ਨਵਜੋਤ ਸਿੰਘ ਸਿੱਧੂ ਨੂੰ ਮਿਲੀ ਜੈਡ ਪਲੱਸ ਸੁਰੱਖਿਆ

Z-plus security provided to Navjot Singh Sidhu

ਹਿੰਦੂ ਸੰਗਠਨਾਂ ਦੀਆਂ ਧਮਕੀਆਂ ਮਗਰੋਂ ਮਿਲੀ ਸੁਰੱਖਿਆ

ਚੰਡੀਗੜ੍ਹ। ਪੰਜਾਬ ਦੇ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਦੀ ਜਾਨ ਨੂੰ ਖਤਰੇ ਦੇ ਡਰ ਦੇ ਨਾਲ ਹੀ ਪੰਜਾਬ ਦੀ ਸਿਆਸਤ ਭਖ ਗਈ ਹੈ। ਸਿੱਧੂ ਦੀ ਸੁਰੱਖਿਆ ਨੂੰ ਅਪਗਰੇਡ ਕਰਦਿਆਂ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਵਾਈ ਸੁਰੱਖਿਆ ਨੂੰ ਵਧਾ ਕੇ ਜੈੱਡ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਿੱਧੂ ਨੂੰ ਬੁਲੇਟ ਪਰੂਫ ਲੈਂਡ ਕਰੂਜ਼ਰ ਵੀ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸਿੱਧੂ ਦੇ ਸਕਿਓਰਿਟੀ ਗਾਰਡਾਂ ਦੀ ਗਿਣਤੀ 12 ਤੋਂ 24 ਕਰ ਦਿੱਤੀ ਗਈ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here