Wrestlers Protest Today

Wrestlers Protest Today : ਪਹਿਲਵਾਨਾਂ ਸਬੰਧੀ ਆਈ ਮੌਕੇ ਦੀ ਵੱਡੀ ਖ਼ਬਰ

ਨਵੀਂ ਦਿੱਲੀ। ਭਾਜਪਾ ਸਾਂਸਦ ਅਤੇ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬਿ੍ਰਜ ਭੂਸ਼ਣ ਸਰਨ ਸਿੰਘ ਖਿਲਾਫ਼ ਅੰਦੋਲਨ (Wrestlers Protest Today) ਕਰ ਰਹੇ ਪਹਿਲਵਾਨਾਂ ਨੇ ਖੇਡ ਮੰਤਰੀ ਅਨੁਰਾਗ ਠਾਕੁਰ ਨੂੰ ਮਿਲਣ ਲਈ ਸਹਿਮਤੀ ਦਿੱਤੀ ਹੈ। ਹਾਲਾਂਕਿ ਸਮਾਂ ਅਤੇ ਸਥਾਨ ਅਜੇ ਤੈਅ ਨਹੀਂ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਹਿਲਵਾਨਾਂ ਨੇ 3 ਜੂਨ ਭਾਵ ਸ਼ਨਿੱਚਰਵਾਰ ਰਾਤ […]
ਦੇਸ਼  Breaking News  ਖੇਡ ਮੈਦਾਨ  ਖਾਸ ਖਬਰ