ਸਾਡੇ ਨਾਲ ਸ਼ਾਮਲ

Follow us

24.5 C
Chandigarh
Sunday, February 15, 2026
More
    Home ਕੁੱਲ ਜਹਾਨ ਵਿਸ਼ਵ ‘ਚ...

    ਵਿਸ਼ਵ ‘ਚ ਕੋਰੋਨਾ ਮਰੀਜਾਂ ਦੀ ਗਿਣਤੀ ਹੋਈ 20 ਲੱਖ ਤੋਂ ਪਾਰ

    Corona India

    ਵਿਸ਼ਵ ‘ਚ ਕੋਰੋਨਾ ਮਰੀਜਾਂ ਦੀ ਗਿਣਤੀ ਹੋਈ 20 ਲੱਖ ਤੋਂ ਪਾਰ

    ਵਾਸ਼ਿੰਗਟਨ। ਵਿਸ਼ਵ ਵਿਆਪੀ ਮਹਾਂਮਾਰੀ ਕੋਰੋਨਾ ਵਾਇਰਸ ਕੋਵਿਡ -19 ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ 20 ਲੱਖ ਤੋਂ ਪਾਰ ਹੋ ਗਈ ਹੈ। ਅਮਰੀਕਾ ਦੀ ਜੋਨਸ ਹੋਪਕਿੰਗ ਯੂਨੀਵਰਸਿਟੀ ਦੀ ਰਿਪੋਰਟ ਅਨੁਸਾਰ ਕੋਰੋਨਾ ਵਾਇਰਸ ਹੁਣ ਤੱਕ ਦੁਨੀਆ ਭਰ ਵਿੱਚ 20.20 ਲੱਖ ਲੋਕਾਂ ਨੂੰ ਪ੍ਰਭਾਵਿਤ ਕਰ ਚੁਕਿਆ ਹੈ ਅਤੇ 1.20 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋ ਇਲਾਵਾ 4.49 ਲੱਖ ਲੋਕ ਇਸ ਮਹਾਂਮਾਰੀ ਤੋਂ ਠੀਕ ਹੋਏ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here