ਪਵਿੱਤਰ ਅਵਤਾਰ ਦਿਵਸ ਸਬੰਧੀ ਭਾਰੀ ਉਤਸ਼ਾਹ
ਸਰਸਾ, (ਸੱਚ ਕਹੂੰ ਨਿਊਜ਼) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਦਿਵਸ 15 ਅਗਸਤ ਨੂੰ ਹੋਣ ਵਾਲੇ ਪਵਿੱਤਰ ਭੰਡਾਰੇ ਸਬੰਧੀ ਸਾਧ-ਸੰਗਤ 'ਚ ਜ਼ਬਰਦਸਤ ਉਤਸ਼ਾਹ ਹੈ ਪਵਿੱਤਰ ਅਵਤਾਰ ਦਿਵਸ ਨੂੰ ਲੈ ਕੇ ਸ਼ਾਹ ਸਤਿਨਾਮ ਜੀ ਧਾਮ ਤੇ ਸ਼ਾਹ ਮਸਤਾਨਾ ਜੀ ਧਾਮ ਨੂੰ ਸ਼ਾਨਦਾਰ ਢੰਗ ਨਾਲ ਸਜ...
ਕਿਸਾਨਾਂ ਨੇ ਚਿੱਠੀਆਂ ‘ਚ ਦੁਖੜੇ ਪੰਡਾਂ ਬੰਨ ਕੇ ਰਾਸ਼ਟਰਪਤੀ ਨੂੰ ਭੇਜੇ
ਮੋਹਾਲੀ (ਸੱਚ ਕਹੂੰ ਨਿਊਜ਼)। ਦਿਨ ਰਾਤ ਇਕ ਕਰਕੇ ਖੇਤਾਂ ਦੇ ਵਿਚ ਮਿੱਟੀ ਨਾਲ ਮਿੱਟੀ ਹੋਣ ਅਤੇ ਕਰਜ਼ੇ 'ਚ ਡੁੱਬੇ ਕਿਸਾਨਾਂ ਦੀ ਸਰਕਾਰਾਂ ਵੱਲੋਂ ਕੋਈ ਸਾਰ ਨਾ ਲੈਣ ਕਰਕੇ ਹੁਣ ਪੰਜਾਬ ਦੇ ਕਿਸਾਨਾਂ ਵੱਲੋਂ ਹੰਡਾਏ ਜਾ ਰਹੇ ਆਪਣੇ ਪਿੰਡੇ 'ਤੇ ਦੁੱਖਾਂ ਦੀਆਂ ਪੰਡਾਂ ਨੂੰ ਇਕ ਚਿੱਠੀ ਦੇ ਰੂਪ ਵਿਚ ਬੰਦ ਕਰਕੇ ਪੰਜਾਬ ਦੇ...
ਜਿਮਨਾਸਟ ਦੀਪਾ ਕਰਮਾਰਕ ਦਾ ਗਰੀਬੀ ਤੋਂ ਓਲੰਪਿਕ ਫਾਈਨਲ ਤੱਕ ਦਾ ਸਫ਼ਰ
ਸਰਸਾ, (ਸੱਚ ਕਹੂੰ ਨਿਊਜ਼)। ਤੰਗੀਆਂ-ਤੁਰਸ਼ੀਆਂ ਨੂੰ ਮਾਤ ਦੇਣ ਵਾਲੀ ਦੀਪਾ ਕਰਮਾਕਰ ਦਾ ਨਾਂਅ ਅੱਜ ਪੂਰੇ ਵਿਸ਼ਵ 'ਚ ਗੂੰਜ਼ ਰਿਹਾ ਹੈ। ਪਹਿਲੀ ਵਾਰ ਜਦੋਂ ਉਸ ਨੇ ਇੱਕ ਜਿਮਨਾਸਟਿਕ ਮੁਕਾਬਲੇ 'ਚ ਹਿੱਸਾ ਲਿਆ ਸੀ ਤਾਂ ਉਸ ਦੇ ਪੈਰੀਂ ਬੂਟ ਵੀ ਨਹੀਂ ਸਨ। ਕਾਸਟਿਊਮ ਵੀ ਉਸ ਨੇ ਕਿਸੇ ਦਾ ਮੰਗ ਕੇ ਪਾਇਆ ਸੀ ਜੋ ਉਸ ਨੂੰ ਪੂਰ...
