Yudh Nashian Virudh

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ Yudh Nashian Virudh ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਭਗਵੰਤ ਮਾਨ ਸਰਕਾਰ 16 ਤੋਂ 31 ਅਗਸਤ ਤੱਕ ਦੋ ਹਫ਼ਤਿਆਂ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਕਰੇਗੀ ਸਮੀਖਿਆ
ਪੰਜਾਬ  ਸੂਬੇ  ਖਾਸ ਖਬਰ 

ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੀ Yudh Nashian Virudh ਮੁਹਿੰਮ ਦੀ ਪੋਲ: ਕੇਵਲ ਸਿੰਘ ਢਿੱਲੋਂ

ਰਿਪੋਰਟ ਨੂੰ ਆਮ ਆਦਮੀ ਪਾਰਟੀ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਦਾ ਦਸਤਾਵੇਜ਼ ਕਰਾਰ ਦਿੰਦਿਆਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ 65 ਫ਼ੀਸਦੀ ਤੋਂ ਵੱਧ ਨੌਜਵਾਨਾਂ ਦਾ ਨਸ਼ਿਆਂ ਦੀ ਲਪੇਟ ਵਿੱਚ ਹੋਣਾ ਸੂਬੇ ਦੇ ਭਵਿੱਖ 'ਤੇ ਗੰਭੀਰ ਖ਼ਤਰੇ ਦੀ ਘੰਟੀ ਹੈ।
ਪੰਜਾਬ  ਸੂਬੇ  ਖਾਸ ਖਬਰ 

Yudh Nashian Virudh ਮੁਹਿੰਮ ਵਿੱਚ ਮਾਂਵਾਂ, ਪਤਨੀਆਂ ਅਤੇ ਭੈਣਾਂ ਬਣ ਰਹੀਆਂ ਹਨ ਭਗਵੰਤ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਾਕਤ

ਮੇਰੇ ਪਤੀ ਨੂੰ ਇਲਾਜ ਰਾਹੀਂ ਨਵੀਂ ਜ਼ਿੰਦਗੀ ਮਿਲੀ, ਫ਼ਿਰ ਅਸੀਂ ਆਪਣੇ ਇੱਕ ਰਿਸ਼ਤੇਦਾਰ ਨੂੰ ਵੀ ਨਸ਼ੇ ਦੀ ਲਤ ਤੋਂ ਬਾਹਰ ਕੱਢਣ ਵਿੱਚ ਮਦਦ ਕੀਤੀ: ਰਾਗਿਨੀ ਕੌਰ, ਲੁਧਿਆਣਾ
ਪੰਜਾਬ  ਸੂਬੇ  ਖਾਸ ਖਬਰ 

ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਹਾਸਲ ਕੀਤੀ ₹319 ਕਰੋੜ ਦੀ ਸੰਪਤੀ ਜ਼ਬਤ, Yudh Nashian Virudh ਦੇ ਪਹਿਲੇ 500 ਦਿਨਾਂ ਵਿੱਚ 68,850 ਤੋਂ ਵੱਧ ਤਸਕਰ ਗ੍ਰਿਫ਼ਤਾਰ

’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ ਹੋਣ ’ਤੇ ਪੰਜਾਬ ਪੁਲਿਸ ਨੇ ਸਖ਼ਤ ਕਾਨੂੰਨੀ ਕਾਰਵਾਈ ਅਤੇ ਜਨ-ਭਾਗੀਦਾਰੀ ਆਧਾਰਿਤ ਪੁਲਿਸਿੰਗ ਰਾਹੀਂ ਨਸ਼ਾ ਤਸਕਰੀ ਦੇ ਸੰਗਠਿਤ ਗਿਰੋਹਾਂ ਖ਼ਿਲਾਫ਼ ਆਪਣੀ ਲੜਾਈ ਜਾਰੀ ਰੱਖਣ ਦਾ ਸੰਕਲਪ ਦੁਹਰਾਇਆ
ਪੰਜਾਬ  ਸੂਬੇ  ਖਾਸ ਖਬਰ 

Yudh Nashian Virudh: ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਮਾਨ ਸਰਕਾਰ ਦੀ ਇਤਿਹਾਸਕ ਜੰਗ ਲਗਾਤਾਰ ਜਾਰੀ, ਹੁਣ ਤੱਕ 5091 ਮਾਮਲੇ ਦਰਜ, 7105 ਨਸ਼ਾ ਤਸਕਰ ਗ੍ਰਿਫਤਾਰ: ਕੁਲਦੀਪ ਧਾਲੀਵਾਲ

ਧਾਲੀਵਾਲ ਨੇ ਭਾਜਪਾ 'ਤੇ ਸਹਿਯੋਗ ਨਾ ਕਰਨ ਦਾ ਲਗਾਇਆ ਦੋਸ਼, ਕਿਹਾ- ਕੇਂਦਰ ਸਰਕਾਰ ਨਹੀਂ ਚਾਹੁੰਦੀ ਪੰਜਾਬ ਵਿੱਚੋਂ ਨਸ਼ਾ ਖ਼ਤਮ ਹੋਵੇ
ਪੰਜਾਬ  ਸੂਬੇ 

ਰਿਕਵਰੀ ਤੋਂ ਰੋਜ਼ਗਾਰ ਤੱਕ, ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਰਾਹੀਂ ਨਵੀਂ ਜ਼ਿੰਦਗੀ ਦੇ ਰਹੀ ਹੈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਰੋਜ਼ਗਾਰ ਦੇ ਮੌਕਿਆਂ ਰਾਹੀਂ ਨਸ਼ਾ ਪੀੜਤਾਂ ਦੀ ਜ਼ਿੰਦਗੀ ਵਿੱਚ ਆਈ ਰਿਕਵਰੀ ਅਤੇ ਨਵੀਂ ਉਮੀਦ ਦੀਆਂ ਪ੍ਰੇਰਣਾਦਾਇਕ ਕਹਾਣੀਆਂ ਨਾਲ ਪਹਿਚਾਣੀ ਜਾ ਰਹੀ ਹੈ।
ਪੰਜਾਬ  ਖਾਸ ਖਬਰ 

