Young Farmers Public High School Bhadson

8th Class Result 2026: ਯੰਗ ਫ਼ਾਰਮਰਜ਼ ਪਬਲਿਕ ਹਾਈ ਸਕੂਲ ਦੀ ਹੋਣਹਾਰ ਵਿਦਿਆਰਥਣ ਡੌਲਸੀ ਗੁਪਤਾ ਨੇ 98 ਫੀਸਦੀ ਅੰਕ ਹਾਸਲ ਕੀਤੇ

ਕਿਸੇ ਨੇ ਸਹੀ ਕਿਹਾ ਕਿ ਮਿਹਨਤ ਸਫ਼ਲਤਾ ਦੀ ਕੁੰਜੀ ਹੁੰਦੀ ਹੈ। ਇਸ ਗੱਲ ਨੂੰ ਹਰ ਸਾਲ ਯੰਗ ਫ਼ਾਰਮਰਜ਼ ਪਬਲਿਕ ਹਾਈ ਸਕੂਲ, ਭਾਦਸੋਂ ਦੇ ਵਿਦਿਆਰਥੀ ਸਿੱਧ ਕਰਦੇ ਰਹੇ ਹਨ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜੇ 'ਚ ਇਸ ਸਕੂਲ ਦਾ ਪੰਜਵੀਂ ਅਤੇ ਅੱਠਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।
ਸਿੱਖਿਆ  ਦੇਸ਼  ਪੰਜਾਬ  Breaking News  ਸੂਬੇ