ਸਾਡੇ ਨਾਲ ਸ਼ਾਮਲ

Follow us

15.8 C
Chandigarh
Saturday, February 7, 2026
More
    Home Breaking News ਡੇਰਾ ਸੱਚਾ ਸੌਦ...

    ਡੇਰਾ ਸੱਚਾ ਸੌਦਾ ‘ਚ ਵੀ ਲੱਗਾ ਯੋਗਾ ਕੈਂਪ

    Yoga, Camp, Held, Dera, Sacha, Sauda

    ਵੱਡੀ ਗਿਣਤੀ ‘ਚ ਲੋਕਾਂ ਨੇ ਲਿਆ ਹਿੱਸਾ

    ਸਰਸਾ, (ਸੱਚ ਕਹੂੰ ਨਿਊਜ਼)। ਜਿੱਥੇ ਅੱਜ ਪੂਰੀ ਦੁਨੀਆ ਵਿੱਚ ਯੋਗਾ ਦਿਵਸ ਮਨਾਇਆ ਜਾ ਰਿਹਾ ਹੈ ਉੱਥੇ ਡੇਰਾ ਸੱਚਾ ਸੌਦਾ ਵਿੱਚ ਵੀ ਯੋਗਾ ਕੈਂਪ ਲਗਾਇਆ ਗਿਆ ਜਿੱਥੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਤੋਂ ਬਿਨਾ ਆਸ ਪਾਸ ਯੋਗ ਪ੍ਰੇਮੀਆਂ ਨੇ ਵੱਡੀ ਗਿਣਤੀ ‘ਚ ਹਿੱਸਾ ਲੈ ਕੇ ਯੋਗ ਆਸਣ ਕੀਤੇ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਪ੍ਰੇਰਨਾ ਨਾਲ ਡੇਰਾ ਸ਼ਰਧਾਲੂ ਯੋਗ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਉਂਦੇ ਹਨ ਤੇ ਇਸ ਵਾਰ ਵੀ ਪੂਜਨੀਕ ਗੁਰੂ ਜੀ ਦੀ ਪ੍ਰੇਰਨਾ ਨਾਲ ਸ਼ਾਹ ਸਤਿਨਾਮ ਜੀ ਧਾਮ ਸਰਸਾ ਵਿਖੇ ਸਕੂਲਾਂ, ਕਾਲਜਾਂ ਦੇ ਬੱਚਿਆਂ, ਡੇਰੇ ਦੇ ਨੇੜਲੇ ਪਿੰਡਾਂ ਅਤੇ ਕਾਲੋਨੀਆਂ ਦੇ ਲੋਕਾਂ ਨੇ ਯੋਗ ਦਿਵਸ ‘ਚ ਵੱਧ ਚੜ੍ਹ ਕੇ ਹਿੱਸਾ ਲਿਆ।


    LEAVE A REPLY

    Please enter your comment!
    Please enter your name here