Yudh Nashian Virudh Libraries

Yudh Nashian Virudh Libraries: ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ ਪਰ ਬੇਹੱਦ ਪ੍ਰਭਾਵਸ਼ਾਲੀ ਹਥਿਆਰ ਵਜੋਂ ਉੱਭਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਸਰਕਾਰੀ ਨਸ਼ਾ ਮੁਕਤੀ ਅਤੇ ਰਿਹੈਬਿਲੀਟੇਸ਼ਨ ਕੇਂਦਰਾਂ ਵਿੱਚ ਸਥਾਪਤ ਕੀਤੀਆਂ ਗਈਆਂ
ਪੰਜਾਬ  ਖਾਸ ਖਬਰ