ਪਵਿੱਤਰ ਭੰਡਾਰਾ : ਘੋਰ ਕਲਿਯੁਗ ‘ਚ ਸਿਮਰਨ ਕਰਨਾ ਅਤਿ ਜ਼ਰੂਰੀ : ਪੂਜਨੀਕ ਗੁਰੂ ਜੀ
ਵਗਿਆ ਸ਼ਰਧਾ ਦਾ ਸਮੁੰਦਰ, ਨਾਮ ਲੈਣ ਵਾਲਿਆਂ ਦਾ ਬਣਿਆ ਰਿਕਾਰਡ
50,530 ਵਿਅਕਤੀਆਂ ਨੇ ਲਿਆ ਨਾਮ ਸ਼ਬਦ
'ਸ਼ਾਹ ਸਤਿਨਾਮ ਜੀ ਹੋ ਗਿਆ ਹੈ ਮੇਰਾ, 'ਤੇ ਝੂਮੀ ਕਾਇਨਾਤ
ਬਰਨਾਵਾ, (ਸੱਚ ਕਹੂੰ ਨਿਊਜ਼) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ 'ਚ ਅੇਤ...
ਪਹਾੜ ਵਰਗੀਆਂ ਮੁਸੀਬਤਾਂ ਦੂਰ ਕਰ ਦਿੰਦਾ ਹੈ ਪਰਮਾਤਮਾ ਦਾ ਨਾਮ : Saint Dr MSG
ਬਰਨਾਵਾ (ਸੱਚ ਕਹੂੰ ਨਿਊਜ਼)। ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ (ਉੱਤਰ ਪ੍ਰਦੇਸ਼) 'ਚ ਅੱਜ ਸਵੇਰੇ ਹੋਈ ਰੂਹਾਨੀ ਮਜਲਸ ਦੌਰਾਨ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਸਾਧ-ਸੰਗਤ ਨੂੰ ਆਪਣੇ ਅੰਮ੍ਰਿਤਮਈ ਬਚਨਾਂ ਨਾਲ ਨਿਹਾਲ ਕਰਦਿਆਂ ਫ਼ਰਮਾਇਆ ਕਿ ਪਰਮਾਤਮਾ ਦੇ ਨਾਮ 'ਚ ਉਹ ਸਾਰੀਆਂ ਖੁਸ਼ੀਆਂ, ...
ਪੂਜਨੀਕ ਗੁਰੂ ਜੀ ਬਰਨਾਵਾ ਪਧਾਰੇ
ਬਰਨਾਵਾ, ਉੱਤਰ ਪ੍ਰਦੇਸ਼ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਐਤਵਾਰ ਨੂੰ ਹੋਣ ਵਾਲੇ ਰੂਹਾਨੀ ਸਤਿਸੰਗ ਲਈ ਅੱਜ ਬਰਨਾਵਾ, ਉੱਤਰ ਪ੍ਰਦੇਸ਼ ਆਸ਼ਰਮ ਪਧਾਰੇ। ਪੂਜਨੀਕ ਗੁਰੂ ਜੀ ਦੇ ਆਗਮਨ ਦੀ ਖ਼ਬਰ ਮਿਲਦਿਆਂ ਹੀ ਸਥਾਨਕ ਆਸ਼ਰਮ 'ਚ ਹਜ਼ਾਰਾਂ ਦੀ ਗਿਣਤੀ 'ਚ ਸਾਧ-ਸੰਗਤ ਹੁੰਮਹੁਮਾ...