Zira

ਐੱਸਡੀਐੱਮ ਜ਼ੀਰਾ ਨਾਲ ਬਦਸਲੂਕੀ ਕਰਨ ਵਾਲੇ ਕਿਸਾਨਾਂ ਖਿਲਾਫ਼ ਮਾਮਲਾ ਦਰਜ

ਕਿਸਾਨਾਂ ਨੇ ਕੀਤਾ ਵਿਰੋਧ, ਵਿਚਾਲੇ ਫਸੀ ਸਰਕਾਰ ਕਿਸਾਨ ਆਗੂਆਂ ਨੇ ਆਈਜੀ ਤੇ ਡੀਸੀ ਕੋਲ ਐੱਸਡੀਐੱਮ ਖਿਲਾਫ਼ ਕਾਰਵਾਈ ਦੀ ਰੱਖੀ ਮੰਗ ਫਿਰੋਜ਼ਪੁਰ (ਸਤਪਾਲ ਥਿੰਦ)। ਸਤਲੁਜ ਦਰਿਆ ਦੇ ਤੇਜ਼ ਵਹਾਅ ਕਾਰਨ ਪਿੰੰਡ ਗੱਟਾ ਬਾਦਸ਼ਾਹ ਕੋਲ ਧੁੱਸੀ ਬੰਨ੍ਹ ਨੂੰ ਲੱਗ ਰਹੀ ਢਾਹ ਨੂੰ ਬੋਰੀਆਂ ਲਾ ਕੇ ਬਚਾਉਣ ਦੀ ਕੋਸ਼ਿਸ਼ ਕਰ ਰਹੇ ਲੋਕਾਂ ਕੋਲ ਹਾਲਾਤਾਂ ਦਾ ਜਾਇਜ਼ਾ ਲੈਣ ਪਹੁੰਚੇ […]
ਪੰਜਾਬ  ਸੂਬੇ 

ਤਲਵੰਡੀ ਮੰਗੇ ਖਾਂ ਵਿਖੇ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦਾ ਕਤਲ

ਤਲਵੰਡੀ ਮੰਗੇ ਖਾਂ ਵਿਖੇ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦਾ ਕਤਲ | Murder ਜ਼ੀਰਾ (ਸ਼ੁਭਮ ਖੁਰਾਣਾ)। ਕੋਟ ਟੀਸੇ ਖਾਂ ਰੋਡ ‘ਤੇ ਪੈਂਦੇ ਤਲਵੰਡੀ ਮੰਗੇ ਖਾਂ ਵਿਖੇ ਇਕ ਵਿਅਕਤੀ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੁੱਚਾ ਸਿੰਘ ਪੁੱਤਰ ਮੁਨਸ਼ਾ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਸੁੱਚਾ ਸਿੰਘ ਆਪਣੇ ਘਰ ‘ਚ ਇਕੱਲਾ […]
ਪੰਜਾਬ  Breaking News 

ਵਿਧਾਇਕ ਕੁਲਬੀਰ ਜ਼ੀਰਾ ਬਹਾਲ, ਦਿੱਲੀ ਤੋਂ ਮਿਲੀ ਰਾਹਤ

ਪਿਛਲੇ ਕੁਝ ਦਿਨਾਂ ਤੋਂ ਦਿੱਲੀ ਲਾਇਆ ਹੋਇਆ ਸੀ ਡੇਰਾ ਚੰਡੀਗੜ੍ਹ । ਕਾਂਗਰਸ ਦੇ ਜੀਰਾ ਹਲਕਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਕਾਂਗਰਸ ਪਾਰਟੀ ਨੇ ਬਹਾਲ ਕਰ ਦਿੱਤਾ ਹੈ। ਇਸ ਸਬੰਧੀ ਅਧਿਕਾਰਤ ਤੌਰ ‘ਤੇ ਆਦੇਸ਼ ਜਾਰੀ ਹੋਣ ਤੋਂ ਬਾਅਦ ਕੁਲਬੀਰ ਜ਼ੀਰਾ ਨੇ ਕਾਂਗਰਸ ਭਵਨ ਵਿਖੇ ਹੋਈ ਪਾਰਟੀ ਦੀ ਮੀਟਿੰਗ ਵਿੱਚ ਨਾ ਸਿਰਫ਼ ਭਾਗ ਲਿਆ, ਸਗੋਂ ਪੰਜਾਬ ਕਾਂਗਰਸ […]
ਪੰਜਾਬ 

