ਸਾਡੇ ਨਾਲ ਸ਼ਾਮਲ

Follow us

25.4 C
Chandigarh
Wednesday, February 25, 2026
More
    Home ਇੱਕ ਨਜ਼ਰ ਗੁਰਦਾਸਪੁਰ ’ਚ ...

    ਗੁਰਦਾਸਪੁਰ ’ਚ ਤੇਜ਼ ਹਥਿਆਰਾਂ ਨਾਲ ਨੌਜਵਾਨ ਦਾ ਕਤਲ

    killed Gurdaspur

    ਗੁਰਦਾਸਪੁਰ ’ਚ ਤੇਜ਼ ਹਥਿਆਰਾਂ ਨਾਲ ਨੌਜਵਾਨ ਦਾ ਕਤਲ

    ਗੁਰਦਾਸਪੁਰ। ਸੂਬੇ ’ਚ ਲਗਾਤਾਰ ਵਧ ਰਹੀਆਂ ਕਤਲ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਇਸ ਦੌਰਾਨ ਇੱਕ ਤਾਜ਼ਾ ਘਟਨਾ ’ਚ ਗੁਰਦਾਸਪੁਰ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ।

    killed Gurdaspur

    ਜਾਣਕਾਰੀ ਅਨੁਸਾਰ ਕਸਬਾ ਧਾਰੀਵਾਲ ਦੇ ਪਿੰਡ ਰਣੀਆ ’ਚ ਪੁਰਾਣੀ ਰੰਜ਼ਿਸ ਦੇ ਚੱਲਦਿਆਂ ਕੁਝ ਅਣਪਛਾਤਿਆਂ ਵੱਲੋਂ ਨੌਜਵਾਨ ਦਾ ਤੇਜ਼ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਣਪਛਾਤੇ ਕਾਤਲਾਂ ਨੂੰ ਫੜਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.