਨ ਮੱਧ ਪ੍ਰਦੇਸ਼ ਤੋਂ ਬਾਅਦ ਹੁਣ ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਵੀ ਸੂਬੇ 'ਚ ਸ਼ਰਾਬਬੰਦੀ ਦਾ ਐਲਾਨ ਕਰ ਦਿੱਤਾ ਹੇ ਖਾਸ ਗੱਲ ਇਹ ਹੈ ਕਿ ਰਮਨ ਸਿੰਘ ਨੇ ਇਹ ਐ...
ਪੰਜਾਬ ਦੇ ਸਰਪੰਚ ਲਈ 10 ਜਮਾਤਾਂ ਹੋਣਗੀਆਂ ਜ਼ਰੂਰੀ
ਪੰਚਾਇਤੀ ਚੋਣਾਂ ਤੋਂ ਪਹਿਲਾਂ ਕਾਂਗਰਸ ਸਰਕਾਰ ਕਾਨੂੰਨ ਬਣਾਉਣ ਦੀ ਤਾਕ 'ਚ
ਚੰਡੀਗੜ੍ਹ, (ਅਸ਼ਵਨੀ ਚਾਵਲਾ) । ਰਾਜਸਥਾਨ ਅਤੇ ਹਰਿਆਣਾ ਦੀ ਤਰਜ਼ 'ਤੇ ਹੁਣ ਪੰਜਾਬ ਵਿੱਚ ਵੀ ਕੋਈ ਅਨਪੜ੍ਹ ਵਿਅਕਤੀ ਪੰਚ ਜਾਂ ਫਿਰ ਸਰਪੰਚ ਨਹੀਂ ਬਣ ਸਕੇਗਾ ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਕਾਂਗਰਸ ਸ...
ਉਪ ਚੋਣਾਂ : ਕਸ਼ਮੀਰ ‘ਚ ਹਿੰਸਾ, 6 ਮੌਤਾਂ
(ਏਜੰਸੀ) ਸ੍ਰੀਨਗਰ ਸ੍ਰੀਨਗਰ ਸੰਸਦੀ ਖੇਤਰ 'ਚ ਅੱਜ ਉਪ ਚੋਣਾਂ ਦੌਰਾਨ ਭੜਕੀ ਹਿੰਸਾ 'ਚ 6 ਵਿਅਕਤੀਆਂ ਦੀ ਮੌਤ ਹੋ ਗਈ ਇਸ ਤੋਂ ਬਾਅਦ ਵੱਖਵਾਦੀਆਂ ਨੇ ਜੰਮੂ-ਕਸ਼ਮੀਰ 'ਚ ਦੋ ਦਿਨਾਂ ਤੱਕ ਬੰਦ ਦੀ ਘੋਸ਼ਣਾ ਕਰ ਦਿੱਤੀ ਬੜਗਾਮ ਜ਼ਿਲ੍ਹੇ 'ਚ ਪੋਲਿੰਗ ਬੂਥ 'ਤੇ ਹਮਲਾ ਕਰਨ ਵਾਲੀ ਭੀੜ ਨੂੰ ਭਜਾਉਣ ਲਈ ਸੁਰੱਖਿਆ ਫੋਰਸ ਨੂੰ ਗੋ...
ਕਿਸਾਨਾਂ ਦਾ ਕਰਜ਼ਾ ਹਰ ਹਾਲਤ ‘ਚ ਮੁਆਫ਼ ਹੋਵੇਗਾ : ਅਮਰਿੰਦਰ
ਜ਼ੀਰਕਪੁਰ (ਅਸ਼ਵਨੀ ਚਾਵਲਾ) । ਪੰਜਾਬ ਦੇ ਮੁੱਖ ਮੰਤਰੀ ਕੈਪਟਨ (Amarinder) ਅਮਰਿੰਦਰ ਸਿੰੰਘ ਨੇ ਮੁੜ ਦੁਹਰਾਇਆ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਖੇਤੀ ਸੰਕਟ ਵਿੱਚੋਂ ਕੱਢਣ ਲਈ ਖੇਤੀ ਕਰਜ਼ੇ ਮੁਆਫ਼ ਕਰਨ ਲਈ ਪੂਰੀ ਤਰ੍ਹਾਂ ਦ੍ਰਿੜ ਹੈ ਅਤੇ ਇਸ ਸਬੰਧੀ ਛੇਤੀ ਹੀ ਕੋਈ ਰਾਹ ਕੱਢ ਲਿਆ ਜਾਵੇਗਾ। ਮੁੱਖ ਮੰਤਰੀ ਅੱਜ ਜ਼ੀਰਕਪ...
ਖਾਲਸਾ ਯੂਨੀਵਰਸਿਟੀ ਬੰਦ ਹੋਣ ਦੇ ਰਾਹ ‘ਤੇ, ਵਾਈਸ ਚਾਂਸਲਰ ਨੇ ਦਿੱਤਾ ਅਸਤੀਫ਼ਾ
ਬੱਚੇ ਨਾ ਆਉਣ 'ਤੇ ਐਡਹਾਕ ਸਟਾਫ਼ ਨੂੰ ਜ਼ਬਰੀ ਪੀਐੱਚਡੀ ਲਈ ਕੀਤਾ ਜਾ ਰਿਹਾ ਅਨਰੋਲ
ਅੰਮ੍ਰਿਤਸਰ, (ਰਾਜਨ ਮਾਨ) । ਵਿਵਾਦਾਂ ਵਿੱਚ ਘਿਰੀ ਖਾਲਸਾ ਯੂਨੀਵਰਸਿਟੀ 'ਤੇ ਮੰਡਰਾ ਰਹੇ ਖਤਰੇ ਦੇ ਬੱਦਲ ਹੋਰ ਡੂੰਘੇ ਹੁੰਦੇ ਜਾ ਰਹੇ ਹਨ ਪੰਜਾਬ ਸਰਕਾਰ ਵੱਲੋਂ ਅਗਲੇ ਹੁਕਮਾਂ ਤੱਕ ਯੂਨੀਵਰਸਿਟੀ ਦੇ ਦਾਖਲੇ ਬੰਦ ਕਰ ਦਿੱਤੇ ਜਾਣ...