ਵਿਧਾਇਕਾਂ ਦੀ ਮੀਟਿੰਗ ‘ਚੋਂ ਕੁਲਬੀਰ ਜ਼ੀਰਾ ਬਾਹਰ

ਚੰਡੀਗੜ੍ਹ: ਆਪਣੀ ਹੀ ਸਰਕਾਰ ਖਿਲਾਫ ਝੰਡਾ ਬਗਾਵਤ ਕਰਨ ਵਾਲੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀਆਂ ਮੁਸ਼ਕਲਾਂ ਅਜੇ ਮੁੱਕਦੀਆਂ ਨਜ਼ਰ ਨਹੀਂ ਆ ਰਹੀਆਂ।। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਾਲਵਾ ਜ਼ੋਨ ਦੇ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਵਿੱਚੋਂ ਵਿਧਾਇਕ ਜ਼ੀਰਾ ਆਊਟ ਕਰ ਦਿੱਤਾ ਗਿਆ।। ਚੰਡੀਗੜ੍ਹ ਵਿੱਚ ਹੋ ਰਹੀ ਮੀਟਿੰਗ ਵਿੱਚ ਕੁਲਬੀਰ ਜ਼ੀਰਾ ਨੂੰ ਬੈਠਣ ਦੀ […]
ਪੰਜਾਬ  Breaking News 

ਕੁਲਬੀਰ ਜ਼ੀਰਾ ਨੇ ਸਪੱਸ਼ਟੀਕਰਨ ਦੇ ਕੇ ਮਾਫ਼ੀ ਮੰਗੀ, ਬਹਾਲੀ ਅਜੇ ਵੀ ਅੜੀ

ਸਰਕਾਰੀ ਸਮਾਗਮ ਦੌਰਾਨ ਲਾਏ ਸਨ ਆਈ.ਜੀ. ਛੀਨਾ ਖ਼ਿਲਾਫ਼ ਦੋਸ਼, ਕੀਤਾ ਸੀ ਬਾਈਕਾਟ ਚੰਡੀਗੜ੍ਹ | ਆਪਣੀ ਹੀ ਸਰਕਾਰ ਖਿਲਾਫ਼ ਬਗਾਵਤ  ਕਰਦਿਆਂ ਸਰਕਾਰੀ ਸਮਾਗਮ ਦਾ ਬਾਈਕਾਟ ਕਰਨ ਵਾਲੇ ਪਾਰਟੀ ‘ਚੋਂ ਮੁਅੱਤਲ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਆਖਰ ਪਾਰਟੀ ਅੱਗੇ ਝੁਕ ਗਏ ਹਨ ਸ਼ੁੱਕਰਵਾਰ ਨੂੰ ਉਨ੍ਹਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਅੱਗੇ ਪੇਸ਼ ਹੋ ਕੇ ਨਾ ਸਿਰਫ਼ ਆਪਣੀ ਗਲਤੀ ਮੰਨੀ ਸਗੋਂ […]
ਪੰਜਾਬ 

ਜ਼ੀਰਾ ਨੂੰ ਹਾਈ ਕਮਾਨ ਨੇ ਭੇਜਿਆ ਨੋਟਿਸ

ਚੰਡੀਗੜ੍ਹ। ਕਾਂਗਰੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਬਗਾਵਤੀ ਝੰਡਾ ਚੁੱਕਣ ਤੋਂ ਬਾਅਦ ਸੂਬਾ ਕਾਂਗਰਸ ਕਮੇਟੀ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਕਾਂਗਰਸ ਕਮੇਟੀ ਜ਼ੀਰਾ ਨੂੰ ਨੋਟਿਸ ਭੇਜ ਕੇ ਜਵਾਬ-ਤਲਬੀ ਕੀਤੀ ਹੈ। ਦਰਅਸਲ ਜ਼ੀਰਾ ਨੇ ਬੀਤੇ ਦਿਨੀਂ ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦਾ ਬਾਈਕਾਟ ਕਰਦੇ ਹੋਏ ਨਸ਼ਿਆਂ ਦਾ ਕਾਲੇ ਕਾਰੋਬਾਰ ਵਿਚ ਅਫਸਰਾਂ ਅਤੇ […]
ਪੰਜਾਬ  Breaking News