Youth akali dal

SOI Protest: ਪੇਪਰ ਲੀਕ ਖਿਲਾਫ਼ ਸੜਕਾਂ ’ਤੇ ਉਤਰਨਗੇ ਐਸਓਆਈ ਤੇ ਯੂਥ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਉਸਦੇ ਯੂਥ ਵਿੰਗ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸਓਆਈ) ਤੇ ਯੂਥ ਅਕਾਲੀ ਦਲ ਵੱਲੋਂ ਪੰਜਾਬ ’ਚ ਵਾਪਰੇ ਕਥਿਤ ਪੇਪਰ ਲੀਕ ਤੇ ਨਕਲ ਘੁਟਾਲਿਆਂ ਦੇ ਵਿਰੋਧ ’ਚ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਅੱਗੇ ਧਰਨਾ ਦਿੱਤਾ ਜਾਵੇਗਾ।
ਪੰਜਾਬ 

 ਯੂਥ ਅਕਾਲੀ ਦਲ ਨੇ ਕਾਂਗਰਸੀ ਹਾਈਕਮਾਂਡ ਦਾ ਪੁਤਲਾ ਫੂਕਿਆ

ਕਾਂਗਰਸ ਨੇ ਹਮੇਸ਼ਾ ਸਿੱਖਾਂ ਦੇ ਕਤਲ ਕਰਨ ਵਾਲਿਆਂ ਨੂੰ ਇਨਾਮ ਦਿੱਤਾ : ਝਿੰਜਰ (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿੱਚ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪਿ੍ਰਯੰਕਾ ਗਾਂਧੀ, ਜਗਦੀਸ਼ ਟਾਈਟਲਰ, […]
ਪੰਜਾਬ  Breaking News  ਸੂਬੇ  ਖਾਸ ਖਬਰ 

ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਖਿਲਾਫ਼ ਹੋਇਆ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ

ਰਾਜੂ ਖੰਨਾ, ਬਾਬਾ ਦਲਬਾਰਾ ਸਿੰਘ ਤੇ ਰਣਧੀਰ ਸਿੰਘ ਪੱਪੀ ਨੂੰ ਦਿੱਤੀਆਂ ਸਨ ਧਮਕੀਆਂ ਧਮਕੀਆਂ ਦੇਣ ਵਾਲਾ ਹਲਕਾ ਅਮਲੋਹ ਦੇ ਪਿੰਡ ਕਪੂਰਗੜ ਦਾ ਹੈ ਵਸਨੀਕ ਅਮਲੋਹ (ਅਨਿਲ ਲੁਟਾਵਾ)। ਯੂਥ ਅਕਾਲੀ ਦਲ ਮਾਲਵਾ ਜੋਨ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਬਾਬਾ ਦਲਬਾਰਾ ਸਿੰਘ ਰੋਹੀਸਰ ਮਾਲੋਵਾਲ ਵਾਲੇ ਤੇ ਐਸ ਸੀ ਵਿੰਗ ਮੰਡੀ ਗੋਬਿੰਦਗੜ ਦੇ […]
ਦੇਸ਼  ਪੰਜਾਬ