ਸਾਡੇ ਨਾਲ ਸ਼ਾਮਲ

Follow us

27.7 C
Chandigarh
Saturday, April 12, 2025
More
    Corona

    ਕਰੋਨਾ ਨਾਲ ਨਜਿੱਠਣ ਲਈ ਅਮਰੀਕਾ ‘ਚ ਰਾਸ਼ਟਰੀ ਐਮਰਜੈਂਸੀ

    0
    ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਰੋਨਾ ਵਾਇਰਸ ਮਹਾਂਮਾਰੀ ਨਾਲ ਨਜਿੱਠਣ ਲਈ ਦੇਸ਼ 'ਚ ਰਾਸ਼ਟਰੀ ਐਮਰਜੈਂਸੀ ਦਾ ਐਲਾਨ ਕੀਤਾ ਹੈ। ਸ੍ਰੀ ਟਰੰਪ ਨੇ ਸ਼ੁੱਕਰਵਾਰ ਨੂੰ ਰੋਜ਼ ਗਾਰਡ 'ਚ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਉਹ ਅਧਿਕਾਰਿਕ ਤੌਰ 'ਤੇ ਦੇਸ਼ 'ਚ ਐਮਰਜੈਂਸੀ ਦਾ ਐਲਾਨ ਕਰਦੇ ਹਨ। ਇਸ ਨਾਲ ਅਮਰੀਕੀ ਪ੍ਰਾਂਤਾਂ 'ਚ ਕਰੋਨਾ ਵਾਇਰਸ ਮਹਾਂਮਾਰੀ ਨਾਲ ਨਜਿੱਠਣ ਲਈ ਸੰਘੀ ਘੰਡ 'ਚੋਂ ਸਰਕਾਰ ਨੂੰ 50 ਅਰਬ ਡਾਲਰ ਦੀ ਰਾਸ਼ੀ ਮਿਲੇਗੀ।

    ਤਾਜ਼ਾ ਖ਼ਬਰਾਂ