Youth killed

Police Raid: ਨੌਜਵਾਨ ਨੂੰ ਫੜਨ ਗਈ ਪੁਲਿਸ ਦੌਰਾਨ ਝੜਪ, ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਤ

ਮਹਿਤਪੁਰ ਥਾਣਾ ਖੇਤਰ ਦੇ ਪਿੰਡ ਬੰਗੀਵਾਲ ਵਿੱਚ ਇੱਕ ਲੋੜੀਂਦੇ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵਿਚਾਲੇ ਹੋਈ ਝੜਪ ਦੌਰਾਨ ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵੀ ਵਜੋਂ ਹੋਈ ਹੈ, ਜੋ ਇੱਕ ਕਤਲ ਕੇਸ ਵਿੱਚ ਲੋੜੀਂਦਾ ਦੱਸਿਆ ਜਾ ਰਿਹਾ ਸੀ। 
ਪੰਜਾਬ  ਸੂਬੇ  ਖਾਸ ਖਬਰ 

Pathankot Murder Case: ਪਠਾਨਕੋਟ ’ਚ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਦੂਜਾ ਗੰਭੀਰ ਜ਼ਖ਼ਮੀ

ਪਠਾਨਕੋਟ ਵਿੱਚ ਆਮ ਆਦਮੀ ਪਾਰਟੀ ਨਾਲ ਜੁੜੇ ਆਗੂਆਂ ਦੀ ਕਥਿਤ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਰਾਣੀ ਰੰਜਿਸ਼ ਕਾਰਨ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਅਤੇ ਇੱਕ ਹੋਰ ਨੌਜਵਾਨ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ।
ਪੰਜਾਬ  ਸੂਬੇ  ਖਾਸ ਖਬਰ 

ਕੈਨੇਡਾ ਦੇ ਡਾਲਰਾਂ ਨੇ ਲਈ ਨੌਜਵਾਨ ਦੀ ਜਾਨ, ਪਿੰਡ ’ਚ ਸੋਗ ਦੀ ਲਹਿਰ

ਜ਼ਿਲ੍ਹਾ ਮਾਲੇਰਕੋਟਲਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਕਤਲ Canada News (ਗੁਰਤੇਜ ਜੋਸੀ) ਮਾਲੇਰਕੋਟਲਾ। ਸਥਾਨਕ ਨਾਭਾ ਰੋਡ ’ਤੇ ਸਥਿੱਤ ਪਿੰਡ ਤੋਲੇਵਾਲ ਦੇ ਇੱਕ ਨੌਜਵਾਨ ਦਾ ਕੈਨੇਡਾ ਦੇ ਸਰ੍ਹੀਂ ਵਿਖੇ ਚਾਕੂ ਮਾਰ ਕੇ ਕਤਲ ਕਰ ਦੇਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੈ। ਇਸ ਨੌਜਵਾਨ ਦੀ ਉਮਰ ਕਰੀਬ 27 ਸਾਲ ਸੀ। ਜਿਸ ਵਿਅਕਤੀ ਨੇ ਇਸ ਨੌਜਵਾਨ ਦਾ ਕਤਲ ਕੀਤਾ […]
ਦੇਸ਼  ਪੰਜਾਬ  Breaking News  ਕੁੱਲ ਜਹਾਨ  ਸੂਬੇ  ਖਾਸ ਖਬਰ 

ਚੰਗਾਲੀਵਾਲਾ ‘ਚ ਅੰਨ੍ਹੇ ਤਸ਼ੱਦਦ ਦਾ ਸ਼ਿਕਾਰ ਹੋਏ ਦਲਿਤ ਨੌਜਵਾਨ ਦੀ ਮੌਤ

ਇਲਾਕੇ ‘ਚ ਫੈਲਿਆ ਤਣਾਅ, ਦਲਿਤ ਜਥੇਬੰਦੀਆਂ ਨੇ ਆਰੰਭ ਕੀਤਾ ਧਰਨਾ ਗੁਰਪ੍ਰੀਤ ਸਿੰਘ/ਸੰਗਰੂਰ । ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਵਿਖੇ ਅੰਨ੍ਹੇਵਾਹ ਕੁੱਟਮਾਰ ਦਾ ਸ਼ਿਕਾਰ ਹੋਏ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਅੱਜ ਪੀਜੀਆਈ ਚੰਡੀਗੜ੍ਹ ਵਿਖੇ ਮੌਤ ਹੋ ਗਈ ਅੱਜ ਉਸ ਦੀ ਮੌਤ ਦੀ ਖ਼ਬਰ ਸੁਣ ਕੇ ਇਲਾਕੇ ਵਿੱਚ ਤਣਾਅ ਵਾਲਾ ਮਾਹੌਲ ਪੈਦਾ ਹੋ ਗਿਆ ਬਸਪਾ ਸਮੇਤ ਕਈ ਜਥੇਬੰਦੀਆਂ ਨੇ […]
ਪੰਜਾਬ  Breaking News