Wrong WhatsApp message curfew

ਕਰਫਿਊ ਬਾਰੇ ਗ਼ਲਤ ਵਟਸਐਪ ਸੁਨੇਹਾ ਭੇਜਣ ਵਾਲੇ ਮਹਿਲਾ ਤੇ ਪੁਰਸ਼ ਗ੍ਰਿਫ਼ਤਾਰ

ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਐਸ.ਐਸ.ਪੀ. ਸਿੱਧੂ ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਨੂੰ ਆਪਣੇ ਘਰਾਂ ‘ਚ ਹੀ ਰੱਖਣ ਲਈ 23 ਮਾਰਚ ਨੂੰ ਲਗਾਏ ਗਏ ਕਰਫਿਊ ਦੌਰਾਨ ਪਟਿਆਲਾ ਪੁਲਿਸ ਨੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਗਏ ਸਾਰੇ ਕਰਫਿਊ ਪਾਸ ਰੱਦ ਹੋਣ ਅਤੇ ਲੋਕਾਂ ਨੂੰ ਖੁਰਾਕੀ ਵਸਤਾਂ […]
ਪੰਜਾਬ