Youth Professional Scheme
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Youth Professional Scheme: ਨੌਜਵਾਨ ਪੇਸ਼ੇਵਰ ਯੋਜਨਾ ਨਾਲ ਖੁੱਲ੍ਹਣਗੇ ਹੁਨਰ ਤੇ ਰੁਜ਼ਗਾਰ ਦੇ ਰਾਹ
Published On
By Khushdeep Singh
ਸਵਿੱਟਜ਼ਰਲੈਂਡ ਦੇ ਰਾਸ਼ਟਰਪਤੀ ਗਾਇ ਪਾਰਮੇਲਿਨ ਦੀ 5 ਤੋਂ 7 ਅਕਤੂਬਰ 2026 ਤੱਕ ਹੋਈ ਭਾਰਤ ਯਾਤਰਾ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਨਵੀਂ ਦਿਸ਼ਾ ਦੇਣ ਦੇ ਨਜ਼ਰੀਏ ਤੋਂ ਮਹੱਤਵਪੂਰਨ ਰਹੀ। ਫਰਵਰੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਸੰਮੇਲਨ ’ਚ ਹਿੱਸਾ ਲੈਣ ਤੋਂ ਬਾਅਦ ਇਹ ਉਨ੍ਹਾਂ ਦੀ ਦੂਜੀ ਭਾਰਤ ਯਾਤਰਾ ਸੀ। ਇਸ ਵਾਰ ਉਨ੍ਹਾਂ ਦਾ ਉਦੇਸ਼ ਵਪਾਰ, ਨਿਵੇਸ਼, ਵਿਗਿਆਨ, ਸਿੱਖਿਆ ਅਤੇ ਨੌਜਵਾਨ ਪੇਸ਼ੇਵਰਾਂ ਦੇ ਆਦਾਨ-ਪ੍ਰਦਾਨ ਨਾਲ ਜੁੜੇ ਸਹਿਯੋਗ ਨੂੰ ਅੱਗੇ ਵਧਾਉਣਾ ਸੀ।