ਸਾਡੇ ਨਾਲ ਸ਼ਾਮਲ

Follow us

21.7 C
Chandigarh
Sunday, February 8, 2026
More
    Home Breaking News Illegal Posse...

    Illegal Possession : ਫਿਰਨੀ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਪਹੁੰਚਿਆ ਪੀਲਾ ਪੰਜਾ

    Illegal Possession
    Illegal Possession : ਫਿਰਨੀ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਪਹੁੰਚਿਆ ਪੀਲਾ ਪੰਜਾ

    ਪਿੰਡ ਮੇਘਾ ਰਾਏ ਹਿਠਾੜ ਪਹੁੰਚਿਆ ਪੀਲਾ ਪੰਜਾ

    (ਵਿਜੈ ਹਾਂਡਾ) ਗੁਰੂਹਰਸਹਾਏ। ਮਾਣਯੋਗ ਹਾਈਕੋਰਟ ਦੇ ਹੁਕਮਾਂ ਤਹਿਤ ਪਿੰਡ ਮੇਘਾ ਰਾਏ ਹਿਠਾੜ ਦੀ ਫਿਰਨੀ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਪੀਲਾ ਪੰਜਾ ਪਹੁੰਚਿਆ। Illegal Possession

    ਇਹ ਵੀ ਪੜ੍ਹੋ: Patiala Murder Case: ਪੁਲਿਸ ਨੇ 24 ਘੰਟੇ ਦੇ ਅੰਦਰ ਕਾਬੂ ਕੀਤੇ ਮੁਲਜ਼ਮ, ਕਰਨ ਦਾ ਚਾਕੂ ਮਾਰ ਕੇ ਕੀਤਾ ਸੀ ਕਤਲ

    Illegal-Possession
    Illegal Possession : ਫਿਰਨੀ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਪਹੁੰਚਿਆ ਪੀਲਾ ਪੰਜਾ

    ਇਸ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਤੇ ਸਿਵਲ ਪ੍ਰਸ਼ਾਸਨ ਮੌਜ਼ੂਦ ਹੈ। ਇਸ ਮੌਕੇ ਪਿੰਡ ਦੇ ਸਰਪੰਚ ਚਿਮਨ ਸਿੰਘ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਲੋਕਾਂ ਵੱਲੋਂ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਤੇ ਇਹਨਾਂ ਨੂੰ ਮਾਣਯੋਗ ਹਾਈਕੋਰਟ ਦੇ ਹੁਕਮਾਂ ਤਹਿਤ ਹੀ ਛੁਡਵਾਇਆ ਜਾਂ ਰਿਹਾ ਹੈ। Illegal Possession

    LEAVE A REPLY

    Please enter your comment!
    Please enter your name here