Zila Parishad Chairman News

Zila Parishad Chairman News: ਗੁਰਦੇਵ ਸਿੰਘ ਟਿਵਾਣਾ ਦੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਣਨ ਨਾਲ ਜ਼ਿਲ੍ਹੇ ਦੇ ਪੇਂਡੂ ਵਿਕਾਸ ਨੂੰ ਮਿਲੇਗੀ ਹੋਰ ਰਫ਼ਤਾਰ: ਕੈਬਨਿਟ ਮੰਤਰੀ

ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਗੁਰਦੇਵ ਸਿੰਘ ਟਿਵਾਣਾ ਨੇ ਅੱਜ ਪਰਮਾਤਮਾ ਅੱਗੇ ਅਰਦਾਸ ਅਤੇ ਸ੍ਰੀ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਰਸਮੀ ਤੌਰ ’ਤੇ ਅਹੁਦਾ ਸੰਭਾਲ ਲਿਆ ਹੈ।
ਪੰਜਾਬ  ਸੂਬੇ  ਖਾਸ ਖਬਰ 
Ad Ad Ad