Yudh Nashian Virudh: ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

ਪਾਇਲਟ ਪ੍ਰੋਜੈਕਟ ਲਈ ਰਾਜ ਦੇ 23 ਜ਼ਿਲ੍ਹਿਆਂ ਵਿੱਚੋਂ ਹਰ ਜ਼ਿਲ੍ਹੇ ਤੋਂ ਇੱਕ ਵਿਧਾਨ ਸਭਾ ਹਲਕਾ ਚੁਣਿਆ ਗਿਆ ਹੈ। ਇਨ੍ਹਾਂ ਹਲਕਿਆਂ ਵਿੱਚ ਇੱਕ ਈ-ਰਿਕਸ਼ਾ, ਜੋ 40 ਪਿੰਡਾਂ ਨੂੰ ਕਵਰ ਕਰਦਾ ਹੈ, ਚਲਾਇਆ ਗਿਆ ਹੈ ਤਾਂ ਜੋ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਨਸ਼ਾ ਤਸਕਰਾਂ ਤੇ ਡੀ-ਐਡਿਕਸ਼ਨ ਦੀ ਲੋੜ ਵਾਲੇ ਲੋਕਾਂ ਬਾਰੇ ਗੁਪਤ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ।
ਪੰਜਾਬ  ਸੂਬੇ  ਖਾਸ ਖਬਰ 

Yudh Nashian Virudh: ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ

ਹੁਣ ਤੱਕ 63,707 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਨਾਲ ਸਬੰਧਤ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ  ਖਾਸ ਖਬਰ 

Yudh Nashian Virudh: ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ, ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨਡੀਪੀਐਸ ਕੇਸਾਂ 'ਚ 40 ਫੀਸਦੀ ਵਾਧਾ, ਜ਼ਬਤੀਆਂ 'ਚ ਭਾਰੀ ਉਛਾਲ

ਮੁਹਿੰਮ ਦੇ ਉਸਾਰੂ ਨਤੀਜੇ ਆਉਣ ਲਗੇ ਸਾਹਮਣੇ, ਸਜ਼ਾ ਦਰ 64% ਤੋਂ ਵਧਕੇ 84% ਹੋਈ, 2017-2021 ਦੇ ਮੁਕਾਬਲੇ 2022 ਤੋੰ ਹੁਣ ਤੱਕ ਨਸ਼ਾ ਨੈੱਟਵਰਕਾਂ ਵਿਰੁੱਧ ਹੋਈ ਮਿਸਾਲੀ ਕਾਰਵਾਈ
ਪੰਜਾਬ  ਖਾਸ ਖਬਰ 

Yudh Nashian Virudh ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ

ਵਿਲੇਜ ਡਿਫੈਂਸ ਕਮੇਟੀਆਂ ਨੂੰ ਲੋਕਾਂ ਦਾ ਮਿਲ ਰਿਹਾ ਪੂਰਾ ਸਹਿਯੋਗ, ਮੋਬਾਈਲ ਐਪ ਰਾਹੀਂ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਮਿਲ ਰਹੀ ਸਹੀ ਜਾਣਕਾਰੀ, ਹੁਣ ਤੱਕ 60 ਹਜ਼ਾਰ ਤੋਂ ਵੱਧ ਤਸਕਰ ਗ੍ਰਿਫਤਾਰ: ਪੰਨੂ
ਪੰਜਾਬ  ਖਾਸ ਖਬਰ 

Yudh Nashian Virudh ਮੁਹਿੰਮ ਸੰਬੰਧੀ ਮੈਡੀਕਲ ਪ੍ਰੈਕਟੀਸ਼ਨਰ ਨੇ ਡੀਐੱਸਪੀ ਨਾਲ ਕੀਤੀ ਮੀਟਿੰਗ 

Yudh Nashian Virudh: (ਅਨਿਲ ਲੁਟਾਵਾ) ਅਮਲੋਹ। ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ (ਰਜਿ:) ਦੀ ਇੱਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਸੁਖਦੇਵ ਸਿੰਘ ਭਾਂਬਰੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਯੂਨੀਅਨ ਨੂੰ ਆ ਰਹੀਆਂ ਦਰਵੇਸ਼ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਉਸ ਦੇ ਹੱਲ ਲਈ ਠੋਸ ਨੀਤੀ ਤਿਆਰ ਕੀਤੀ ਗਈ। ਇਸ ਮੀਟਿੰਗ ‘ਚ ‘ਯੁੱਧ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Tarn Taran News: ਪਾਕਿਸਤਾਨ ਅਧਾਰਿਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਹਥਿਆਰਾਂ ਸਮੇਤ ਕਾਬੂ

 3 ਕਿਲੋ ਹੈਰੋਇਨ ਤੇ ਦੋ ਪਿਸਤੌਲ ਬਰਾਮਦ | Tarn Taran News Tarn Taran News: (ਰਾਜਨ ਮਾਨ) ਅੰਮ੍ਰਿਤਸਰ। ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐੱਨਟੀਐੱਫ) ਨੇ ਪਾਕਿਸਤਾਨ ਅਧਾਰਿਤ ਤਸਕਰ ਨਾਲ ਸਬੰਧਤ ਮੁੱਖ ਨਸ਼ਾ ਤਸਕਰ ਨੂੰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